Featured News

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਿਮਾਰ ਮਾਂ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ...

Read more

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

  ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਬੀਤੇ ਕੱਲ੍ਹ ਕੁੱਟਮਾਰ ਹੋਈ ਜਿਸ ਮਗਰੋਂ ਹੁਣ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੰਡ ਨੇ ਕਿਹਾ, “ ਉੱਥੇ ਲਗਭਗ 50...

Read more

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਨੇ ਮੁੜ ਕਰਵਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਸਬੰਧੀ ਚੇਤਾਵਨੀ...

Read more

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੰਸਦ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ...

Read more

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਸਿੱਖਿਆ ਮੰਤਰੀ ਨੇ ਵਿਧਾਨ ਸਭਾ ਵਿੱਚ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ 19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ...

Read more

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ...

Read more

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ...

Read more

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਬੰਗਾ–ਗੜ੍ਹਸ਼ੰਕਰ–ਸ੍ਰੀ...

Read more
Page 35 of 1203 1 … 34 35 36 … 1,203