Featured News

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

mahindra bolero price drops: ਜੇਕਰ ਤੁਸੀਂ ਲੰਬੇ ਸਮੇਂ ਤੋਂ ਮਹਿੰਦਰਾ ਬੋਲੇਰੋ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇਹ ਤੁਹਾਡੇ ਲਈ ਸਭ ਤੋਂ ਵਧੀਆ ਮੌਕਾ ਹੈ। ਕੰਪਨੀ ਨੇ ਹਾਲ ਹੀ ਵਿੱਚ...

Read more

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

Police Arrested Arms Smugglers: ਪੰਜਾਬ ਪੁਲਿਸ ਨੇ ਫਾਜ਼ਿਲਕਾ ਖੇਤਰ ਵਿੱਚ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਗਿਰੋਹ 'ਤੇ ਸ਼ਿਕੰਜਾ ਕੱਸਿਆ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ...

Read more

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

UK Peter Mandelson Fires: ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਵੀਰਵਾਰ ਨੂੰ ਅਮਰੀਕਾ ਵਿੱਚ ਬ੍ਰਿਟਿਸ਼ ਰਾਜਦੂਤ ਪੀਟਰ ਮੈਂਡੇਲਸਨ ਨੂੰ ਬਾਲ ਜਿਨਸੀ ਸ਼ੋਸ਼ਣ ਕਰਨ ਵਾਲੇ ਜੈਫਰੀ ਐਪਸਟਾਈਨ ਨਾਲ ਸਬੰਧਾਂ ਕਾਰਨ ਉਨ੍ਹਾਂ...

Read more

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

cm maan discharge hospital: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਿੱਥੇ ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਮੱਸਿਆਵਾਂ ਕਾਰਨ...

Read more

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

Punjab rain weather Update: ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਗਲੇ 5 ਦਿਨਾਂ ਤੱਕ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਹਾਲਾਂਕਿ,...

Read more

ਸੀ. ਐੱਮ ਦੀ ਯੋਗਸ਼ਾਲਾ’ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੇ ਅਪਣਾਇਆ ਚੰਗੀ ਸਿਹਤ ਬਣਾਉਣ ਦਾ ਰਾਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਕੀਤਾ ਉਪਰਾਲਾ ਸੀ. ਐੱਮ ਦੀ ਯੋਗਸ਼ਾਲਾ। ਪੰਜਾਬ ਨੂੰ ਮੁੜ ਸਿਹਤਮੰਦ ਬਣਾਉਣ ਲਈ ਇੱਕ ਵੱਡੀ ਲੋਕ ਲਹਿਰ ਸਾਬਿਤ ਹੋ ਰਹੀ...

Read more

ਤਰਨਤਾਰਨ ਜ਼ਿਲ੍ਹੇ ਨੂੰ ਮਿਲੀ ਪਹਿਲੀ ਮਹਿਲਾ SSP, ਜਾਣੋ ਕਿਸਦੇ ਹੱਥ ਆਈ ਕਮਾਨ

ਪੰਜਾਬ ਸਰਕਾਰ ਨੇ ਤਰਨਤਾਰਨ ਦੇ SSP ਦੀਪਕ ਪਾਰਿਕ ਦਾ ਤਬਾਦਲਾ ਕਰ ਦਿੱਤਾ ਹੈ ਅਤੇ ਰਵਜੋਤ ਕੌਰ ਗਰੇਵਾਲ ਨੂੰ ਨਵਾਂ SSP ਨਿਯੁਕਤ ਕੀਤਾ ਹੈ। ਰਵਜੋਤ ਕੌਰ, ਜੋ ਕਿ ਪਹਿਲੀ ਮਹਿਲਾ SSP...

Read more

ਅਡਾਨੀ ਪਾਵਰ ਨੂੰ ਮਿਲਿਆ 1600 MW ਥਰਮਲ ਪਾਵਰ ਦਾ ਕੰਟਰੈਕਟ, 12 ਮਹੀਨਿਆਂ ‘ਚ 5ਵਾਂ ਵੱਡਾ ਆਰਡਰ

adani power thermal project: ਅਡਾਨੀ ਪਾਵਰ ਨੂੰ ਮੱਧ ਪ੍ਰਦੇਸ਼ ਪਾਵਰ ਮੈਨੇਜਮੈਂਟ ਕੰਪਨੀ ਤੋਂ 1600 ਮੈਗਾਵਾਟ ਦੇ ਅਲਟਰਾ ਸੁਪਰਕ੍ਰਿਟੀਕਲ ਥਰਮਲ ਪਾਵਰ ਪ੍ਰੋਜੈਕਟ ਦਾ ਠੇਕਾ ਮਿਲਿਆ ਹੈ। ਕੰਪਨੀ ਇਸ ਪਲਾਂਟ ਅਤੇ ਸੰਬੰਧਿਤ...

Read more
Page 444 of 1210 1 … 443 444 445 … 1,210

Recent News