ਬੁੱਧਵਾਰ, ਅਗਸਤ 6, 2025 07:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਸਭ ਤੋਂ ਵੱਡੀ ਓਪਨਿੰਗ ਫਿਲਮ ਬਣੀ ‘Carry on Jatta 3’, Salman Khan ਨੇ ਵੀ ਬੰਨ੍ਹੇ ਤਾਰੀਫ਼ਾਂ ਦੇ ਪੁੱਲ

Carry On Jatta 3 Box Office collection Day 4: ਪੰਜਾਬੀ ਸੁਪਰਸਟਾਰ Gippy Grewal ਤੇ Sonam Bajwa ਦੀ ਫਿਲਮ 'ਕੈਰੀ ਆਨ ਜੱਟਾ 3' ਪੰਜਾਬੀ ਇੰਡਸਟਰੀ ਦੀ ਸਭ ਤੋਂ ਵੱਡੀ ਓਪਨਿੰਗ ਫਿਲਮ ਬਣ ਗਈ ਹੈ। ਸਲਮਾਨ ਖ਼ਾਨ ਨੇ ਵੀ ਇਸ ਫਿਲਮ ਦੀ ਤਾਰੀਫ ਕੀਤੀ ਹੈ।

by ਮਨਵੀਰ ਰੰਧਾਵਾ
ਜੁਲਾਈ 4, 2023
in ਪਾਲੀਵੁੱਡ, ਮਨੋਰੰਜਨ
0

Carry on Jatta 3 Box Office Collection: ਪਿਛਲੇ ਕੁਝ ਸਮੇਂ ਤੋਂ ਘੱਟ ਬਜਟ ਦੀਆਂ ਫਿਲਮਾਂ ਨੇ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤਾ। ਹੁਣ ਗੱਲ ਭਾਵੇਂ ਬਾਲੀਵੁੱਡ ਫਿਲਮਾਂ ਦੀ ਹੋਵੇ ਜਾਂ ਸਾਊਥ ਫਿਲਮਾਂ ਦੀ। ਪਰ ਇਨ੍ਹੀਂ ਦਿਨੀਂ ਨਾ ਤਾਂ ਬਾਲੀਵੁੱਡ ਅਤੇ ਨਾ ਹੀ ਦੱਖਣ ਦੀਆਂ ਫਿਲਮਾਂ, ਸਗੋਂ ਇੱਕ ਪੰਜਾਬੀ ਫਿਲਮ ਨੇ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤਾ ਹੈ। ਇਸ ਪੰਜਾਬੀ ਫਿਲਮ ਦਾ ਨਾਂ ਕੈਰੀ ਆਨ ਜੱਟਾ 3।

ਫਿਲਮ Carry on Jatta 3 ਵੀਰਵਾਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ। ਫਿਲਮ ਨੇ ਰਿਲੀਜ਼ ਹੁੰਦੇ ਹੀ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤੀ ਹੈ। ਸਿਰਫ ਚਾਰ ਦਿਨਾਂ ‘ਚ ਫਿਲਮ ਨੇ ਆਪਣੇ ਬਜਟ ਤੋਂ ਦੁੱਗਣੀ ਕਮਾਈ ਕਰ ਲਈ ਹੈ। ਭਾਰਤੀ ਬਾਕਸ ਆਫਿਸ ‘ਤੇ ਫਿਲਮ ਨੇ ਵੀਰਵਾਰ ਨੂੰ 5.30 ਕਰੋੜ ਰੁਪਏ, ਸ਼ੁੱਕਰਵਾਰ ਨੂੰ 4.45 ਕਰੋੜ ਰੁਪਏ, ਸ਼ਨੀਵਾਰ ਨੂੰ 6 ਕਰੋੜ ਰੁਪਏ ਅਤੇ ਐਤਵਾਰ ਨੂੰ 6.75 ਕਰੋੜ ਰੁਪਏ ਦੀ ਕਮਾਈ ਕੀਤੀ। ਇਸ ਤਰ੍ਹਾਂ ਫਿਲਮ ਨੇ ਪਹਿਲੇ ਵੀਕੈਂਡ ਦੇ ਅੰਤ ਤੱਕ ਭਾਰਤ ‘ਚ 22.50 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।

ਇਸ ਦੇ ਨਾਲ ਹੀ ਇਹ ਪੰਜਾਬੀ ਫਿਲਮ ਇੰਡਸਟਰੀ ਲਈ ਇਹ ਸਭ ਤੋਂ ਵੱਡਾ ਓਪਨਿੰਗ ਵੀਕੈਂਡ ਕਲੈਕਸ਼ਨ ਹੈ। ‘ਕੈਰੀ ਆਨ ਜੱਟਾ 3’ ਹੁਣ ਸਭ ਤੋਂ ਵੱਡੀ ਪੰਜਾਬੀ ਫ਼ਿਲਮ ਬਣਨ ਵੱਲ ਤੇਜ਼ੀ ਨਾਲ ਵਧ ਰਹੀ ਹੈ। ਫਿਲਮ ਨੇ ਚਾਰ ਦਿਨਾਂ ‘ਚ ਭਾਰਤ ‘ਚ 22.50 ਕਰੋੜ ਰੁਪਏ ਕਮਾ ਲਏ ਹਨ। ਇਸ ਵਿੱਚੋਂ ਪੂਰਬੀ ਪੰਜਾਬ ਵਿੱਚ 17.30 ਕਰੋੜ ਰੁਪਏ ਅਤੇ ਦਿੱਲੀ/ਯੂਪੀ ਵਿੱਚ 4.25 ਕਰੋੜ ਰੁਪਏ ਇਕੱਠੇ ਕੀਤੇ ਗਏ ਹਨ।

ਸਾਰੇ ਟ੍ਰੇਡ ਐਨਾਲਿਸਟਸ ਦਾ ਮੰਨਣਾ ਹੈ ਕਿ ਕੈਰੀ ਆਨ ਜੱਟਾ 3 ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸ਼ਾਨਦਾਰ ਕਮਾਈ ਕਰ ਸਕਦੀ ਹੈ। ਇਸ ਫਿਲਮ ‘ਚ ਪੰਜਾਬੀ ਕਲਾਕਾਰ ਗਿੱਪੀ ਗਰੇਵਾਲ, ਬੀਨੂੰ ਢਿੱਲੋਂ ਅਤੇ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾਵਾਂ ‘ਚ ਹਨ। ਫਿਲਮ ਕੈਰੀ ਆਨ ਜੱਟਾ 3 ਦਾ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ।

 

View this post on Instagram

 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਨਾਲ ਹੀ ਹਾਲ ਹੀ ‘ਚ ਸਲਮਾਨ ਖ਼ਾਨ ਨੇ ਬਿੱਗ ਬੌਸ ਓਟੀਟੀ ‘ਚ ਵੀ ਇਸ ਫਿਲਮ ਦੀ ਤਾਰੀਫ ਕੀਤੀ ਹੈ। ਸਲਮਾਨ ਨੇ ਕਿਹਾ- ਵਧਾਈਆਂ, ਦਰਸ਼ਕ ਤੁਹਾਡੀ ਫਿਲਮ ਕੈਰੀ ਆਨ ਜੱਟਾ 3 ਨੂੰ ਬਹੁਤ ਪਸੰਦ ਕਰ ਰਹੇ ਹਨ। ਤੁਹਾਡੀ ਫਿਲਮ ਸਾਡੇ ਨਾਲੋਂ ਵਧੀਆ ਪ੍ਰਦਰਸ਼ਨ ਕਰ ਰਹੀ ਹੈ। ਤੁਹਾਡਾ ਖੇਤਰੀ ਉਦਯੋਗ ਚੰਗਾ ਕੰਮ ਕਰ ਰਿਹਾ ਹੈ। ਤੁਹਾਡੀ ਫੈਨ ਫੋਲੋਇੰਗ ਚੰਗੀ ਹੈ। ਚੰਗੀਆਂ ਫ਼ਿਲਮਾਂ ਵੀ ਬਣ ਰਹੀਆਂ ਹਨ। ਸਾਰੇ ਚੰਗੇ ਕੰਮ ਕਰ ਰਹੇ ਹਨ। ਤੁਸੀਂ ਸਾਰੇ ਬਹੁਤ ਪ੍ਰਤਿਭਾਸ਼ਾਲੀ ਹੋ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Box office Collection of Carry On Jatta 3Carry on Jatta 3carry on jatta 3 Box office Collectionentertainment newsgippy grewalpro punjab tvPunjabi filmpunjabi newssalman khanSonam Bajwa
Share229Tweet143Share57

Related Posts

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025
Load More

Recent News

RBI ਨੇ ਰੇਪੋ ਰੇਟ ਨੂੰ ਲੈ ਕੇ ਕਹੀ ਵੱਡੀ ਗੱਲ, ਰੇਪੋ ਰੇਟ ‘ਚ ਨਹੀਂ ਹੋਇਆ ਕੋਈ ਬਦਲਾਅ

ਅਗਸਤ 6, 2025

ਕੋਰੋਨਾ ਤੋਂ ਬਾਅਦ ਹੁਣ ਚੀਨ ‘ਚ ਇਸ ਬਿਮਾਰੀ ਨੇ ਮਚਾਈ ਤਬਾਹੀ, ਜਾਣੋ ਇਸ ਦੇ ਲੱਛਣ ਤੇ ਬਚਾਅ

ਅਗਸਤ 6, 2025

5 ਜਿਲ੍ਹਿਆਂ ਦੇ ਸਕੂਲ ਹੋਏ ਬੰਦ, ਮੌਸਮ ਵਿਭਾਗ ਦੇ ਅਲਰਟ ਮਗਰੋਂ ਲਿਆ ਫੈਸਲਾ

ਅਗਸਤ 6, 2025

ਉੱਤਰਾਖੰਡ ਤੋਂ ਬਾਅਦ ਹੁਣ ਇਥੇ ਮਚੀ ਪਾਣੀ ਕਾਰਨ ਤਬਾਹੀ, ਚੰਡੀਗੜ੍ਹ ਹਾਈਵੇ ਸਮੇਤ ਕਈ ਸੜਕਾਂ ਹੋਈਆਂ ਬੰਦ

ਅਗਸਤ 6, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.