ਐਤਵਾਰ, ਅਗਸਤ 23, 2026 07:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਹਿੰਦ ਨਹਿਰ ‘ਚ ਡਿੱਗੀ ਕਾਰ, ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ ਪਰਿਵਾਰ, ਇੱਕ ਦੀ ਲਾਸ਼ ਬਰਾਮਦ:VIDEO

by Gurjeet Kaur
ਅਪ੍ਰੈਲ 29, 2024
in ਪੰਜਾਬ
0

ਪੰਜਾਬ ਦੇ ਲੁਧਿਆਣਾ ‘ਚ ਐਤਵਾਰ ਰਾਤ ਨੂੰ ਦਰਦਨਾਕ ਹਾਦਸਾ ਵਾਪਰਿਆ। ਦੋਰਾਹਾ ਵਿਖੇ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਸਰਹਿੰਦ ਨਹਿਰ ‘ਚ ਜਾ ਡਿੱਗੀ। ਕਾਰ ਵਿੱਚ ਇੱਕ ਪਰਿਵਾਰ ਸਵਾਰ ਸੀ ਜੋ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ ਗਿਆ। ਅੱਜ ਸਵੇਰੇ ਗੋਤਾਖੋਰਾਂ ਵੱਲੋਂ ਭਾਲ ਦੌਰਾਨ ਉਨ੍ਹਾਂ ਨੂੰ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਕਰ ਸਵਾਰ ਬਾਕੀ ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।

ਆਸ-ਪਾਸ ਦੇ ਲੋਕਾਂ ਅਨੁਸਾਰ ਕਾਰ ਰਾਜਵੰਤ ਹਸਪਤਾਲ ਤੋਂ ਕੈਨਾਲ ਰੋਡ ਵੱਲ ਜਾ ਰਹੀ ਸੀ। ਅੱਗੇ ਪੁਲ ‘ਤੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਡ੍ਰਾਈਵਰ ਨੂੰ ਸੜਕ ਬੰਦ ਹੋਣ ਬਾਰੇ ਪਤਾ ਨਹੀਂ ਲੱਗਾ। ਕੁਝ ਹੀ ਦੇਰ ਵਿੱਚ ਕਾਰ ਨਹਿਰ ਵਿੱਚ ਜਾ ਡਿੱਗੀ ਅਤੇ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ। ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ।


 

 

ਰਾਤ ਸਮੇਂ ਹਨੇਰਾ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਕਾਰ ਦਾ ਕੁਝ ਪਤਾ ਨਹੀਂ ਲੱਗ ਸਕਿਆ। ਦੱਸਿਆ ਗਿਆ ਹੈ ਕਿ ਕਾਰ ਵਿੱਚ ਇੱਕ ਪਰਿਵਾਰ ਸਵਾਰ ਸੀ, ਜਿਸ ਵਿੱਚ ਬੱਚੇ ਵੀ ਸਨ। ਸੋਮਵਾਰ ਸਵੇਰੇ ਮੁੜ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਕਾਫੀ ਮਿਹਨਤ ਤੋਂ ਬਾਅਦ ਕਾਰ ਬਰਾਮਦ ਹੋਈ। ਨਹਿਰ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਦੋਰਾਹਾ ਥਾਣੇ ਦੇ SHO ਰੋਹਿਤ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਹ ਰਾਤ ਨੂੰ ਹੀ ਆਪਣੀ ਟੀਮ ਸਮੇਤ ਮੌਕੇ ’ਤੇ ਪੁੱਜੇ। ਕ੍ਰੇਨ ਅਤੇ ਗੋਤਾਖੋਰਾਂ ਨੂੰ ਵੀ ਬੁਲਾਇਆ ਗਿਆ। ਇੱਕ ਵਾਰ ਗੋਤਾਖੋਰਾਂ ਦੀ ਮਦਦ ਨਾਲ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਰਾਤ ਨੂੰ ਬਚਾਅ ਕਾਰਜ ਸੰਭਵ ਨਹੀਂ ਹੋ ਸਕਿਆ। ਜਦੋਂ ਸਵੇਰੇ ਮੁੜ ਕਾਰ ਨੂੰ ਲੱਭਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਤਾਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ।

Tags: #PunjabiNews #RadAccident #Car #Canal #SirhindCanal #Family #People #PunjabPolice #ProPunjabTv
Share508Tweet318Share127

Related Posts

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026
Load More

Recent News

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.