Featured News

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਆਮ ਆਦਮੀ ਪਾਰਟੀ (ਆਪ) ਦੇ ਆਗੂ ਲੱਕੀ ਓਬਰਾਏ ਦੀ ਪੰਜਾਬ ਦੇ ਜਲੰਧਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਓਬਰਾਏ ਨੂੰ ਮਾਡਲ ਟਾਊਨ ਦੇ ਗੁਰਦੁਆਰਾ...

Read more

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ...

Read more

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਚੰਡੀਗੜ੍ਹ : ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਲੰਬੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ...

Read more

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਜਦੋਂ ਇਹ ਸੌਦਾ ਸਾਡੇ ਬਾਜ਼ਾਰਾਂ ਨੂੰ ਤਬਾਹ ਕਰ ਦੇਵੇਗਾ ਤਾਂ ਪੰਜਾਬ ਦੇ ਕਿਸਾਨ ਕਿੱਥੇ ਜਾਣਗੇ ? -- ਧਾਲੀਵਾਲ ਚੰਡੀਗੜ੍ਹ, 4 ਫਰਵਰੀ 2026 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰਧਾਨ...

Read more

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਆਪਣਾ ਅਧਿਕਾਰਤ ਸਾਹਿਤ ਉਤਸਵ ਸਾਹਿਤਮ 2026 ਬਹੁਤ ਸੁੰਦਰਤਾ ਨਾਲ ਨਾਲ ਆਯੋਜਿਤ ਕਰਦੇ ਹੋਏ ਸਾਹਿਤ, ਨੇਤ੍ਰਿਤਵ ਅਤੇ ਰਾਸ਼ਟਰੀ ਦ੍ਰਿਸ਼ਟੀਕੋਣ ਦਾ ਇਕ ਵਿਲੱਖਣ ਉਤਸਵ ਪੇਸ਼ ਕੀਤਾ। ਇਹ ਬੌਧਿਕ...

Read more

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਵਿਸ਼ਵ ਕੈਂਸਰ ਦਿਵਸ ਬੁੱਧਵਾਰ, 4 ਫਰਵਰੀ (ਬੁੱਧਵਾਰ) ਨੂੰ ਦੁਨੀਆ ਭਰ ਵਿੱਚ ਮਨਾਇਆ ਜਾਵੇਗਾ। ਇਸਦਾ ਉਦੇਸ਼ ਕੈਂਸਰ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਕੈਂਸਰ ਇੱਕ ਅਜਿਹੀ ਬਿਮਾਰੀ ਹੈ ਜਿਸਦਾ ਜੇਕਰ ਜਲਦੀ ਪਤਾ...

Read more

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਯਾਸੀਨ ਅਤੇ ਪੰਜਾਬ ਵਕਫ਼ ਬੋਰਡ...

Read more
Page 219 of 1197 1 … 218 219 220 … 1,197

Recent News