Featured News

ਵਟਸਐਪ ਤੇ ਫੇਸਬੁੱਕ ਨੂੰ ਦਿੱਲੀ HC ਵੱਲੋਂ ਵੱਡਾ ਝਟਕਾ, ਜਾਰੀ ਰਹੇਗੀ CCI ਦੀ ਜਾਂਚ

ਵਟਸਐਪ ਅਤੇ ਫੇਸਬੁੱਕ ਨੂੰ ਦਿੱਲੀ ਹਾਈ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਵਟਸਐਪ ਦੀ ਨਵੀਂ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਭਾਰਤੀ ਪ੍ਰਤੀਯੋਗਤਾ ਕਮਿਸ਼ਨ (CCI) ਦੀ ਜਾਂਚ ਜਾਰੀ ਰਹੇਗੀ। ਦਿੱਲੀ ਹਾਈ...

Read more

ਲੈਂਬੋਰਗਿਨੀ ਨੇ ਭਾਰਤ ’ਚ ਲਾਂਚ ਕੀਤੀ ਨਵੀਂ Huracan Tecnica, 3.2 ਸਕਿੰਟਾਂ ’ਚ ਫੜੇਗੀ 100Kmph ਦੀ ਰਫਤਾਰ

ਲੈਂਬੋਰਗਿਨੀ ਦੀਆਂ ਕਾਰਾਂ ਨੂੰ ਭਾਰਤ ’ਚ ਕਾਫੀ ਪਸੰਦ ਕੀਤਾ ਜਾਂਦਾ ਹੈ। ਕੰਪਨੀ ਨੇ ਆਪਣੀ ਨਵੀਂ ਕਾਰ Huracan Tecnica ਨੂੰ ਭਾਰਤੀ ਬਾਜ਼ਾਰ ’ਚ ਉਤਾਰ ਦਿੱਤਾ ਹੈ। ਕੰਪਨੀ ਨੇ ਇਸ ਕਾਰ ਨੂੰ...

Read more

ਸਿਆਸੀ ਲਾਹਾ ਲੈਣ ਲਈ ਮੇਰੇ ਖ਼ਿਲਾਫ਼ ਨਾਪਾਕ ਤੇ ਮਨਘੜਤ ਮੁਹਿੰਮ ਚਲਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ : ਗਡਕਰੀ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਟਵੀਟ ਕਰਦਿਆਂ ਕਿਹਾ ਕਿ ਸਿਆਸੀ ਲਾਹਾ ਲੈਣ ਲਈ ਉਨ੍ਹਾਂ ਦੇ ਖ਼ਿਲਾਫ਼ ਨਾਪਾਕ ਤੇ ਮਨਘੜਤ ਮੁਹਿੰਮ ਜਾਰੀ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਟਿੱਪਣੀ...

Read more

ਬਾਈਡੇਨ ਦਾ ਵੱਡਾ ਐਲਾਨ, ਵਿਦਿਆਰਥੀਆਂ ਦੇ ਕਰਜ਼ੇ ਹੋਣਗੇ ਮੁਆਫ਼

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਅਮਰੀਕੀ ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਵੱਡਾ ਐਲਾਨ ਕੀਤਾ ਹੈ। ਐਲਾਨ ਮੁਤਾਬਕ ਜਿਹੜੇ ਵਿਦਿਆਰਥੀਆਂ ਦੀ ਸਾਲਾਨਾ ਆਮਦਨ 1,25,000 ਡਾਲਰ ਤੋਂ ਘੱਟ ਹੈ, ਉਹਨਾਂ ਦੇ ਸਟੂਡੈਂਟ ਲੋਨ...

Read more

ਥਾਈਲੈਂਡ ‘ਚ ਪ੍ਰਧਾਨ ਮੰਤਰੀ ਨੂੰ ਮੁਅੱਤਲ ਕੀਤੇ ਜਾਣ ਕਾਰਨ ਸਿਆਸੀ ਅਨਿਸ਼ਚਤਤਾ ਹੋਈ ਪੈਦਾ

ਥਾਈਲੈਂਡ ਦੇ ਪ੍ਰਧਾਨ ਮੰਤਰੀ ਨੂੰ ਮੁਅੱਤਲ ਕੀਤੇ ਜਾਣ ਅਤੇ ਉਪ ਪ੍ਰਧਾਨ ਮੰਤਰੀ ਦੇ ਸੱਤਾ ਦੀ ਵਾਗਡੋਰ ਸੰਭਾਲਣ ਦੇ ਨਾਲ ਦੇਸ਼ 'ਚ ਵੀਰਵਾਰ ਨੂੰ ਸਿਆਸੀ ਅਨਿਸ਼ਿਚਤਤਾ ਪੈਦਾ ਹੋ ਗਈ। ਪ੍ਰਧਾਨ ਮੰਤਰੀ...

Read more

ਕੈਂਡਲ ਮਾਰਚ ਤੋਂ ਬਾਅਦ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਮੂਸੇਵਾਲਾ ਕਤਲ ਮਾਮਲੇ ‘ਚ 2 ਹੋਰ ਵਿਅਕਤੀ ਕੀਤੇ ਨਾਮਜ਼ਦ (ਵੀਡੀਓ)

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਇਕ ਨਵੀਂ ਅਪਡੇਟ ਦੇਖਣ ਨੂੰ ਮਿਲੀ ਹੈ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ 'ਚ ਦੋ ਹੋਰ ਵਿਅਕਤੀਆਂ ਦੀ ਨਾਮਜ਼ਦਗੀ ਕੀਤੀ ਹੈ। ਇਹ ਮਿਊਜ਼ਿਕ ਇੰਡਸਟਰੀ ਤੋਂ ਹੀ...

Read more

ਸਿੱਧੂ ਮੂਸੇਵਾਲਾ ਕੈਂਡਲ ਮਾਰਚ ਦੌਰਾਨ ਮੂਸੇਵਾਲਾ ਦੇ ਪਿਤਾ ਨੇ ਸਰਕਾਰ ਅਗੇ ਰੱਖੀਆਂ ਆਪਣੀਆਂ ਤਿੰਨ ਮੰਗਾਂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਮਾਨਸਾ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ ਦੀ ਅਗਵਾਈ ਕਰਦਿਆਂ ਪਿਤਾ ਬਲਕੌਰ ਸਿੰਘ ਨੇ ਸਰਕਾਰ ਅੱਗੇ 3 ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ...

Read more

MP ਪ੍ਰਨੀਤ ਕੌਰ ਨੇ ਔਰਤਾਂ ਦੇ ਵੱਡੇ ਇਕੱਠ ਨਾਲ ‘ਆਪ’ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ, ਕਿਹਾ- ਮੇਰਾ 1000 ਰੁਪਈਆ ਮਹੀਨਾ ਕਿੱਥੇ?

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪੰਜਾਬ ਦੇ ਵੱਖ-ਵੱਖ ਹਲਕਿਆਂ ਦੀਆਂ ਔਰਤਾਂ ਸਮੇਤ ਪੰਜਾਬ ਸਰਕਾਰ ਖ਼ਿਲਾਫ਼ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਨੀਤ...

Read more
Page 497 of 701 1 496 497 498 701