Featured News

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ (ਆਰਜੀਐਮਸੀ), ਪਟਿਆਲਾ ਵਿੱਚ 11 ਅਤੇ 12 ਅਪ੍ਰੈਲ ਨੂੰ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ...

Read more

‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸਾਰੇ ਪਿੰਡਾਂ...

Read more

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ...

Read more

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ...

Read more

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ। ਇਹ ਫੈਸਲਾ...

Read more

ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 'ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਹਰਿਆਣਾ ਦੇ...

Read more

ਮੁੱਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ ਪੰਜਾਬ ਸਰਕਾਰ

ਪੰਜਾਬ ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਖੇਡ ਪਿਟਾਰਾ', ਇੱਕ ਵਿਆਪਕ...

Read more

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ਬਰ ਆ ਰਹੀ ਹੈ। ਸਰਕਾਰ ਨੇ ਔਰਤਾਂ ਨੂੰ ਮਿਲਣ ਵਾਲੇ ₹1,000 ਦੇ ਮਾਸਿਕ ਲਾਭ ਸਬੰਧੀ ਇੱਕ ਵੱਡਾ ਅਪਡੇਟ ਜਾਰੀ ਕੀਤਾ ਹੈ। ਰਿਪੋਰਟਾਂ ਅਨੁਸਾਰ, ਸਰਕਾਰ ਨੇ...

Read more
Page 176 of 1213 1 … 175 176 177 … 1,213

Recent News