ਸੋਮਵਾਰ, ਮਾਰਚ 2, 2026 04:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਜ਼ਿਆਦਾ ਇਲਾਇਚੀ ਖਾਣ ਵਾਲੇ ਹੋ ਜਾਣ ਸਾਵਧਾਨ, ਫਾਇਦੇਮੰਦ ਹੋਣ ਦੇ ਨਾਲ-ਨਾਲ ਇਲਾਇਚੀ ਦਾ ਜ਼ਿਆਦਾ ਸੇਵਨ ਦੇ ਸਕਦਾ ਹੈ ਨੁਕਸਾਨ

Cardamom Side Effects: ਇਲਾਇਚੀ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪਰ ਇਲਾਇਚੀ ਦਾ ਜ਼ਿਆਦਾ ਸੇਵਨ ਕਰਨਾ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।

by ਮਨਵੀਰ ਰੰਧਾਵਾ
ਮਾਰਚ 20, 2023
in ਸਿਹਤ, ਲਾਈਫਸਟਾਈਲ
0

Side Effects of Cardamom: ਇਲਾਇਚੀ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਇਲਾਇਚੀ ਭੋਜਨ ਵਿਚ ਸੁਆਦ ਅਤੇ ਖੁਸ਼ਬੂ ਵਧਾਉਣ ਦੇ ਨਾਲ-ਨਾਲ ਸਿਹਤ ਅਤੇ ਚਮੜੀ ਲਈ ਵੀ ਫਾਇਦੇਮੰਦ ਹੈ। ਇਲਾਇਚੀ ‘ਚ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ।

ਭਾਰਤੀ ਮਸਾਲਿਆਂ ਵਿੱਚ ਦੋ ਤਰ੍ਹਾਂ ਦੀ ਇਲਾਇਚੀ ਪਾਈ ਜਾਂਦੀ ਹੈ- ਵੱਡੀ ਇਲਾਇਚੀ ਤੇ ਛੋਟੀ ਇਲਾਇਚੀ। ਛੋਟੀ ਇਲਾਇਚੀ ਹਰੇ ਰੰਗ ਦੀ ਹੁੰਦੀ ਹੈ। ਕਿਸੇ ਵੀ ਚੀਜ਼ ਦਾ ਜ਼ਿਆਦਾ ਸੇਵਨ ਸਿਹਤ ਨੂੰ ਫਾਇਦੇ ਦੀ ਬਜਾਏ ਨੁਕਸਾਨ ਪਹੁੰਚਾ ਸਕਦਾ ਹੈ। ਇਸੇ ਤਰ੍ਹਾਂ ਇਲਾਇਚੀ ਦਾ ਜ਼ਿਆਦਾ ਸੇਵਨ ਕਰਨਾ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।

ਇਲਾਇਚੀ ਦਾ ਜ਼ਿਆਦਾ ਸੇਵਨ ਕਰਨ ਨਾਲ ਚਮੜੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਨਾਲ ਹੀ, ਇਹ ਪੱਥਰੀ ਦੀ ਸਮੱਸਿਆ ਨੂੰ ਵਧਾ ਸਕਦਾ ਹੈ। ਤਾਂ ਆਓ ਜਾਣਦੇ ਹਾਂ ਇਲਾਇਚੀ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ :-

ਹੋ ਸਕਦਾ ਗਰਭਪਾਤ- ਗਰਭ ਅਵਸਥਾ ਦੌਰਾਨ ਖਾਣ-ਪੀਣ ਦੇ ਪ੍ਰਤੀ ਸਾਵਧਾਨ ਰਹਿਣਾ ਜ਼ਰੂਰੀ ਹੈ। ਇਲਾਇਚੀ ਜ਼ਿਆਦਾ ਖਾਣ ਨਾਲ ਗਰਭਪਾਤ ਹੋ ਸਕਦਾ ਹੈ। ਜੇਕਰ ਤੁਸੀਂ ਗਰਭ ਅਵਸਥਾ ਦੌਰਾਨ ਇਲਾਇਚੀ ਦਾ ਸੇਵਨ ਕਰਨਾ ਚਾਹੁੰਦੇ ਹੋ, ਤਾਂ ਪਹਿਲਾਂ ਇੱਕ ਵਾਰ ਡਾਕਟਰ ਦੀ ਸਲਾਹ ਲਓ।

ਪੱਥਰੀ ਦੀ ਸਮੱਸਿਆ– ਜਿਨ੍ਹਾਂ ਨੂੰ ਪੱਥਰੀ ਦੀ ਸਮੱਸਿਆ ਹੈ, ਉਨ੍ਹਾਂ ਲਈ ਇਲਾਇਚੀ ਦਾ ਸੇਵਨ ਨੁਕਸਾਨਦਾਇਕ ਹੋ ਸਕਦਾ ਹੈ। ਇਲਾਇਚੀ ਦੇ ਬੀਜ ਪੱਥਰੀ ਨੂੰ ਵਧਾ ਸਕਦੇ ਹਨ। ਇਸ ਲਈ ਇਸ ਦਾ ਸੇਵਨ ਕਰਨ ਤੋਂ ਪਹਿਲਾਂ ਇੱਕ ਵਾਰ ਡਾਕਟਰ ਨੂੰ ਦੱਸਣਾ ਜ਼ਰੂਰੀ ਹੈ।

ਐਲਰਜੀ– ਜਿਨ੍ਹਾਂ ਲੋਕਾਂ ਨੂੰ ਇਲਾਇਚੀ ਤੋਂ ਐਲਰਜੀ ਹੁੰਦੀ ਹੈ, ਉਨ੍ਹਾਂ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਦੀ ਵਰਤੋਂ ਨਾਲ ਸਾਹ ਲੈਣ ‘ਚ ਤਕਲੀਫ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।

ਖੰਘ ਅਤੇ ਮਤਲੀ– ਇਲਾਇਚੀ ਦਾ ਜ਼ਿਆਦਾ ਸੇਵਨ ਕਰਨ ਨਾਲ ਕੁਝ ਲੋਕਾਂ ਵਿੱਚ ਖੰਘ ਅਤੇ ਮਤਲੀ ਹੋ ਸਕਦੀ ਹੈ। ਇਲਾਇਚੀ ਦਾ ਠੰਡਾ ਪ੍ਰਭਾਵ ਹੁੰਦਾ ਹੈ, ਇਹ ਖੰਘ ਦਾ ਕਾਰਨ ਬਣ ਸਕਦਾ ਹੈ।

Disclaimer– ਲੇਖ ਵਿੱਚ ਸੁਝਾਏ ਗਏ ਸੁਝਾਅ ਅਤੇ ਸਲਾਹ ਸਿਰਫ਼ ਆਮ ਜਾਣਕਾਰੀ ਪ੍ਰਦਾਨ ਕਰਦੇ ਹਨ। ਇਨ੍ਹਾਂ ਨੂੰ ਅਜ਼ਮਾਉਣ ਤੋਂ ਪਹਿਲਾਂ ਕਿਸੇ ਮਾਹਰ ਜਾਂ ਡਾਕਟਰ ਨਾਲ ਸਲਾਹ ਕਰਨਾ ਯਕੀਨੀ ਬਣਾਓ। ਇਸ ਲਈ ‘Pro Punjab TV’ ਜ਼ਿੰਮੇਵਾਰ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Benefits of CardamomcardamomCardamom Side Effectshealth newshealth tipslifestyle newspro punjab tvpunjabi news
Share234Tweet146Share59

Related Posts

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026
Load More

Recent News

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026

Best NYC Online Casino Sites for Real Money Play

ਮਾਰਚ 2, 2026

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.