Featured News

ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਸਕੂਟਰ ਭਜਾਇਆ …

ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਸ਼ਨੀਵਾਰ ਨੂੰ ਮੁੰਬਈ ਵਿੱਚ ਇਕੱਠੇ ਕੁਆਲਿਟੀ ਟਾਈਮ ਬਿਤਾਉਂਦੇ ਹੋਏ ਹੋਏ ਦਿਖੇ । ਜਦੋਂ ਉਹ ਸਕੂਟਰ ਦੀ ਸਵਾਰੀ ਲਈ ਸ਼ਹਿਰ ਤੋਂ ਬਾਹਰ ਨਿਕਲੇ ਤਾਂ ਜੋੜੇ ਨੇ...

Read more

ਜੇਕਰ ਸਾਨੂੰ ਇਨਸਾਫ ਲਈ ਸੜਕਾਂ ਤੇ ਬੈਠਣਾ ਪਿਆ ਤਾਂ ਸੜਕਾਂ ਤੇ ਵੀ ਬੈਠਾਂਗੇ – ਸਿੱਧੂਮੂਸੇਵਾਲੇ ਦੇ ਮਾਪੇ

ਸਿੱਧੂ ਮੂਸੇਵਾਲਾ ਦੇ ਮਾਪਿਆਂ ਵਲੋਂ ਅੱਜ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਪਿਤਾ ਬਲਕੌਰ ਸਿੰਘ ਤੇ ਮਾਤਾ ਨੇ ਕਿਹਾ ਕਿ, ਸਰਕਾਰ ਕੋਈ ਵੀ ਜਵਾਬ ਦੇਣ ਦੇ ਲਈ...

Read more

ਕਿਸਾਨਾਂ ਅਤੇ ਪੱਤਰਕਾਰ ਦੇ ਕਾਤਲ ਸ਼ਰੇਆਮ ਘੁੰਮ ਰਹੇ ਹਨ ਅਤੇ ਸਾਡੇ ਕਿਸਾਨ ਜੇਲਾਂ ਵਿੱਚ ਬੰਦ ਕੀਤੇ ਹੋਏ ਹਨ-ਬੀਕੇਯੂ ਸਿੱਧੂਪੁਰ

ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ, ਬਿਜਲੀ ਸੋਧ ਬਿੱਲ 2022, ਕਿਸਾਨਾਂ ‘ਤੇ ਦਰਜ ਕੀਤੇ ਪਰਚੇ ਰੱਦ ਕਰਵਾਉਣ ਅਤੇ ਕੇਂਦਰ ਸਰਕਾਰ ਵੱਲੋਂ ਮੰਨ ਲਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ...

Read more

8 ਸਾਲ ਦੇ ਸਹਿਜਪ੍ਰੀਤ ਨੂੰ ਸਕੇ ਤਾਏ ਨੇ ਨਹਿਰ ‘ਚ ਡੁਬੋ ਕੇ ਮਾਰਿਆ …

ਦਿਲਾਂ ਨੂੰ ਝੰਜੋੜ ਦੇਣ ਵਾਲੀ ਗੱਲ ਸਾਹਮਣੇ ਆਈ ਹੈ ਕਿ ,ਬੀਤੇ ਦਿਨ ਤੋਂ ਲਾਪਤਾ 8 ਸਾਲ ਦੇ ਸਹਿਜਪ੍ਰੀਤ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਹੋਈ ਹੈ। ਉਸ ਦੇ ਸਕੇ ਤਾਏ ਵੱਲੋਂ...

Read more

ਟਿੱਕਰੀ ਬਾਰਡਰ ‘ਤੇ ਸੀਮਿੰਟ ਦੇ ਬੈਰੀਕੇਡ ਲਗਾਉਣ ਦੇ ਪ੍ਰਬੰਧ ਸ਼ੁਰੂ…

ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਕਈ ਜਥੇਬੰਦੀਆਂ ਨੇ ਦਿੱਲੀ ਦੇ ਜੰਤਰ ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਧਮਕੀ ਦਿੱਤੀ ਸੀ। ਜਿਸ ਕਾਰਨ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਦਿੱਲੀ...

Read more

ਮੈਂ ਦਿੱਲੀ ਵਿੱਚ ਸ਼ਰੇਆਮ ਘੁੰਮ ਰਿਹਾ ਹਾਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੈਨੂੰ ਲੱਭ ਨਹੀਂ ਸਕੇ-ਸਿਸੋਦੀਆ..

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਾਅਵਾ ਕੀਤਾ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਉਨ੍ਹਾਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਇਸ ਕਦਮ ਨੂੰ ‘ਨਾਟਕ’ ਕਰਾਰ...

Read more

ਚੰਡੀਗੜ੍ਹ ਅਤੇ ਮੋਹਾਲੀ ‘ਚ ਅੱਤਵਾਦੀ ਹਮਲੇ ਦਾ ਅਲਰਟ,ਪੀਐੱਮ ਮੋਦੀ ਦੀ ਪੰਜਾਬ ਫੇਰੀ …

ਚੰਡੀਗੜ੍ਹ ਪੁਲੀਸ ਨੇ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਦਿੱਤੀ ਦਹਿਸ਼ਤੀ ਹਮਲੇ ਦੀ ਚੇਤਾਵਨੀ ਤੋਂ ਬਾਅਦ ਅੱਜ ਇਥੇ ਆਈਐੱਸਬੀਟੀ ਸੈਕਟਰ 43 ਅਤੇ ਸੈਕਟਰ 17 ਸਮੇਤ ਸ਼ਹਿਰ ਦੇ...

Read more

ਸਾਬਕਾ ਪ੍ਰਧਾਨ ਮੰਤਰੀ ਦੇ ਸਮਾਗਮਾਂ ਦੇ ਸਿੱਧੇ ਪ੍ਰਸਾਰਨ ’ਤੇ ਰੋਕ

ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ 'ਤੇ ਸ਼ਨਿਚਰਵਾਰ ਦੇਰ ਸ਼ਾਮ ਸਥਾਨਕ ਐੱਫ-9 ਪਾਰਕ 'ਚ ਜਨਤਕ ਮੀਟਿੰਗ ਦੌਰਾਨ ਜੱਜ ਅਤੇ ਦੋ ਉੱਚ ਪੁਲੀਸ ਅਧਿਕਾਰੀਆਂ ਨੂੰ ਧਮਕਾਉਣ ਦਾ ਮਾਮਲਾ ਦਰਜ ਕੀਤਾ...

Read more
Page 540 of 733 1 539 540 541 733