Featured News

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅੱਜ ਹੋਣ ਵਾਲੇ ਕਾਰੋਬਾਰੀ ਰਾਕੇਸ਼ ਤ੍ਰੇਹਨ ਦੇ ਆਈਫੋਨ ਲੰਗਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਪੁਲਿਸ ਨੂੰ ਅਜਿਹੇ ਲੰਗਰ ਦੀ ਇਜਾਜ਼ਤ ਨਾ ਦੇਣ...

Read more

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਭਾਜਪਾ ਦੇ ਸਾਬਕਾ ਦਿੱਲੀ ਪ੍ਰਦੇਸ਼ ਪ੍ਰਧਾਨ ਅਤੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਨਸ਼ਿਆਂ ਦਾ ਜਾਲ ਲਗਾਤਾਰ ਫੈਲਦਾ ਜਾ ਰਿਹਾ ਹੈ...

Read more

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ...

Read more

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ...

Read more

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਚੋਣ ਪੈਂਫਲੇਟ ਜਾਰੀ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵਫ਼ਾਦਾਰੀਆਂ...

Read more

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਨਵੀਂ ਬਣੀ ਪੋਲੀਟੀਕਲ ਅਫੇਅਰਜ਼ ਕਮੇਟੀ (ਪੀਏਸੀ) ਦੀ ਵੀਰਵਾਰ ਨੂੰ ਪਹਿਲੀ ਬੈਠਕ ਹੋਈ। ‘ਆਪ’ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਉਨ੍ਹਾਂ ਦੀ...

Read more

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਵੀਰਵਾਰ ਨੂੰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ‘ਤੇ ਤਿੱਖਾ ਹਮਲਾ ਬੋਲਦਿਆਂ...

Read more

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਸੂਬੇ ਭਰ ਦੇ ਲਗਭਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ ਦਿੰਦਿਆਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫ਼ੀਸਦ ਦਾ ਇਜ਼ਾਫਾ ਕੀਤਾ ਗਿਆ...

Read more
Page 11 of 1201 1 … 10 11 12 … 1,201