ਗੁਜਰਾਤ ’ਚ 2002 ’ਚ ਗੋਧਰਾ ਕਾਂਡ ਮਗਰੋਂ ਹੋਏ ਦੰਗਿਆਂ ਦੀ ਪੀੜਤਾ ਬਿਲਕਿਸ ਬਾਨੋ ਨੇ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ 7 ਲੋਕਾਂ ਨਾਲ ਜੁੜੇ ਮਾਮਲੇ ’ਚ ਉਮਰ ਕੈਦ...
Read moreਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਭਾਰਤ ਦੀ ਰਾਸ਼ਟਰੀ ਸੁਰੱਖਇਆ, ਵਿਦੇਸ਼ ਸੰਬੰਧਾ ਅਤੇ ਜਨਤਕ ਵਿਵਸਥਾ ਸੰਬੰਧੀ ਗਲਤ ਸੂਚਨਾ ਫੈਲਾਉਣ ਦੇ ਮਾਮਲੇ ’ਚ 8 ਯੂਟਿਊਬ ਚੈਨਲ ਬਲਾਕ ਕੀਤੇ ਹਨ। ਜਾਣਕਾਰੀ ਮੁਤਾਬਕ, ਭਾਰਤ...
Read moreਡਬਲਯੂ.ਐੱਚ.ਓ. ਦੇ ਤਕਨੀਕੀ ਮੁਖੀ ਰੋਸਾਮੰਡ ਲੇਵਿਸ ਨੇ ਬੁੱਧਵਾਰ ਨੂੰ ਕਿਹਾ ਕਿ ਮੰਕੀਪਾਕਸ ਦੇ ਵਿਰੁੱਧ ਟੀਕੇ 100 ਫ਼ੀਸਦੀ ਪ੍ਰਭਾਵਸ਼ਾਲੀ ਨਹੀਂ ਹਨ ਅਤੇ ਇਸ ਲਈ ਲੋਕਾਂ ਨੂੰ ਆਪਣੇ ਲਾਗ ਦੇ ਜੋਖ਼ਮ ਨੂੰ...
Read morePunjab Police Recruitment 2022: ਪੰਜਾਬ ਪੁਲਿਸ ਸਬ-ਇੰਸਪੈਕਟਰ ਦੀ ਭਰਤੀ ਲਈ ਅਰਜ਼ੀ ਦੀ ਪ੍ਰਕਿਰਿਆ ਮੁੜ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ਜੁਲਾਈ 2021 ਵਿੱਚ ਸਬ ਇੰਸਪੈਕਟਰ ਦੀਆਂ...
Read moreਕਸਟਮ ਵਿਭਾਗ ਅਤੇ ਬੀਐਸਐਫ ਨੇ ਸਾਂਝੀ ਕਾਰਵਾਈ ਕਰਦੇ ਹੋਏ ਪੰਜਾਬ ਦੇ ਅਟਾਰੀ ਸਰਹੱਦ 'ਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਹ ਖੇਪ ਇੱਕ ਅਫਗਾਨ ਟਰੱਕ ਦੇ ਹੇਠਾਂ ਮੈਗਨੇਟ ਨਾਲ ਚਿਪਕਾਇਆ...
Read moreਚੀਨ ਦੇ ਕੁਝ ਸੂਬੇ ਭਿਆਨਕ ਗਰਮੀ ਅਤੇ ਲੂ ਦੀ ਲਪੇਟ 'ਚ ਹਨ ਅਤੇ ਭਿਆਨਕ ਗਰਮੀ ਨੇ ਕਰੀਬ 61 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਰਾਸ਼ਟਰੀ ਮੌਸਮ ਵਿਗਿਆਨ ਪ੍ਰਸ਼ਾਸਨ ਨੇ ਇੱਕ...
Read moreਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੰਜਾਬ ਮੰਡੀ ਬੋਰਡ ਕੰਪਲੈਕਸ ਮੋਹਾਲੀ ਵਿਖੇ ਡਾਇਰੈਕਟਰ ਅਬਾਦਕਾਰੀ (ਮੁੜ ਵਸੇਬਾ) ਦੇ ਦਫ਼ਤਰ 'ਚ ਤਾਇਨਾਤ ਕਾਨੂੰਗੋ ਅਮਰੀਕ ਸਿੰਘ ਨੂੰ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...
Read moreਭਾਰਤੀ ਰੇਲ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਟਰੇਨ ਤੋਂ ਯਾਤਰਾ ਕਰਨ ਵਾਲੇ ਬੱਚਿਆਂ ਲਈ ਟਿਕਟ ਬੁਕਿੰਗ ਦੇ ਨਿਯਮ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਕੁਝ ਖਬਰਾਂ 'ਚ...
Read moreCopyright © 2022 Pro Punjab Tv. All Right Reserved.