ਸ਼ੁੱਕਰਵਾਰ, ਫਰਵਰੀ 27, 2026 09:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਮੱਕੀ ਤੇ ਮੂੰਗੀ ਦੀ ਖ਼ਰੀਦ ‘ਚ ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ, ਕਿਸਾਨਾਂ ਨੂੰ ਲੱਗ ਰਿਹਾ ਕਰੋੜਾਂ ਦਾ ਚੂਨਾ : ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ

Punjab News: ਚੰਦੂਮਾਜਰਾ ਨੇ ਕਿਹਾ ਕਿ ਮੱਕੀ ਦੀ MSP 2090 ਰੁਪਏ ਪ੍ਰਤੀ ਕੁਇੰਟਲ ਮਿਥੀ ਗਈ ਹੈ ਪਰ ਕਿਸਾਨ ਨੂੰ ਇਸਦਾ 1000-1100 ਰੁਪਏ ਪ੍ਰਤੀ ਕੁਇੰਟਲ ਹੀ ਮਿਲ ਰਿਹਾ ਹੈ।

by ਮਨਵੀਰ ਰੰਧਾਵਾ
ਜੂਨ 30, 2023
in ਖੇਤੀਬਾੜੀ, ਪੰਜਾਬ
0

Purchase of Maize and Moong: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਐਮ ਪੀ ਨੇ ਕਿਹਾ ਹੈ ਕਿ ਮੱਕੀ ਅਤੇ ਮੂੰਗੀ ਦੀ ਖਰੀਦ ਵਿੱਚ ਪੰਜਾਬ ਦੇ ਕਿਸਾਨ ਦੀ ਸ਼ਰੇਆਮ ਲੁੱਟ ਹੋ ਰਹੀ ਹੈ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤਮਾਸ਼ਬੀਨ ਬਣੀ ਚੁੱਪ ਬੈਠੀ ਹੈ। ਉਨ੍ਹਾਂ ਕਿਹਾ ਕਿ ਇਸ ਲੁੱਟ ਨੂੰ ਰੋਕਣ ਲਈ ਸਰਕਾਰ ਅੱਗੇ ਆਵੇ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨੂੰ ਇਨਸਾਫ ਦਵਾਉਣ ਲਈ ਸੰਘਰਸ਼ ਦੇ ਰਾਹ ਪਵੇਗਾ।

ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੱਕੀ ਦੀ MSP 2090 ਰੁਪਏ ਪ੍ਰਤੀ ਕੁਇੰਟਲ ਮਿਥੀ ਗਈ ਹੈ ਪਰ ਕਿਸਾਨ ਨੂੰ ਇਸਦਾ 1000-1100 ਰੁਪਏ ਪ੍ਰਤੀ ਕੁਇੰਟਲ ਹੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੀ ਆਰਥਿਕ ਲੁੱਟ ਹੋ ਰਹੀ ਹੈ ਅਤੇ ਇਸੇ ਤਰਾ ਮੂੰਗੀ ਦੇ ਭਾਅ ਵਿੱਚ ਵੀ 1000-1500 ਰੁਪਏ ਦਾ ਫ਼ਰਕ ਪ੍ਰਤੀ ਕੁਇੰਟਲ ਪੈ ਰਿਹਾ ਹੈ ਅਤੇ ਕਿਸਾਨਾਂ ਨੂੰ ਚੂਨਾ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨ ਬਦਲਵੀਆਂ ਫਸਲਾਂ ਦਾ ਪ੍ਰਬੰਧ ਕਰਨ ਅਤੇ ਸਰਕਾਰ ਉਨ੍ਹਾਂ ਦੀ ਪੂਰੀ ਮੱਦਦ ਕਰੇਗੀ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੇ ਕੋਸ਼ਿਸ਼ ਕੀਤੀ ਹੈ ਤਾਂ ਸਰਕਾਰ ਮਦਦ ਤੋਂ ਭੱਜ ਰਹੀ ਹੈ।

ਉਨ੍ਹਾਂ ਕਿਹਾ ਕਿ ਦੂਜੀ ਗੱਲ ਇਹ ਕਿ ”ਭਾਵਅੰਤਰ ਭਰਪਾਈ ਸਕੀਮ” ਅਧੀਨ ਸਰਕਾਰ ਨੇ ਬਜਟ ਵਿਚ ਕਰੋੜਾਂ ਰੁਪਏ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਦੇ ਤਹਿਤ ਬਣਾਏ ਗਏ ਪੋਰਟਲ ਦੀ ਜਾਣਕਾਰੀ ਕਿਸਾਨਾਂ ਨੂੰ ਦੇਣ ਦੀ ਵਿਵਸਥਾ ਨਹੀਂ ਕੀਤੀ ਗਈ ਤੇ ਨਾ ਹੀ ਕਿਸਾਨਾਂ ਦੀ ਉਸ ਪੋਰਟਲ ਤੱਕ ਪਹੁੰਚ ਲਈ ਕੋਈ ਪ੍ਰਬੰਧ ਕੀਤਾ ਗਿਆ ਹੈ।

ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਦੀਆਂ ਸਕੀਮਾਂ ਪ੍ਰਤੀ ਪੰਜਾਬ ਸਰਕਾਰ ਦੀ ਅਗਿਆਨਤਾ, ਜਾਂ ਇਹਨਾਂ ਸਕੀਮਾਂ ਸਬੰਧੀ ਦਿਲਚਸਪੀ ਦਾ ਨਾ ਹੋਣਾ ਜਾਂ ਉਨ੍ਹਾਂ ਨੂੰ ਅਣਗੌਲਿਆਂ ਕੀਤਾ ਜਾਣਾ, ਪੰਜਾਬ ਦੇ ਕਿਸਾਨਾਂ ਲਈ ਮਾਰੂ ਸਾਬਤ ਹੋ ਰਿਹਾ ਹੈ ਅਤੇ ਇਸ ਦਾ ਰਗੜਾ ਪੰਜਾਬ ਦੇ ਕਿਸਾਨਾਂ ਨੂੰ ਲਗ ਰਿਹਾ ਹੈ।

ਚੰਦੂਮਾਜਰਾ ਨੇ ਕਿਹਾ ਕਿ ਪਹਿਲਾਂ ਐਨਐਚਐਮ ਦੇ ਮਾਮਲੇ ਵਿੱਚ ਪੰਜਾਬ ਨੂੰ 800 ਕਰੋੜ ਰੁਪਏ ਦਾ ਰਗੜਾ ਲੱਗ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕੇਵਲ ਆਪਣਾ ਨਾਂ ਚਮਕਾਉਣ ਲਈ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਆਪਣੇ ਨਾਂ ਤੇ ਦਿਖਾਇਆ ਅਤੇ ਅਜਿਹਾ ਕਰਕੇ ਪੰਜਾਬ ਸਰਕਾਰ ਨੇ ਆਪਣੇ ਪੈਰਾਂ ਤੇ ਆਪ ਕੁਹਾੜਾ ਮਾਰਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਅਜਿਹੇ ਹੋ ਗਏ ਹਨ ਕਿ “ਰੋਮ ਸੜ ਰਿਹਾ ਹੈ ਅਤੇ ਨੀਰੋ ਬੰਸਰੀ ਬਜਾ ਰਿਹਾ ਹੈ।” ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਦੇ ਛੱਤੀਸਗੜ੍ਹ ਦੇ, ਕਦੇ ਰਾਜਸਥਾਨ ਦੇ ਤੇ ਕਦੇ ਮੱਧ ਪ੍ਰਦੇਸ਼ ਦੇ ਦੌਰੇ ਕਰ ਰਹੇ ਹਨ। ਰਾਜਸਥਾਨ ਨੂੰ ਪੰਜਾਬ ਦਾ ਪਾਣੀ ਦੇ ਕੇ ਰਾਜਸਥਾਨ ਦੀਆਂ ਵੋਟਾਂ ਬਟੋਰਨ ਦੇ ਚੱਕਰ ਵਿੱਚ ਹਨ। ਉਨ੍ਹਾਂ ਕਿਹਾ ਕਿ ਬੀਬੀਐਮਬੀ ਸਿੱਧੇ ਤੌਰ ਤੇ ਰਾਜਸਥਾਨ ਨੂੰ ਪੰਜਾਬ ਦਾ ਵਾਧੂ ਪਾਣੀ ਛੱਡ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਣਗਹਿਲੀ, ਅਗਿਆਨਤਾ ਅਤੇ ਨਲਾਇਕੀ ਕਰਕੇ ਪੰਜਾਬੀਆਂ ਦੀਆਂ ਜੇਬਾਂ ਖਾਲੀ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਬੈਠੀ ਹੈ ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ। ਇਸ ਮੋਕੇ ਪਰਵਿੰਦਰ ਸਿੰਘ ਸੋਹਾਣਾ ਹਲਕਾ ਇੰਚਾਰਜ ਸ੍ਰੋਮਣੀ ਅਕਾਲੀ ਦਲ ਮੋਹਾਲੀ ਕਮਲਜੀਤ ਸਿੰਘ ਰੂਬੀ ਜਿਲਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਸ਼ਹਿਰੀ ਵੀ ਮੋਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: MaizeMoongmsppro punjab tvProf. Prem Singh Chandumajrapunjab farmerspunjab governmentpunjab newspunjabi newsShiromani Akali Dal
Share214Tweet134Share53

Related Posts

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026
Load More

Recent News

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.