ਵੀਰਵਾਰ, ਦਸੰਬਰ 25, 2025 10:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੁਸ਼ਿਆਰਪੁਰ ‘ਚ ਨਹਿਰ ‘ਚ ਕਾਰ ਡਿੱਗਣ ਨਾਲ NRI ਵਕੀਲ ਦੀ ਮੌਤ, 30 ਸਾਲ ਤੋਂ ਅਮਰੀਕਾ ‘ਚ ਰਹਿ ਰਿਹਾ ਸੀ ਮ੍ਰਿਤਕ

Punjab News: ਹੁਸ਼ਿਆਰਪੁਰ ਤੋਂ ਆਏ ਗੋਤਾਖੋਰਾਂ ਦੀ ਟੀਮ ਨੇ ਸਖ਼ਤ ਮਿਹਨਤ ਤੋਂ ਬਾਅਦ ਕਰੇਨ ਦੀ ਮਦਦ ਨਾਲ ਕਾਰ ਨੂੰ ਨਹਿਰ ਚੋਂ ਬਾਹਰ ਕੱਢਿਆ। ਕਾਰ ਚੋਂ ਇੱਕ ਲਾਸ਼ ਮਿਲੀ।

by ਮਨਵੀਰ ਰੰਧਾਵਾ
ਜੂਨ 2, 2023
in ਪੰਜਾਬ
0

Hoshiarpur News: ਹੁਸ਼ਿਆਰਪੁਰ ਦੇ ਤਲਵਾੜਾ ਕਸਬੇ ‘ਚ ਮੁਕੇਰੀਆਂ ਹਾਈਡਲ ਪ੍ਰੋਜੈਕਟ ਦੀ ਮਾਰੂਤੀ ਬਰੇਜਾ ਕਾਰ ਨਹਿਰ ‘ਚ ਡਿੱਗ ਗਈ। ਹੁਸ਼ਿਆਰਪੁਰ ਤੋਂ ਆਏ ਗੋਤਾਖੋਰਾਂ ਦੀ ਟੀਮ ਨੇ ਸਖ਼ਤ ਮਿਹਨਤ ਤੋਂ ਬਾਅਦ ਕਰੇਨ ਦੀ ਮਦਦ ਨਾਲ ਕਾਰ ਨੂੰ ਨਹਿਰ ਚੋਂ ਬਾਹਰ ਕੱਢਿਆ। ਕਾਰ ਚੋਂ ਇੱਕ ਲਾਸ਼ ਮਿਲੀ। ਮਰਨ ਵਾਲੇ ਵਿਅਕਤੀ ਦੀ ਪਛਾਣ 67 ਸਾਲਾ ਐਡਵੋਕੇਟ ਜੋਗਰਾਜ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ।

ਮ੍ਰਿਤਕ ਐਡਵੋਕੇਟ ਜੋਗਰਾਜ ਸਿੰਘ ਪਿਛਲੇ 30 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਸੀ। ਉਹ ਪੰਜਾਬ ਦਾ ਦੌਰਾ ਕਰਨ ਆਏ ਸੀ। ਦੋ ਦਿਨਾਂ ਤੋਂ ਜੋਗਰਾਜ ਸਿੰਘ ਤਲਵਾੜਾ ਵਿੱਚ ਹੀ ਘੁੰਮ ਰਿਹਾ ਸੀ। ਜਦੋਂ ਉਹ ਸ਼ਾਹ ਨਾਹਰ ਬੈਰਾਜ ਰਾਹੀਂ ਤਲਵਾੜਾ ਵੱਲ ਜਾ ਰਿਹਾ ਸੀ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ।

ਮ੍ਰਿਤਕ ਦੇ ਰਿਸ਼ਤੇਦਾਰ ਬਾਬੂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਖਿਜ਼ਰਪੁਰ ਤੋਂ ਫੋਨ ਆਇਆ ਸੀ ਕਿ ਪਿੰਡ ਦੇ ਬਾਹਰ ਇੱਕ ਸ਼ਰਾਬੀ ਵਿਅਕਤੀ ਕਾਰ ਲੈ ਕੇ ਖੜ੍ਹਾ ਹੈ। ਉਹ ਤੁਹਾਨੂੰ ਆਪਣਾ ਜਾਣਕਾਰ ਦੱਸ ਰਿਹਾ ਹੈ। ਜਿਸ ਤੋਂ ਬਾਅਦ ਉਹ ਉਸ ਨੂੰ ਹਾਜੀਪੁਰ ਸਥਿਤ ਆਪਣੇ ਘਰ ਲੈ ਆਇਆ। ਪਰ ਉਸਨੇ ਬਹੁਤ ਜ਼ਿਆਦਾ ਸ਼ਰਾਬ ਪੀ ਲਈ ਸੀ।

ਜਿਸ ਕਾਰਨ ਜੋਗਰਾਜ ਉਸ ਦੇ ਨਾਲ ਉਸ ਦੇ ਘਰ ਨਹੀਂ ਗਿਆ। ਇਸ ਦੀ ਬਜਾਏ ਉਹ ਆਪਣੀ ਦੁਕਾਨ ਦੇ ਬਾਹਰ ਕਾਰ ਵਿੱਚ ਸੌਂ ਗਿਆ। ਜਦੋਂ ਉਸ ਦੀ ਅੱਖ ਖੁੱਲ੍ਹੀ ਤਾਂ ਉਹ ਉੱਥੋਂ ਕਾਰ ਲੈ ਕੇ ਤਲਵਾੜਾ ਵੱਲ ਚਲਾ ਗਿਆ। ਉਸ ਨੇ ਇਸ ਹਾਦਸੇ ਦੀ ਸਾਰੀ ਜਾਣਕਾਰੀ ਜੋਗਰਾਜ ਦੇ ਪਰਿਵਾਰ ਨੂੰ ਦੇ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CanalcarhoshiarpurkapurthalaNRI Lawyerpro punjab tvpunjab newspunjabi news
Share212Tweet133Share53

Related Posts

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025
Load More

Recent News

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.