ਮਨੋਰੰਜਨ

ਅਦਾਕਾਰ ਸੋਨੂੰ ਸੂਦ ਦੇ ਘਰ ਮੁੜ ਪਹੁੰਚੀ ਆਈਟੀ ਵਿਭਾਗ ਦੀ ਟੀਮ, 20 ਘੰਟੇ ਤੱਕ ਚੱਲੀ ਛਾਪੇਮਾਰੀ

ਸੋਨੂੰ ਸੂਦ ਨਾਲ ਜੁੜੇ ਸਥਾਨਾਂ 'ਤੇ ਉਨ੍ਹਾਂ ਦੇ ਘਰ, ਦਫ਼ਤਰਾਂ 'ਚ ਬੁੱਧਵਾਰ ਨੂੰ 20 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਆਈਟੀ ਵਿਭਾਗ ਦੀ ਟੀਮ ਅੱਜ ਵੀ ਰੇਡ ਲਈ ਉਨ੍ਹਾਂ ਦੇ ਘਰ...

Read more

‘ਗਰੀਬਾਂ ਦੇ ਮਸੀਹਾ’ ਸੋਨੂ ਸੂਦ ਦੇ ਦਫ਼ਤਰਾਂ ‘ਤੇ IT ਦੇ ਛਾਪੇ ਨੂੰ ਲੈ ਕੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, ਲੱਖਾਂ ਪਰਿਵਾਰਾਂ ਦੀ ਦੁਆਵਾਂ ਤੁਹਾਡੇ ਨਾਲ…

ਆਮਦਨ ਕਰ ਵਿਭਾਗ ਨੇ ਅੱਜ ਮਸ਼ਹੂਰ ਅਦਾਕਾਰ ਸੋਨੂੰ ਸੂਦ ਦੇ ਠਿਕਾਣਿਆਂ ਦਾ 'ਸਰਵੇਖਣ' ਕੀਤਾ। ਇੱਕ ਅਧਿਕਾਰਤ ਸੂਤਰ ਦੇ ਅਨੁਸਾਰ, ਇਨਕਮ ਟੈਕਸ ਵਿਭਾਗ ਦੀ ਟੀਮ ਕਥਿਤ ਟੈਕਸ ਚੋਰੀ ਦੇ ਮਾਮਲੇ ਦੀ...

Read more

ਹਨੀ ਸਿੰਘ ਦੀਆਂ ਮੁਸ਼ਕਲਾਂ ‘ਚ ਵਾਧਾ, ਦਿੱਲੀ ਹਾਈਕੋਰਟ ਨੇ ਭੇਜਿਆ ਇੱਕ ਹੋਰ ਨੋਟਿਸ!

ਦਿੱਲੀ ਦੀ ਇੱਕ ਅਦਾਲਤ ਨੇ ਬਾਲੀਵੁੱਡ ਗਾਇਕ-ਅਦਾਕਾਰ 'ਯੋ ਯੋ ਹਨੀ ਸਿੰਘ' ਨੂੰ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਵੱਲੋਂ ਦਾਇਰ ਤਾਜ਼ਾ ਪਟੀਸ਼ਨ ਦੇ ਤਹਿਤ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿੱਚ, ਅਦਾਲਤ...

Read more

ਅਦਾਕਾਰ ਸੋਨੂੰ ਸੂਦ ਦੇ ਮੁੰਬਈ ਸਥਿਤ ਦਫਤਰ ‘ਤੇ ਇਨਕਮ ਟੈਕਸ ਦਾ ਛਾਪਾ

ਅਦਾਕਾਰ ਸੋਨੂੰ ਸੂਦ ਨਾਲ ਸਬੰਧਤ ਮੁੰਬਈ ਵਿਚਲੀਆਂ ਛੇ ਥਾਵਾਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ ਮਾਰੇ ਗਏ। ਸਕੂਲੀ ਵਿਦਿਆਰਥੀਆਂ ਲਈ ਦਿੱਲੀ ਸਰਕਾਰ ਦੇ ਸਲਾਹਕਾਰ ਪ੍ਰੋਗਰਾਮ ਦੇ ਬ੍ਰਾਂਡ ਅੰਬੈਸਡਰ ਬਣਨ ਤੋਂ...

Read more

ਕਰਨ ਔਜਲਾ ਤੇ ਹਰਜੀਤ ਹਰਮਨ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬੀ ਗਾਇਕਾਂ ਕਰਨ ਔਜਲਾ ਅਤੇ ਹਰਜੀਤ ਹਰਮਨ ਦੁਆਰਾ ਗਾਏ ਗਏ ਗੀਤ 'ਸ਼ਰਾਬ' 'ਤੇ ਖੁਦ ਨੋਟਿਸ ਲਿਆ ਹੈ। ਦੱਸ ਦੇਈਏ ਕਿ, ਇਹ ਨੋਟਿਸ...

Read more

ਗੁਰਦਾਸ ਮਾਨ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਅੱਜ ਹੋਵੇਗੀ ਹਾਈਕੋਰਟ ‘ਚ ਸੁਣਵਾਈ

ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਵਿਵਾਦਗ੍ਰਸਤ ਟਿੱਪਣੀ ਮਾਮਲੇ ਵਿੱਚ ਅਗਾਊਂ  ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਅੱਜ ਹੋਵੇਗੀ। ਇਸ ਤੋਂ ਪਹਿਲਾਂ ਗੁਰਦਾਸ ਮਾਨ...

Read more

ਹਾਈ ਕੋਰਟ ਨੇ ਕੰਗਨਾ ਰਣੌਤ ਦੇ ਮਾਣਹਾਨੀ ਕੇਸ ਰੱਦ ਕਰਨ ਦੀ ਪਟੀਸ਼ਨ ਕੀਤੀ ਖਾਰਜ

ਬੰਬੇ ਹਾਈ ਕੋਰਟ ਨੇ ਅੱਜ ਅਭਿਨੇਤਰੀ ਕੰਗਨਾ ਰਣੌਤ ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਵਿੱਚ ਗੀਤਕਾਰ ਜਾਵੇਦ ਅਖਤਰ ਦੀ ਸ਼ਿਕਾਇਤ ’ਤੇ ਉਸ ਵਿਰੁੱਧ ਸ਼ੁਰੂ ਕੀਤੀ ਗਈ ਮਾਣਹਾਨੀ ਦੀ ਕਾਰਵਾਈ...

Read more

ਦਿਲਜੀਤ ਦੌਸਾਂਝ ਨੇ ਆਖਿਰ ਦੱਸ ਹੀ ਦਿੱਤਾ ਪੰਜਾਬ ਨਾ ਰਹਿਣ ਦਾ ਕਾਰਨ

ਦਿਲਜੀਤ ਦੌਸਾਂਝ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਵਿੱਚ ਵੀ ਆਪਣਾ ਚੰਗਾ ਨਾਮ ਬਣਾ ਚੁੱਕੇ ਹਨ | ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ ਅਤੇ ਉਹ ਅਕਸਰ...

Read more
Page 378 of 388 1 377 378 379 388