Featured News

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 265 ਕੈਸ਼ਲੈੱਸ ਸੜਨ ਨਾਲ ਸਬੰਧਤ ਇਲਾਜ (ਬਰਨ ਟ੍ਰੀਟਮੈਂਟ) ਮੁਹੱਈਆ ਕਰਵਾਏ ਗਏ, ਜਿਨ੍ਹਾਂ ’ਤੇ ₹1.39 ਕਰੋੜ ਖ਼ਰਚ ਹੋਏ

ਅੱਗ ਕੁਝ ਹੀ ਮਿੰਟਾਂ ਵਿੱਚ ਬੁਝ ਸਕਦੀ ਹੈ, ਪਰ ਇਸ ਨਾਲ ਹੋਣ ਵਾਲਾ ਨੁਕਸਾਨ ਕਾਫ਼ੀ ਲੰਮੇ ਸਮੇਂ ਤੱਕ ਰਹਿ ਸਕਦਾ ਹੈ। ਗੰਭੀਰ ਤੌਰ ’ਤੇ ਸੜਨ ਵਾਲੇ ਵਿਅਕਤੀ ਲਈ ਅੱਗ ਦੀਆਂ...

Read more

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ*

ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

Read more

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ...

Read more

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਚੰਡੀਗੜ੍ਹ , 11 ਅਗਸਤ 2026 : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਦੀਆਂ ਚਰਚਾਵਾਂ ਦੇ ਵਿਚਕਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਵਾਂ ਪਾਰਟੀਆਂ ’ਤੇ ਨੂੰ...

Read more

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਸੰਸਦ ਮੈਂਬਰ ਸਤਨਾਮ ਸੰਧੂ ਨੇ ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਦਾ ਮੁੱਦਾ ਚੁੱਕਿਆ, ਰਾਜ ਸਭਾ ਵਿੱਚ ਪੰਜਾਬ ਦੇ ਭੂਮੀਗਤ ਕੇਬਲਿੰਗ ਕੰਮ ਦੀ ਸਥਿਤੀ ਬਾਰੇ ਪੁੱਛਿਆ 'ਬਿਜਲੀ ਖੇਤੀਬਾੜੀ ਦੀ...

Read more

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਵੱਡੀ ਗਿਣਤੀ 'ਚ ਆਪਣੇ ਸਮਰਥਕਾਂ, ਸਰਪੰਚਾਂ ਅਤੇ ਪੰਚਾਂ ਸਮੇਤ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਭਾਜਪਾ...

Read more

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਫ਼ਖ਼ਰ-ਏ-ਕੌਮ ਖ਼ਿਤਾਬ ਦਿੱਤੇ ਜਾਣ ਦੀ ਮੰਗ ਰੱਖੀ ਹੈ।...

Read more

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਤੇ ਭਾਈਚਾਰਕ...

Read more
Page 31 of 1203 1 … 30 31 32 … 1,203