Featured News

iphone 12 ਤੇ iphone 13 ਦੀਆਂ ਕੀਮਤਾਂ ‘ਚ ਹੋਈ ਕਟੌਤੀ, ਨਵੀਆਂ ਕੀਮਤਾਂ ਜਾਣਨ ਲਈ ਪੜ੍ਹੋ ਖ਼ਬਰ

ਐਪਲ ਨੇ ਬੁੱਧਵਾਰ ਨੂੰ ਆਪਣੇ ਫਾਰ ਆਉਟ ਈਵੈਂਟ ਵਿੱਚ ਨਵੇਂ ਆਈਫੋਨ 14 ਅਤੇ ਆਈਫੋਨ 14 ਸੀਰੀਜ਼ ਦੀ ਘੋਸ਼ਣਾ ਕੀਤੀ। ਨਵੇਂ ਆਈਫੋਨ ਮਾਡਲ ਆਪਣੀ ਪਿਛਲੀ ਜਨਰੇਸ਼ਨ ਦੇ ਮਾਡਲਾਂ ਨਾਲੋਂ ਜ਼ਿਆਦਾ ਮਹਿੰਗੇ...

Read more

ਲਾਲਬਾਗ ਰਾਜਾ ਦੇ ਦਰਸ਼ਨ ਕਰਨ ਪਹੁੰਚੀ ਸ਼ਹਿਨਾਜ਼ ਗਿੱਲ, ਸਿਧਾਰਥ ਸ਼ੁਕਲਾ ਦੇ ਟੈਟੂ ਨੇ ਕੀਤਾ ਭਾਵੁਕ

ਇਨ੍ਹੀਂ ਦਿਨੀਂ ਮੁੰਬਈ 'ਚ ਗਣੇਸ਼ ਚਤੁਰਖੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਅਜਿਹੇ 'ਚ ਕਈ ਮਸ਼ਹੂਰ ਹਸਤੀਆਂ ਲਾਲਬਾਗ ਦੇ ਰਾਜੇ ਦੇ ਦਰਸ਼ਨ ਕਰਨ ਅਤੇ ਗਣੇਸ਼ ਜੀ ਦਾ ਆਸ਼ੀਰਵਾਦ ਲੈਣ ਮੁੰਬਈ ਪਹੁੰਚ...

Read more

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਨੇ ਪੀਐਮ ਮੋਦੀ ਦੀਆਂ ਤਾਰੀਫਾਂ ਦੇ ਪੁਲ ਬੰਨੇ,ਕਿਹਾ…

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਨਡੀਟੀਵੀ ਨੂੰ ਦਿੱਤੇ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ "ਬਹੁਤ ਵਧੀਆ ਕੰਮ" ਕਰ ਰਹੇ ਹਨ ,2024 ਵਿੱਚ ਦੁਬਾਰਾ ਅਹੁਦੇ...

Read more

America: ਮੈਮਫ਼ਿਸ ‘ਚ ਨੌਜਵਾਨ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ, ਘਟਨਾ ਦੀ ਫੇਸਬੁੱਕ ‘ਤੇ ਕੀਤੀ ਲਾਈਵ ਸਟ੍ਰੀਮਿੰਗ

ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਮੈਮਫ਼ਿਸ ਦਾ ਹੈ। ਮੈਮਫਿਸ 'ਚ ਇਕ ਸਿਰਫਿਰੇ ਵਿਅਕਤੀ ਨੇ ਕਈ ਥਾਵਾਂ 'ਤੇ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ...

Read more

ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਅੱਜ 8 ਸਤੰਬਰ ਨੂੰ ਗੁਰਗੱਦੀ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। https://twitter.com/BhagwantMann/status/1567740422080053250 ਪਵਿੱਤਰ ਨਗਰੀ...

Read more

ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ‘ਤੇ ਬੀੜੀ ਪੀਣ ਤੋਂ ਰੋਕਣ ਕਾਰਨ ਹੋਏ ਝਗੜੇ ’ਚ ਨੌਜਵਾਨ ਦੀ ਹੱਤਿਆ…

ਇਥੇ ਥਾਣਾ ਬੀ ਡਿਵੀਜ਼ਨ ਦੇ ਇਲਾਕੇ ਕੋਟ ਮਾਹਣਾ ਸਿੰਘ ਨੇੜੇ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਤੇ ਬੀੜੀ ਪੀਣ ਕਾਰਨ ਹੋਏ ਝਗੜੇ ’ਚ ਨਿਹੰਗ ਸਿੰਘ ਬਾਣੇ ਦੇ ਵਿੱਚ ਦੋ ਵਿਅਕਤੀਆਂ ਸਣੇ...

Read more

ਮੈਂ ਹਾਲੇ ਵੀ ਸਿਆਸਤ ਵਿੱਚ ਹਾਂ ਤੇ ਸਿਆਸਤ ਕਰਦਾ ਰਹਾਂਗਾ : ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੰਗਲਾਤ ਘਪਲੇ 'ਚ ਭਾਵੇਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਪਰ ਅੱਜ ਤੀਸਰੇ ਦਿਨ ਉਨ੍ਹਾਂ ਨੂੰ ਨਾਭਾ ਦੀ...

Read more

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰ ਅਤੇ ਮਾਲ ਅਫ਼ਸਰਾਂ ਦੇ ਹੋਏ ਤਬਾਦਲੇ,ਵੀਡੀਓ ਵੋਖੋ …

ਪੰਜਾਬ ਸਰਕਾਰ ਵੱਲੋ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ,,ਪੰਜਾਬ ਸਰਕਾਰ ਵੱਲੋ ਇਨ੍ਹਾਂ ਹੁਕਮਾਂ ਚ 3 ਤਹਿਸੀਲਦਾਰਾਂ ਅਤੇ 3 ਮਾਲ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ  

Read more
Page 472 of 706 1 471 472 473 706