Featured News

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਸਿਰਫ਼ ਇਸ ਗੱਲ ਨਾਲ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ ਖ਼ਰਚ ਕੀਤਾ ਗਿਆ ਜਾਂ ਕਿੰਨੇ ਮਾਮਲਿਆਂ ਦਾ ਨਿਪਟਾਰਾ ਕੀਤਾ...

Read more

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲੋਕ-ਹਿਤ ਨਾਲ ਜੁੜੇ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ...

Read more

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਆਰ. ਆਈ. ਏ. ਸ਼ਾਖਾ, ਡੀ.ਸੀ ਦਫ਼ਤਰ ਐਸ ਏ ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ...

Read more

ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ

ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪੈਦਲ ਮਾਰਚ ਕਰਦੇ ਹੋਏ ਉਨ੍ਹਾਂ ਦੀ ਰਿਹਾਇਸ਼ ਵੱਲ ਜਾ ਰਹੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ...

Read more

ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਸਕੇਲਾਂ ਵਿੱਚੋਂ ਸਕੇਲ ਅਦਾ ਕਰ ਰਿਹਾ, ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ: ਹਰਪਾਲ ਸਿੰਘ ਚੀਮਾ

ਇਹ ਗੱਲ ਜ਼ੋਰ ਦੇ ਕੇ ਕਹਿੰਦਿਆਂ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਵੱਧ ਸਰਕਾਰੀ ਤਨਖਾਹ ਸਕੇਲਾਂ ਵਿੱਚੋਂ ਕੁਝ ਅਦਾ ਕਰ ਰਿਹਾ ਹੈ ਅਤੇ ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ...

Read more

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ ਅਮਰੀਕੀ ਦਬਾਅ ਹੇਠ, ਪ੍ਰਧਾਨ ਮੰਤਰੀ ਮੋਦੀ ਭਾਰਤ ਦੇ 30 ਕਰੋੜ ਵਾਹਨਾਂ ਨੂੰ ਸਕ੍ਰੈਪ ਵਿੱਚ ਬਦਲਣ ‘ਤੇ ਤੁਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹ ਮੰਨਣ ਦੇ ਬਾਵਜੂਦ ਕਿ...

Read more

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੇਸਬੁੱਕ ਵੀਡੀਓ ਨੂੰ ਹਟਾਉਣ ਦੇ ਮੁੱਦੇ ਨੇ ਹੁਣ ਇੱਕ ਗੰਭੀਰ ਮੋੜ ਲੈ ਲਿਆ ਹੈ। ਸੰਚਾਰ ਅਤੇ ਸੂਚਨਾ ਤਕਨਾਲੋਜੀ ਬਾਰੇ ਸੰਸਦੀ ਸਥਾਈ ਕਮੇਟੀ ਨੇ ਮੈਟਾ ਵਿਰੁੱਧ...

Read more

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਜ਼ਿਲ੍ਹੇ ਦੇ ਸੁਲਤਾਨਪੁਰ ਪਿੰਡ ਦੇ 17 ਸਾਲਾ ਪਹਿਲਵਾਨ ਸਤਿੰਦਰ ਮਲਿਕ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਹੋਈ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਲਗਾਤਾਰ ਦੂਜੀ ਵਾਰ ਸੋਨ ਤਗਮਾ ਜਿੱਤ ਕੇ ਭਾਰਤੀ ਕੁਸ਼ਤੀ...

Read more
Page 36 of 1203 1 … 35 36 37 … 1,203