Featured News

ਕੀ ਸੋਨਾ 1.25 ਲੱਖ ਅਤੇ ਚਾਂਦੀ 1.50 ਲੱਖ ਤੋਂ ਜਾਵੇਗੀ ਪਾਰ ? ਜਾਣੋ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਸਤੰਬਰ ਵਿੱਚ ਬਹੁਤ ਤੇਜ਼ੀ ਨਾਲ ਵੱਧ ਰਹੀਆਂ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੀ ਗਤੀ ਕਦੇ ਵੀ ਇੱਕ ਮਹੀਨੇ ਵਿੱਚ ਨਹੀਂ ਦੇਖੀ ਗਈ। 30 ਸਤੰਬਰ...

Read more

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵਿਧਾਨ ਸਭਾ ਚੋਣ ਲੜਨ ਦਾ ਕੀਤਾ ਐਲਾਨ, ਕਿਹਾ “ਪੁੱਤ ਦੀ ਇੱਛਾ ਕਰਾਂਗਾ ਪੂਰੀ”

ਮਰਹੂਮ ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਮਾਨਸਾ ਵਿੱਚ ਜ਼ਿਲ੍ਹਾ ਪ੍ਰਧਾਨਗੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ...

Read more

ਫਿਰ ਖੜ੍ਹਾ ਹੋਵੇਗਾ ਪੰਜਾਬ! ‘ਮਿਸ਼ਨ ਚੜ੍ਹਦੀਕਲਾ’ ਰਾਹੀਂ ਪੰਜਾਬ ਸਰਕਾਰ ਨੇ ਦੁਨੀਆ ਨੂੰ ਦਿੱਤਾ ਸੰਦੇਸ਼

ਗੁਰੂਆਂ ਦੀ ਧਰਤੀ ਪੰਜਾਬ, ਜੋ ਹਮੇਸ਼ਾ 'ਚੜ੍ਹਦੀਕਲਾ' ਦੀ ਭਾਵਨਾ ਨਾਲ ਭਰੀ ਰਹਿੰਦੀ ਹੈ, ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਬਾਅਦ ਵੀ ਡਟੀ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

Read more

ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ

ਪੰਜਾਬ ਦੀ ਧਰਤੀ ਨਾਲ ਜੁੜੇ ਕਲਾਕਾਰ ਹੁਣ ਖੁੱਲ੍ਹ ਕੇ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਵਿਦੇਸ਼ਾਂ ਨਾਲੋਂ ਆਪਣੇ ਹੀ ਰਾਜ ਪੰਜਾਬ ਵਿੱਚ ਜ਼ਿਆਦਾ ਸੁਰੱਖਿਅਤ ਮਹਿਸੂਸ ਹੁੰਦਾ ਹੈ। ਕਨੇਡਾ ਵਰਗੇ ਦੇਸ਼ਾਂ...

Read more

ਰੋਜਰ ਬਿੰਨੀ ਦੀ ਥਾਂ ਮਿਥੁਨ ਮਨਹਾਸ ਬਣੇ BCCI ਦੇ ਨਵੇਂ ਪ੍ਰਧਾਨ

ਬੀਸੀਸੀਆਈ ਦਾ ਨਵਾਂ ਮੁਖੀ ਹੈ। ਜੰਮੂ ਕ੍ਰਿਕਟ ਐਸੋਸੀਏਸ਼ਨ ਨਾਲ ਜੁੜੇ ਸਾਬਕਾ ਕ੍ਰਿਕਟਰ ਮਿਥੁਨ ਮਨਹਾਸ ਨੂੰ ਅੱਜ ਏਜੀਐਮ ਵਿੱਚ ਬੀਸੀਸੀਆਈ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਉਹ ਰੋਜਰ ਬਿੰਨੀ ਦੀ ਜਗ੍ਹਾ ਲੈਣਗੇ।...

Read more

ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ 1600 ਕਰੋੜ ਰੁਪਏ, ਜਦਕਿ ਬਿਹਾਰ ਨੂੰ ਮਿਲੇ 7500 ਕਰੋੜ ਰੁਪਏ

ਚੰਡੀਗੜ੍ਹ : ਹੜ੍ਹਾਂ ਦੇ ਮੁੱਦੇ ਦੇ ਸਿਆਸੀਕਰਨ ਲਈ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸੰਕਟ ਦੀ ਘੜੀ...

Read more

ਪੰਜਾਬ ਦਾ ਖਾਧ ਖੇਤਰ! ਏਆਈ ਅਤੇ ਐਗਰੀਟੈਕ ਨਾਲ ਬਦਲੀ ਤਸਵੀਰ, ਵਿਸ਼ਵ ਖੁਰਾਕ ਮੇਲਾ 2025 ‘ਚ ਕੇਂਦਰ ਬਣਿਆ ਪੰਜਾਬ

ਵਿਸ਼ਵ ਖੁਰਾਕ ਮੇਲਾ 2025 ਵਿੱਚ ਪੰਜਾਬ ਸਰਕਾਰ ਨੇ ਆਪਣੀ ਏਆਈ-ਪਾਵਰਡ ਖੇਤੀਬਾੜੀ ਅਤੇ ਖੁਰਾਕ ਪ੍ਰੋਸੈਸਿੰਗ ਤਕਨੀਕ ਨਾਲ ਵਿਸ਼ਵ ਪੱਧਰ 'ਤੇ ਇੱਕ ਨਿਵੇਕਲੀ ਪਛਾਣ ਬਣਾਈ ਹੈ। ਪੰਜਾਬ ਦਾ ਨਵੀਨਤਾ-ਅਧਾਰਿਤ ਪੰਡਾਲ ਇਸ ਸਮੁੱਚੇ...

Read more

CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦੀ ਸਿਹਤ ਦਾ ਜਾਣਿਆ ਹਾਲ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਨਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੋਰਟਿਸ ਹਸਪਤਾਲ ਪਹੁੰਚੇ ਹਨ। ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਨੇ ਜਵੰਦਾ ਦੇ ਪਰਿਵਾਰ ਨਾਲ ਵੀ ਮੁਲਾਕਾਤ...

Read more
Page 31 of 834 1 30 31 32 834