ਵੀਰਵਾਰ, ਸਤੰਬਰ 3, 2026 02:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਿਸ਼ਵਤ ਦੇ ਦੋਸ਼ ‘ਚ ASI ਖ਼ਿਲਾਫ਼ ਕੇਸ ਦਰਜ, ਫਰਾਰ ASI ਦੀ ਕਾਰ ‘ਚੋਂ ਰਿਸ਼ਵਤ ਦੇ ਰੁਪਏ ਤੇ ਨਸ਼ੀਲੇ ਪਦਾਰਥ ਬਰਾਮਦ

Punjab Vigilance Bureau: ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਹੈ।

by ਮਨਵੀਰ ਰੰਧਾਵਾ
ਅਗਸਤ 8, 2023
in ਪੰਜਾਬ
0

Case Registered against ASI: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮ ਏਐਸਆਈ ਨੇ ਆਈਪੀਸੀ ਦੀ ਧਾਰਾ 420, 406, 120-ਬੀ, 506 ਤਹਿਤ ਥਾਣਾ ਸਿਟੀ -1, ਮਾਲੇਰਕੋਟਲਾ ਵਿਖੇ ਦਰਜ ਐਫ.ਆਈ.ਆਰ ਨੰਬਰ 123 ਮਿਤੀ 19-05-2022 ‘ਚੋਂ ਉਸ (ਸ਼ਿਕਾਇਤਕਰਤਾ) ਦੇ ਲੜਕੇ ਪਵਨਪ੍ਰੀਤ ਸਿੰਘ ਦਾ ਨਾਮ ਕਢਵਾਉਣ ਬਦਲੇ ਰਿਸ਼ਵਤ ਵਜੋਂ 50,000 ਰੁਪਏ ਮੰਗੇ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਹੈ।

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਫੜਨ ਲਈ ਟਰੈਪ ਲਗਾਇਆ ਪਰ ਮੁਲਜ਼ਮ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ 10,000 ਰੁਪਏ ਰਿਸ਼ਵਤ ਸਮੇਤ ਆਪਣੀ ਸਵਿਫਟ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਤਾਂ ਬਾਲਦ ਕੈਂਚੀਆਂ (ਭਵਾਨੀਗੜ੍ਹ) ਨੇੜੇ ਉਸ ਦੀ ਕਾਰ ਬਰਾਮਦ ਹੋਈ। ਕਾਰ ਦੀ ਚੈਕਿੰਗ ਦੌਰਾਨ ਉਸ ਵਿੱਚੋਂ 460 ਗ੍ਰਾਮ ਭੁੱਕੀ ਅਤੇ 9 ਗ੍ਰਾਮ ਅਫ਼ੀਮ ਤੋਂ ਇਲਾਵਾ ਰਿਸ਼ਵਤ ਦੇ 10,000 ਰੁਪਏ ਬਰਾਮਦ ਹੋਏ।

ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਮਾਲਵਿੰਦਰ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 11 ਦਰਜ ਕੀਤੀ ਗਈ ਹੈ। ਪੁਲਿਸ ਨੇ ਉਸਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 15 ਅਤੇ 18 ਅਧੀਨ ਐਫ.ਆਈ.ਆਰ ਨੰਬਰ 137 ਮਿਤੀ 08-08-2023 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe casebriberyCase against ASIDrugs RecoveredPrevention of Corruption Actpro punjab tvpunjab newsPunjab Vigilance Bureaupunjabi news
Share213Tweet133Share53

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.