ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਭਾਰਤ ਦੀ...
Read moreਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ...
Read moreਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ "ਚੀਤਾ" ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਮੰਗਲਵਾਰ ਨੂੰ ਕਈ ਹੋਰ...
Read moreਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਅਤੇ 'ਕਬੱਡੀ ਦਾ ਚੀਤਾ' ਦੇ...
Read moreਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਲਈ ਵੱਡਾ ਫੈਸਲਾ ਲੈਂਦਿਆਂ ਗੰਨੇ ਦੀ ਖੇਤੀ ਨਾਲ ਜੁੜੀ ਵਿੱਤੀ ਸੀਮਾ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਹੁਣ ਕਿਸਾਨਾਂ ਨੂੰ ਪ੍ਰਤੀ...
Read moreਰੂਸ ਨੇ ਆਪਣੀ ਘਰੇਲੂ ਸਪਲਾਈ ਦੀ ਰੱਖਿਆ ਲਈ ਹਵਾਬਾਜ਼ੀ ਬਾਲਣ ਦੇ ਨਿਰਯਾਤ 'ਤੇ ਅਸਥਾਈ ਪਾਬੰਦੀ ਦਾ ਐਲਾਨ ਕੀਤਾ ਹੈ, ਕਿਉਂਕਿ ਇਸਦੀ ਊਰਜਾ ਪ੍ਰਣਾਲੀ 'ਤੇ ਦਬਾਅ ਵਧ ਰਿਹਾ ਹੈ। ਰੂਸੀ ਸਰਕਾਰ...
Read moreਸਰਕਾਰੀ ਅਧਿਆਪਕ ਬਣਨ ਦਾ ਸੁਪਨਾ ਦੇਖ ਰਹੇ ਉਮੀਦਵਾਰਾਂ ਲਈ ਵੱਡੀ ਖ਼ਬਰ ਹੈ। ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ (RPSC) ਨੇ ਸਪੈਸ਼ਲ ਟੀਚਰਾਂ ਦੀਆਂ ਖਾਲੀ ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ, ਅਤੇ...
Read moreਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼...
Read moreCopyright © 2022 Pro Punjab Tv. All Right Reserved.