ਸ਼ੁੱਕਰਵਾਰ, ਸਤੰਬਰ 25, 2026 11:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Benefits of Cardamom: ਬਹੁਤ ਗੰਭੀਰ ਸਮੱਸਿਆਵਾਂ ਦਾ ਇਲਾਜ ਹੈ ਇਲਾਇਚੀ, ਜਾਣੋ ਇਸ ਦੇ ਫਾਇਦੇ

ਇਲਾਇਚੀ ਦੇ ਇੰਨੇ ਫਾਇਦੇ ਹੁੰਦੇ ਹਨ ਕਿ ਤੁਸੀਂ ਜਾਣ ਕੇ ਹੈਰਾਨ ਰਹਿ ਜਾਓਗੇ। ਇਲਾਇਚੀ ਬੇਸ਼ੱਕ ਛੋਟੀ ਹੁੰਦੀ ਹੈ, ਪਰ ਇਹ ਸਾਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦੀ ਹੈ।

by Bharat Thapa
ਜਨਵਰੀ 6, 2023
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
Benefits of Cardamom: ਇਲਾਇਚੀ ਦੇ ਇੰਨੇ ਫਾਇਦੇ ਹੁੰਦੇ ਹਨ, ਕਿ ਤੁਸੀਂ ਜਾਣ ਕੇ ਹੈਰਾਨ ਰਹਿ ਜਾਓਗੇ। ਇਲਾਇਚੀ ਬੇਸ਼ੱਕ ਛੋਟੀ ਹੁੰਦੀ ਹੈ, ਪਰ ਇਹ ਸਾਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦੀ ਹੈ। ਇਸ ਦੀ ਖੁਸ਼ਬੂ ਵੀ ਬਹੁਤ ਵਧੀਆ ਹੁੰਦੀ ਹੈ, ਇਹ ਨਾ ਸਿਰਫ਼ ਖਾਣੇ ਦਾ ਸਵਾਦ ਵਧਾਉਣ ਦਾ ਕੰਮ ਕਰਦੀ ਹੈ, ਸਗੋਂ ਇਸ ਦਾ ਸੇਵਨ ਕਰਨ ਨਾਲ ਸਾਡੀ ਸਿਹਤ ਵੀ ਚੰਗੀ ਰਹਿੰਦੀ ਹੈ।
ਤੁਸੀਂ ਅਕਸਰ ਦੇਖਿਆ ਹੋਵੇਗਾ ਕਿ ਹੋਟਲਾਂ ਵਿੱਚ ਖਾਣ ਤੋਂ ਬਾਅਦ ਸੌਂਫ, ਇਲਾਇਚੀ ਤੇ ਖੰਡ ਦਿੱਤੀ ਜਾਂਦੀ ਹੈ, ਲੋਕ ਇਸਨੂੰ ਵੀ ਖਾਂਦੇ ਹਨ, ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਸਨੂੰ ਕਿਉਂ ਦਿੱਤਾ ਜਾਂਦਾ ਹੈ ਤੇ ਇਸਦੇ ਕੀ ਫਾਇਦੇ ਹਨ, ਅਸਲ ‘ਚ ਇਹਨਾਂ ਤਿੰਨਾਂ ਨੂੰ ਖਾਣ ਨਾਲ ਸਾਡੀ ਪਾਚਨ ਕਿਰਿਆ ‘ਚ ਸੁਧਾਰ ਹੁੰਦਾ ਹੈ।
ਜਦੋਂ ਕਿਸੇ ਨੂੰ ਖੰਘ ਦੀ ਸਮੱਸਿਆ ਹੋਵੇ ਤਾਂ ਸੁਪਾਰੀ ਦੇ ਪੱਤੇ ‘ਚ ਇਲਾਇਚੀ, ਅਦਰਕ ਦਾ ਟੁਕੜਾ, ਲੌਂਗ ਤੇ ਤੁਲਸੀ ਦੇ ਪੱਤੇ ਪਾ ਕੇ ਖਾਓ। ਇਸ ਦਾ ਸੇਵਨ ਕਰਨ ਨਾਲ ਖਾਂਸੀ ਤੋਂ ਤੁਰੰਤ ਰਾਹਤ ਮਿਲਦੀ ਹੈ।
ਸਰਦੀਆਂ ਦੇ ਮੌਸਮ ‘ਚ ਅਕਸਰ ਗਲੇ ‘ਚ ਖਰਾਸ਼ ਹੁੰਦੀ ਹੈ। ਇਸ ਦੇ ਲਈ ਲੋਕ ਕਈ ਤਰ੍ਹਾਂ ਦੀਆਂ ਚੀਜ਼ਾਂ ਦੀ ਵਰਤੋਂ ਕਰਦੇ ਹਨ, ਪਰ ਕੋਈ ਖਾਸ ਫਾਇਦਾ ਨਹੀਂ ਹੁੰਦਾ। ਜੇਕਰ ਤੁਸੀਂ ਵੀ ਦਰਦ ਤੋਂ ਪਰੇਸ਼ਾਨ ਹੋ, ਤਾਂ ਰੋਜ਼ਾਨਾ ਸਵੇਰੇ-ਸ਼ਾਮ ਇਲਾਇਚੀ ਨੂੰ ਚੰਗੀ ਤਰ੍ਹਾਂ ਚਬਾਓ ਤੇ ਕੋਸਾ ਪਾਣੀ ਪੀਓ। ਇਸ ਨਾਲ ਤੁਹਾਨੂੰ ਦਰਦ ਤੋਂ ਰਾਹਤ ਮਿਲਦੀ ਹੈ।
ਕਈ ਲੋਕਾਂ ਨੂੰ ਇਹ ਸਮੱਸਿਆ ਹੁੰਦੀ ਹੈ ਕਿ ਉਨ੍ਹਾਂ ਦੇ ਮੂੰਹ ਵਿੱਚੋਂ ਬਦਬੂ ਆਉਂਦੀ ਹੈ। ਇਸ ਬਦਬੂ ਨੂੰ ਦੂਰ ਕਰਨ ਲਈ ਲੋਕ ਕਈ ਤਰ੍ਹਾਂ ਦੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ, ਪਰ ਫਿਰ ਵੀ ਉਨ੍ਹਾਂ ਦੀ ਸਮੱਸਿਆ ਦੂਰ ਨਹੀਂ ਹੁੰਦੀ। ਜੇਕਰ ਤੁਸੀਂ ਵੀ ਮੂੰਹ ਦੀ ਬਦਬੂ ਤੋਂ ਪਰੇਸ਼ਾਨ ਹੋ, ਤਾਂ ਇਲਾਇਚੀ ਨੂੰ ਮੂੰਹ ‘ਚ ਪਾ ਕੇ ਚਬਾਓ, ਅਜਿਹਾ ਕਰਨ ਨਾਲ ਬਦਬੂ ਦੂਰ ਹੁੰਦੀ ਹੈ ਤੇ ਚੰਗੀ ਖੁਸ਼ਬੂ ਆਉਂਦੀ ਹੈ।
ਅਕਸਰ ਲੋਕਾਂ ਨੂੰ ਮੂੰਹ ‘ਚ ਛਾਲਿਆਂ ਦੀ ਸਮੱਸਿਆ ਹੁੰਦੀ ਹੈ ਤੇ ਇਸ ‘ਚ ਬਹੁਤ ਦਰਦ ਹੁੰਦਾ ਹੈ। ਜੇਕਰ ਤੁਸੀਂ ਵੀ ਇਨ੍ਹਾਂ ਛਾਲਿਆਂ ਤੋਂ ਪਰੇਸ਼ਾਨ ਹੋ, ਤਾਂ ਇਲਾਇਚੀ ‘ਚ ਚੀਨੀ ਮਿਲਾ ਕੇ ਪੀਸ ਕੇ ਇਸ ਦਾ ਸੇਵਨ ਕਰਨ ਨਾਲ ਛਾਲੇ ਜਲਦੀ ਠੀਕ ਹੋ ਜਾਂਦੇ ਹਨ।
ਜੇਕਰ ਤੁਹਾਨੂੰ ਅਚਾਨਕ ਹਿਚਕੀ ਆਉਣੀ ਸ਼ੁਰੂ ਹੋ ਗਈ ਹੈ ਅਤੇ ਰੁਕ ਨਹੀਂ ਰਹੀ ਹੈ, ਤਾਂ ਇਸਦੇ ਲਈ ਤੁਹਾਨੂੰ ਜਲਦੀ ਇੱਕ ਇਲਾਇਚੀ ਲੈ ਕੇ ਆਪਣੇ ਮੂੰਹ ਵਿੱਚ ਪਾ ਲੈਣਾ ਚਾਹੀਦਾ ਹੈ। ਹੁਣ ਇਸ ਨੂੰ ਹੌਲੀ-ਹੌਲੀ ਚਬਾਓ, ਇਸ ਨਾਲ ਤੁਹਾਡੀ ਹਿਚਕੀ ਬੰਦ ਹੋ ਜਾਵੇਗੀ।

Tags: Benefits of Cardamomhealth newshealth tipslatest newspro punjab tvpunjabi news
Share238Tweet149Share60

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result