Featured News

ਲਾਰੇਂਸ ਬਿਸ਼ਨੋਈ 24 ਘੰਟੇ ਬ੍ਰਾਂਡਿਡ ਟੀ-ਸ਼ਰਟਾਂ ‘ਚ ਦਿਸ ਰਿਹਾ, ਪੁਲਿਸ ਵਾਲੇ ਉਸ ਨਾਲ ਫੋਟੋਆਂ ਕਰਵਾ ਰਹੇ: ਸਿੱਧੂ ਮੂਸੇਵਾਲਾ ਦੇ ਪਿਤਾ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਾਕੌਰ ਸਿੰਘ ਨੇ ਗੈਂਗਸਟਰਾਂ ਨੂੰ ਵੀਆਈਪੀ ਟ੍ਰੀਟਮੈਂਟ 'ਤੇ ਸਵਾਲ ਚੁੱਕੇ ਹਨ।ਮਾਨਸਾ 'ਚ ਉਨ੍ਹਾਂ ਨੇ ਕਿਹਾ ਕਿ ਲਾਰੈਂਸ ਵਰਗਿਆਂ ਨੂੰ 24 ਘੰਟੇ ਨਵੀਆਂ ਬ੍ਰਾਂਡਡ...

Read more

CM ਮਾਨ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ ਦਿੱਤੀ ਹੈ। ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਦਿਆਂ...

Read more

CWG 2022: ਬਰਮਿੰਘਮ ‘ਚ ਭਾਰਤੀ ਹਾਕੀ ਟੀਮ ਨੇ ‘ਸਬਸੇ ਆਗੇ ਹੋਗੇ ਹਿੰਦੁਸਤਾਨੀ’ ਗੀਤ ‘ਤੇ ਮਨਾਇਆ ਜਸ਼ਨ, 16 ਸਾਲਾਂ ਬਾਅਦ ਆਇਆ ਮੈਡਲ (ਵੀਡੀਓ)

ਭਾਰਤੀ ਮਹਿਲਾ ਹਾਕੀ ਟੀਮ ਨੇ 16 ਸਾਲ ਬਾਅਦ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਖੁਸ਼ੀ ਵਿੱਚ ਭਾਰਤੀ ਮਹਿਲਾ ਟੀਮ ਦੀਆਂ ਖਿਡਾਰਨਾਂ ਜਸ਼ਨ ਵਿੱਚ ਝੂਮਦੀਆਂ ਨਜ਼ਰ ਆ ਰਹੀਆਂ...

Read more

CWG 2022: ਮੁੱਕੇਬਾਜ਼ੀ ’ਚ ਭਾਰਤ ਨੂੰ ਨਿਕਹਤ ਜ਼ਰੀਨ ਨੇ ਦਿਵਾਇਆ ਤੀਜਾ ਸੋਨ ਤਮਗਾ

ਨਿਕਹਤ ਜ਼ਰੀਨ ਨੇ ਮਹਿਲਾਵਾਂ ਦੇ 50 ਕਿਲੋਗ੍ਰਾਮ ਵਰਗ ਦੇ ਫਾਈਨਲ ’ਚ ਜਿੱਤ ਦਰਜ ਕਰਦਿਆਂ ਭਾਰਤ ਨੂੰ ਤੀਜਾ ਸੋਨ ਤਮਗਾ ਦਿਵਾਇਆ ਹੈ। ਜ਼ਰੀਨ ਨੇ ਉੱਤਰੀ ਆਇਰਲੈਂਡ ਦੀ ਕਾਰਲੀ ਨੂੰ ਹਰਾਇਆ। ਇਸ...

Read more

CWG 2022: ਤੀਹਰੀ ਛਾਲ ’ਚ ਐਲਡਹਾਸ ਪਾਲ ਨੇ ਗੋਲਡ ਅਤੇ ਅਬਦੁੱਲਾ ਨੇ ਜਿੱਤਿਆ ਚਾਂਦੀ ਤਮਗਾ

ਭਾਰਤ ਦੇ ਐਲਡਹਾਸ ਪਾਲ ਅਤੇ ਅਬਦੁੱਲਾ ਅਬੂਬਕਰ ਨੇ ਰਾਸ਼ਟਰਮੰਡਲ ਖੇਡਾਂ 2022 ’ਚ ਐਥਲੈਟਿਕਸ ਵਿਚ ਭਾਰਤ ਦੀ ਜਿੱਤ ਦਾ ਝੰਡਾ ਲਹਿਰਾਉਂਦੇ ਹੋਏ ਤੀਹਰੀ ਛਾਲ ’ਚ ਸੋਨ ਅਤੇ ਚਾਂਦੀ ਤਮਗੇ ਜਿੱਤੇ। ਐਲਡਹਾਸ...

Read more

CWG 2022 : ਅਮਿਤ ਪੰਘਾਲ ਨੇ ਮੁੱਕੇਬਾਜ਼ੀ ਵਿੱਚ ਭਾਰਤ ਨੂੰ ਦਿਵਾਇਆ ਇੱਕ ਹੋਰ ਸੋਨ ਤਮਗਾ

ਰਾਸ਼ਟਰਮੰਡਲ ਖੇਡਾਂ 'ਚ ਮੁੱਕੇਬਾਜ਼ ਅਮਿਤ ਪੰਘਾਲ ਨੇ ਪੁਰਸ਼ਾਂ ਦੇ ਫਲਾਈਵੇਟ (48-51 ਕਿ. ਗ੍ਰਾ.) ਵਰਗ 'ਚ ਇੰਗਲੈਂਡ ਦੇ ਕੀਆਰਨ ਮੈਕਡੋਨਾਲਡ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ ਹੈ। ਉਨ੍ਹਾਂ ਨੇ ਮੈਕਡੋਨਲਡ ਨੂੰ...

Read more

ਲਾਰੈਂਸ ਗੈਂਗ ਦੇ ਗੁਰਗਿਆ ਵੱਲੋਂ ਜੇਲ੍ਹ ‘ਚ ਹਮਲੇ ਤੋਂ ਬਾਅਦ ਜੇਲ੍ਹ ਦੀਆਂ ਕੰਧਾਂ ਤੇ ਫਰਸ਼ ‘ਚੋ ਲੱਭੇ ਫ਼ੋਨ…

ਪਟਿਆਲਾ ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਨੇ ਚਲਾਈ ਵਿਸ਼ੇਸ਼ ਮੁਹਿੰਮ ਅਧਿਕਾਰੀਆਂ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਸਫਲਤਾ ਹਾਸਲ ਕਰਦੇ ਹੋਏ ਉਸ ਕੋਲੋਂ 19 ਦੇ ਕਰੀਬ ਮੋਬਾਈਲ ਬਰਾਮਦ...

Read more
Page 535 of 703 1 534 535 536 703