ਸੋਮਵਾਰ, ਅਗਸਤ 3, 2026 09:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਗਾਣਿਆਂ ‘ਚ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਸਿੰਗਰ ‘ਤੇ ਕੇਸ

ਆਪਣੇ ਗਾਣਿਆਂ ਵਿੱਚ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਸਿੰਗਰ ਕੁਲਜੀਤ ਸਿੰਘ ਰਾਜਿਆਣਾ 'ਤੇ ਬਾਘਾ ਪੁਰਾਣਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

by ਮਨਵੀਰ ਰੰਧਾਵਾ
ਦਸੰਬਰ 1, 2022
in ਪਾਲੀਵੁੱਡ, ਮਨੋਰੰਜਨ
0

Case on Punjabi singer: ਗੰਨ ਕਲਚਰ ‘ਤੇ ਨਕੇਲ ਕੱਸਣ ਲਈ ਪੰਜਾਬ ਸਰਕਾਰ ਵਲੋਂ ਸਖ਼ਤੀ ਕੀਤੀ ਗਈ। ਇਸ ਸਖ਼ਤੀ ‘ਚ ਲੋਕਾਂ ਨੂੰ 72 ਘੰਟਿਆਂ ‘ਚ ਆਪਣੇ ਸੋਸ਼ਲ ਮੀਡੀਆ ਤੋਂ ਅਜਿਹੀ ਕਿਸੇ ਵੀ ਕੰਟੈਂਟ ਨੂੰ ਹਟਾਉਣ ਦੀ ਰਿਆਇਤ ਦਿੱਤੀ ਗਈ। ਇਸ ਦੇ ਨਾਲ ਹੀ ਸਰਕਾਰ ਵਲੋਂ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗਾਣਿਆਂ ਤੇ ਗਾਇਕਾ ਖਿਲਾਫ ਵੀ ਕਾਰਵਾਈ ਸ਼ੁਰੂ ਕੀਤੀ ਗਈ।

ਇਸੇ ਕੜੀ ਤਹਿਤ ਆਪਣੇ ਗਾਣਿਆਂ ਵਿੱਚ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਸਿੰਗਰ ਕੁਲਜੀਤ ਸਿੰਘ ਰਾਜਿਆਣਾ ‘ਤੇ ਬਾਘਾ ਪੁਰਾਣਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਗਾਇਕ ਕੁਲਜੀਤ ਸਿੰਘ ਵੱਲੋਂ 16 ਘੰਟੇ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਗਾਣੇ ਦਾ ਪੋਸਟ ਸ਼ੇਅਰ ਕੀਤਾ ਗਿਆ ਹੈ, ਜਿਸ ਦਾ ਨਾਮ ‘ਮਹਾਂਕਾਲ’ ਹੈ। ਦੱਸ ਦਈਏ ਕਿ ਇਸ ‘ਚ ਸਿੰਗਰ ਵਲੋਂ ਹਥਿਆਰਾਂ ਬਾਰੇ ਗੱਲ ਕੀਤੀ ਗਈ ਹੈ।

View Fullscreen

ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਵਿਦਿਆਰਥੀ ਨੇ ‘ਯੂਕੇ ਯੂਥ ਪਾਰਲੀਮੈਂਟ’ ‘ਚ ਦਿੱਤਾ ਅਜਿਹਾ ਜ਼ਬਰਦਸਤ ਭਾਸ਼ਣ, ਸੁਣਦਿਆਂ ਹੀ ਵਿਦੇਸ਼ੀਆਂ ਨੇ ਮਾਰੀਆਂ ਤਾੜੀਆਂ, ਵੀਡੀਓ ਦੇਖੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Case on Punjabi Singerpro punjab tvPromoting Gun Culturepunjab governmentpunjabi newsPunjabi singer Kuljit Singh RajeanaPunjabi songs
Share227Tweet142Share57

Related Posts

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.