ਬੁੱਧਵਾਰ, ਅਗਸਤ 12, 2026 03:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਖਿਲਾਫ ਸ਼ਿਕਾਇਤ ਦਾ ਮਾਮਲਾ: ਸ੍ਰੀ ਅਕਾਲ ਤਖਤ ਸਾਹਿਬ ’ਤੇ ਸਿੰਘ ਸਾਹਿਬਾਨ ਦੀ ਪ੍ਰੈਸ ਕਾਨਫਰੰਸ ਅੱਜ 30 ਅਗਸਤ ਨੂੰ

by Gurjeet Kaur
ਅਗਸਤ 30, 2024
in ਪੰਜਾਬ
0

ਸੁਖਬੀਰ ਬਾਦਲ ਖਿਲਾਫ ਸ਼ਿਕਾਇਤ ਦਾ ਮਾਮਲਾ: ਸ੍ਰੀ ਅਕਾਲ ਤਖਤ ਸਾਹਿਬ ’ਤੇ ਸਿੰਘ ਸਾਹਿਬਾਨ ਦੀ ਪ੍ਰੈਸ ਕਾਨਫਰੰਸ ਅੱਜ 30 ਅਗਸਤ ਨੂੰ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪੀਆਂ ਗਈਆਂ ਸ਼ਿਕਾਇਤਾਂ ਦੇ ਮਾਮਲੇ ’ਤੇ ਵਿਚਾਰ ਵਟਾਂਦਰੇ ਲਈ ਸਿੰਘ ਸਾਹਿਬਾਨ ਦੀ ਮੀਟਿੰਗ ਅੱਜ 30 ਅਗਸਤ ਨੂੰ ਸਵੇਰੇ 10.00 ਵਜੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋ ਰਹੀ ਹੈ।
ਇਸ ਮਾਮਲੇ ਵਿਚ ਸੁਖਬੀਰ ਬਾਦਲ ਦੇ ਖਿਲਾਫ ਮਿਲੀਆਂ ਸ਼ਿਕਾਇਤਾਂ ਅਤੇ ਸ਼ਿਕਾਇਤਾਂ ਬਾਰੇ ਸੁਖਬੀਰ ਬਾਦਲ ਵੱਲੋਂ ਸੌਂਪੇ ਜਵਾਬ ’ਤੇ ਵਿਚਾਰ ਵਟਾਂਦਰਾ ਕੀਤਾ ਜਾਣਾ ਹੈ।
ਇਹ ਕਾਰਵਾਈ ਉਦੋਂ ਹੋ ਰਹੀ ਹੈ ਜਦੋਂ ਇਕ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾ ਦਿੱਤਾ ਹੈ।

Tags: press conferencepro punjab tvpunjabi newsSri Akal Takht Sahibsukhbir badal
Share222Tweet139Share56

Related Posts

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026
Load More

Recent News

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result