ਮੰਗਲਵਾਰ, ਮਾਰਚ 10, 2026 01:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ: 51 ਮੁਲਾਜ਼ਮ ਮੁਅੱਤਲ

Amritsar News: ਭਗਵੰਤ ਸਿੰਘ ਧੰਗੇੜਾ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਜੁਲਾਈ 4, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Langar Sri Guru Ramdasji: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ।

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਧਿਆਨ ਵਿਚ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਪਾਸੋਂ ਪੜਤਾਲ ਕਰਵਾਈ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਉਸ ਸਮੇਂ ਦੌਰਾਨ ਤਾਇਨਾਤ ਰਹੇ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਅਤੇ ਡਿਊਟੀ ਨਿਭਾਉਂਦੇ ਰਹੇ ਗੁਰਦੁਆਰਾ ਇੰਸਪੈਕਟਰ ਆਦਿ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ 51 ਮੁਲਜ਼ਾਮਾਂ ਚੋਂ 2 ਸਟੋਰਕੀਪਰ ਮੁੱਢਲੀ ਜਾਂਚ ਦੌਰਾਨ ਹੀ ਮੁਅੱਤਲ ਕਰ ਦਿੱਤੇ ਗਏ ਸਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਾਂ ਅੰਦਰ ਕਿਸੇ ਤਰ੍ਹਾਂ ਦੀ ਅਣਗਹਿਲੀ ਅਤੇ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਸ ਦੀ ਤਰਜ਼ਮਾਨੀ ਕਰਨਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਦੀ ਮੁੱਢਲੀ ਜ਼ੁੰਮੇਵਾਰੀ ਹੈ। ਜਿਹੜਾ ਵੀ ਗੁਰਦੁਆਰਾ ਪ੍ਰਬੰਧਾਂ ਨੂੰ ਸੱਟ ਮਾਰੇਗਾ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਭਗਵੰਤ ਸਿੰਘ ਧੰਗੇੜਾ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਨਿਯੁਕਤ

ਇਸੇ ਦੌਰਾਨ ਭਗਵੰਤ ਸਿੰਘ ਧੰਗੇੜਾ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਮੌਜੂਦਾ ਸਮੇਂ ਉਹ ਸ਼੍ਰੋਮਣੀ ਕਮੇਟੀ ਦੇ ਸਬ-ਆਫ਼ਿਸ ਚੰਡੀਗੜ੍ਹ ਵਿਖੇ ਇੰਚਾਰਜ ਵਜੋਂ ਤਾਇਨਾਤ ਸੀ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਨਵੇਂ ਜਨਰਲ ਮੈਨੇਜਰ ਵਜੋਂ ਭਗਵੰਤ ਸਿੰਘ ਧੰਗੇੜਾ ਦੇ ਨਾਲ-ਨਾਲ ਐਡੀਸ਼ਨਲ ਮੈਨੇਜਰ ਸ. ਨਿਸ਼ਾਨ ਸਿੰਘ ਨੂੰ ਸਰਾਵਾਂ ਦੀ ਜ਼ੁੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਮੈਨੇਜਰ ਸ. ਨਰਿੰਦਰ ਸਿੰਘ ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਾਇਨਾਤ ਕੀਤਾ ਗਿਆ ਹੈ। ਖਰੀਦ ਵਿਭਾਗ ਵਿਖੇ ਸੁਪਰਵਾਈਜ਼ਰ ਵਜੋਂ ਕਾਰਜਸ਼ੀਲ ਸਤਿੰਦਰ ਸਿੰਘ ਨੂੰ ਲੰਗਰ ਸ੍ਰੀ ਦਰਬਾਰ ਸਾਹਿਬ ਵਿਖੇ ਵਧੀਕ ਮੈਨੇਜਰ ਲਗਾ ਕੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਬੰਧ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsar newsHarjinder Singh DhamiIrregularitiesLangar Sri Guru Ramdasjipro punjab tvpunjab newspunjabi newssgpc
Share238Tweet149Share60

Related Posts

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000/-, ਕੀ ITR ਭਰਨ ਵਾਲੀਆਂ ਔਰਤਾਂ ਲੈ ਸਕਣਗੀਆਂ ਇਸ ਸਕੀਮ ਦਾ ਲਾਭ?

ਮਾਰਚ 9, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਕੀਤੇ ਪੂਰੇ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 9, 2026

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਮਾਰਚ 9, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਮਾਰਚ 9, 2026
Load More

Recent News

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.