ਐਤਵਾਰ, ਮਈ 18, 2025 06:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Car Color and Risk: ਕਿਸ ਰੰਗ ਦੀ ਕਾਰ ਦੇ ਕ੍ਰੈਸ਼ ਹੋਣ ਦਾ ਹੁੰਦਾ ਸਭ ਤੋਂ ਵੱਧ ਖ਼ਤਰਾ ਦੀ ਰਿਪੋਰਟ ਨੂੰ ਆਨੰਦ ਮਹਿੰਦਰਾ ਨੇ ਦੱਸਿਆ ਗਲਤ

BASF ਦੀ Color Report 2021 for Automotive OEM Coatings ਮੁਤਾਬਕ ਭਾਰਤ ਵਿੱਚ 40 ਪ੍ਰਤੀਸ਼ਤ ਸਫੈਦ ਰੰਗ ਦੀਆਂ ਕਾਰਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਇਸ ਤੋਂ ਬਾਅਦ 15% ਸਲੇਟੀ ਰੰਗ ਦੀਆਂ ਕਾਰਾਂ ਵੇਚੀਆਂ ਜਾਂਦੀਆਂ ਹਨ

by Bharat Thapa
ਅਕਤੂਬਰ 13, 2022
in Featured, Featured News, ਆਟੋਮੋਬਾਈਲ
0

BASF ਦੀ Color Report 2021 for Automotive OEM Coatings ਮੁਤਾਬਕ ਭਾਰਤ ਵਿੱਚ 40 ਪ੍ਰਤੀਸ਼ਤ ਸਫੈਦ ਰੰਗ ਦੀਆਂ ਕਾਰਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਇਸ ਤੋਂ ਬਾਅਦ 15% ਸਲੇਟੀ ਰੰਗ ਦੀਆਂ ਕਾਰਾਂ ਵੇਚੀਆਂ ਜਾਂਦੀਆਂ ਹਨ।
Car Color and Crash Risk: ਕਾਰ ਲੈਣ ਤੋਂ ਪਹਿਲਾਂ ਹਰ ਕੋਈ ਕਾਰ ਦੇ ਰੰਗ ਪਿੱਛੇ ਭੱਜਦਾ ਹੈ। ਕੁਝ ਲੋਕਾਂ ਨੂੰ ਚਿੱਟੇ ਰੰਗ ਦੀਆਂ ਕਾਰਾਂ ਸਭ ਤੋਂ ਵੱਧ ਪਸੰਦ ਹਨ ਤਾਂ ਕੁਝ ਲੋਕਾਂ ਨੂੰ ਗੂੜ੍ਹੇ ਰੰਗ ਦੀਆਂ ਕਾਰਾਂ ਜ਼ਿਆਦਾ ਪਸੰਦ ਹਨ। ਪਰ ਜੇਕਰ ਤੁਹਾਨੂੰ ਦੱਸਿਆ ਜਾਵੇ ਕਿ ਕਾਲੇ ਰੰਗ ਦੀ ਕਾਰ ਕਰੈਸ਼ ਹੋਣ ਦਾ ਸਭ ਤੋਂ ਵੱਧ ਖ਼ਤਰਾ ਹੈ, ਤਾਂ ਤੁਸੀਂ ਹੈਰਾਨ ਰਹਿ ਜਾਓਗੇ। ਤੁਸੀਂ ਵੀ ਸਵਾਲ ਕਰੋਗੇ ਕਿ ਇਸ ਪਿੱਛੇ ਕੀ ਤਰਕ ਹੈ?

What??
Made me think of:
“The origin of the phrase "Lies, damned lies, and statistics" is unclear, but Mark Twain attributed it to Benjamin Disraeli
It’s a phrase describing the persuasive power of statistics to bolster weak arguments”

Or as we would say in Hindi: Kuch bhi? https://t.co/FR6WjoK5Mv

— anand mahindra (@anandmahindra) October 13, 2022

World of Statistics ਦੀ ਰਿਪੋਰਟ ਦੀ ਮੰਨੀਏ ਤਾਂ ਕਾਲੇ ਰੰਗ ਦੀ ਕਾਰ ਦੇ ਕਰੈਸ਼ ਹੋਣ ਦਾ ਖ਼ਤਰਾ 47 ਫੀਸਦੀ ਤੋਂ ਜ਼ਿਆਦਾ ਹੈ। ਜਦੋਂ ਕਿ ਗ੍ਰੇਅ ਕਲਰ ਦੀ ਕਾਰ ਵਿੱਚ 11%, ਸਿਲਵਰ ਵਿੱਚ 10%, ਨੀਲੀ ਅਤੇ ਲਾਲ ਕਾਰ ਵਿੱਚ 7-7% ਦੁਰਘਟਨਾ ਦਾ ਜੋਖਮ ਹੁੰਦਾ ਹੈ। ਵਰਲਡ ਆਫ ਸਟੈਟਿਸਟਿਕਸ ਨੇ ਆਪਣੇ ਟਵਿਟਰ ਹੈਂਡਲ ‘ਤੇ ਇਸ ਰਿਪੋਰਟ ਦੀ ਜਾਣਕਾਰੀ ਦਿੱਤੀ ਹੈ।
ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਹੈ ਕਿ ਕਿਸ ਰੰਗ ਦੀ ਕਾਰ ਸਭ ਤੋਂ ਘੱਟ ਦੁਰਘਟਨਾਗ੍ਰਸਤ ਹੁੰਦੀ ਹੈ। ਇਸ ਵਿੱਚ ਵ੍ਹਾਈਟ ਨੂੰ ਸਿਖਰ ‘ਤੇ ਰੱਖਿਆ ਗਿਆ ਹੈ, ਇਸ ਤੋਂ ਬਾਅਦ ਪੀਲਾ, ਸੰਤਰੀ ਅਤੇ ਗੋਲਡ ਹੈ।
ਆਨੰਦ ਮਹਿੰਦਰਾ ਨੇ ਦਾਅਵੇ ਨੂੰ ਦੱਸਿਆ ਗਲਤ
ਵਰਲਡ ਆਫ ਸਟੈਟਿਸਟਿਕਸ ਦੀ ਇਸ ਰਿਪੋਰਟ ਨੂੰ ਸਾਂਝਾ ਕਰਦੇ ਹੋਏ ਮਹਿੰਦਰਾ ਐਂਡ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਇਸ ਨੂੰ ਸਫੈਦ ਝੂਠ ਦੱਸਿਆ ਹੈ।

ਹਾਲਾਂਕਿ, ਅਸੀਂ ਵੀ ਇਸ ਰਿਪੋਰਟ ਦੀ ਪੁਸ਼ਟੀ ਨਹੀਂ ਕਰਦੇ ਹਾਂ। ਪਰ ਇੱਕ ਸੱਚਾਈ ਇਹ ਵੀ ਹੈ ਕਿ ਦੁਨੀਆ ਵਿੱਚ ਜ਼ਿਆਦਾਤਰ ਚਿੱਟੇ ਰੰਗ ਦੀਆਂ ਕਾਰਾਂ ‘ਤੇ ਭਰੋਸਾ ਜ਼ਾਹਰ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ, ਭਾਰਤ ਵਿੱਚ ਪਹਿਲੀ ਕਾਰ ਖਰੀਦਣ ਵਾਲੇ ਹਰ 10 ਲੋਕਾਂ ਚੋਂ 4 ਵਿਅਕਤੀ ਇੱਕ ਸਫ਼ੈਦ ਰੰਗ ਦੀ ਕਾਰ ਘਰ ਲੈ ਕੇ ਆਉਂਦੇ ਹਨ।

Tags: Anand MahindraCar Color and Riskcar crashhighest riskpropunjabtv
Share216Tweet135Share54

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.