ਸ਼ੁੱਕਰਵਾਰ, ਅਗਸਤ 14, 2026 11:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਜਲੰਧਰ ‘ਚ ਫਿਲਮ ਵਿਵਾਦ ਨੂੰ ਲੈ ਕੇ ਇਹਨਾਂ ਬੋਲੀਵੁਡ ਅਦਾਕਾਰਾਂ ਖਿਲਾਫ ਮਾਮਲਾ ਦਰਜ

ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਨਵੀਂ ਫਿਲਮ ਆ ਰਹੀ ਹੈ ਜਿਸ ਨੂੰ ਲੈਕੇ ਕਾਫੀ ਵਿਵਾਦ ਬਣਿਆ ਹੋਇਆ ਹੈ।

by Gurjeet Kaur
ਅਪ੍ਰੈਲ 18, 2025
in Featured News, ਪੰਜਾਬ
0

ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਨਵੀਂ ਫਿਲਮ ਜਾਟ ਆ ਰਹੀ ਹੈ ਜਿਸ ਨੂੰ ਲੈਕੇ ਕਾਫੀ ਵਿਵਾਦ ਬਣਿਆ ਹੋਇਆ ਹੈ। ਇਹ ਵਿਵਾਦ ਇਨ੍ਹਾਂ ਵੱਧ ਗਿਆ ਕਿ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਵਿਰੁੱਧ ਪੰਜਾਬ ਦੇ ਜਲੰਧਰ ਵਿੱਚ FIR ਦਰਜ ਕੀਤੀ ਗਈ ਹੈ।

ਉਸ ਨਾਲ ਤਿੰਨ ਹੋਰ ਲੋਕ ਵੀ ਸ਼ਾਮਲ ਹਨ। ਈਸਾਈ ਭਾਈਚਾਰੇ ਦਾ ਦੋਸ਼ ਹੈ ਕਿ ਫਿਲਮ ‘ਜਾਟ’ ਦੇ ਇੱਕ ਦ੍ਰਿਸ਼ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਇਸ ਦਾ ਵਿਰੋਧ ਜਲੰਧਰ ਵਿੱਚ ਵੀ ਕੀਤਾ। ਉਨ੍ਹਾਂ ਨੇ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।

ਵਿਰੋਧ ਪ੍ਰਦਰਸ਼ਨ ਤੋਂ ਬਾਅਦ, ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਜਾਟ ਫਿਲਮ 10 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ।

ਰਣਦੀਪ ਹੁੱਡਾ ਹਰਿਆਣਾ ਦੇ ਰੋਹਤਕ ਦਾ ਰਹਿਣ ਵਾਲਾ ਹੈ। ਕੁਝ ਦਿਨ ਪਹਿਲਾਂ ਉਹ ਫਿਲਮ ਦੇ ਪ੍ਰਮੋਸ਼ਨ ਲਈ ਰੋਹਤਕ ਪਹੁੰਚੇ ਸਨ।

ਈਸਾਈ ਭਾਈਚਾਰੇ ਦੇ ਆਗੂਆਂ ਨੇ ਪੁਲਿਸ ਅਧਿਕਾਰੀਆਂ ਨੂੰ ਐਫਆਈਆਰ ਦਰਜ ਕਰਨ ਲਈ 2 ਦਿਨਾਂ ਦਾ ਸਮਾਂ ਦਿੱਤਾ ਸੀ। ਉਨ੍ਹਾਂ ਨੇ ਕੇਸ ਦਰਜ ਨਾ ਹੋਣ ‘ਤੇ ਵੱਡੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਹੁਣ 2 ਦਿਨਾਂ ਦੇ ਅੰਦਰ, ਪੁਲਿਸ ਨੇ ਵੀਰਵਾਰ ਨੂੰ ਐਫਆਈਆਰ ਦਰਜ ਕਰ ਲਈ।

 

Tags: bollywood newslatest newslatest UpdatepropunjabnewspropunjabtvRandip Hoodasunny deol
Share222Tweet139Share56

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.