Featured News

30 ਸਤੰਬਰ ਨੂੰ ਹੋਵੇਗਾ SGPC ਦਾ ਐਮਰਜੰਸੀ ਇਜਲਾਸ, ਖਾਲਸਾ ਪੰਥ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜ਼ਿਸ਼ ਦਾ ਕਰੇਗਾ ਡਟਵਾਂ ਮੁਕਾਬਲਾ: ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੁੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ। ਇਥੇ ਇਤਿਹਾਸਕ...

Read more

ਪੰਜਾਬ ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ ‘ਚ ਸੋਧ ਨੂੰ ਪ੍ਰਵਾਨਗੀ

ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਲਈ...

Read more

ਇੱਕ ਮਿਸ਼ਨ ਹੈ ਜੋ ਮੈਂ ਪੰਜਾਬ, ਭਾਰਤ ਲਈ ਪੂਰਾ ਕਰਨਾ ਹੈ: ਕੈਪਟਨ ਅਮਰਿੰਦਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਇੱਕ ਮਿਸ਼ਨ ਪੂਰਾ ਕਰਨਾ ਹੈ। “ਮੇਰੇ ਕੋਲ ਇੱਕ...

Read more

ਸ਼੍ਰੋਮਣੀ ਕਮੇਟੀ ਅਧੀਨ ਮੈਡੀਕਲ ਤੇ ਇੰਜੀਨੀਅਰਿੰਗ ਅਦਾਰਿਆਂ ਦੇ ਟਰੱਸਟ ਨੂੰ ਬਾਦਲ ਨਿੱਜ਼ੀ ਹਿੱਤਾਂ ਲਈ ਵਰਤ ਰਹੇ : ਰਵੀਇੰਦਰ ਸਿੰਘ

ਅਕਾਲੀ-ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਧੀਨ ਮੈਡੀਕਲ ਤੇ ਇੰਜ਼ੀਨੀਅਰਿੰਗ ਕਾਲਜਾਂ ਦੇ ਟਰੱਸਟ ,ਬਾਦਲ ਮੁੱਕਤ ਕਰਨ ਲਈ ਸੰਗਤ ਦਾ ਧਿਆਨ ਦਵਾਂਉਦਿਆਂ ਦੋਸ਼ ਲਾਇਆ...

Read more

‘ਨਸ਼ੇ ਦਾ ਕਾਰੋਬਾਰ ਬੰਦ ਕਰ ਦਿਓ ਜਾਂ ਮੇਰਾ ਹਰਿਆਣਾ ਛੱਡ ਦਿਓ’, ਨਹੀਂ ਤਾਂ ਬਲਡੋਜ਼ਰ ਤਿਆਰ ਖੜ੍ਹੇ ਨੇ: ਅਨਿਲ ਵਿੱਜ

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਨਸ਼ਾ ਤਸਕਰਾਂ ਨੂੰ ਸਿਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ 'ਚ ਨਸ਼ੇ ਦਾ ਕਾਰੋਬਾਰ ਬੰਦ ਕਰ ਦਿਓ ਜਾਂ ਮੇਰਾ ਹਰਿਆਣਾ ਛੱਡ ਦਿਓ।...

Read more

ਵਧਦੀ ਮਹਿੰਗਾਈ ਕਾਰਨ ਹੁਣ EMI ‘ਤੇ ਹੋ ਰਹੇ ਵਿਆਹ, ‘Buy Now Pay Later’ ਵਰਗੀਆਂ ਸਕੀਮਾਂ ਚਲਾ ਰਹੀਆਂ ਇਹ ਕੰਪਨੀਆਂ

ਕਰਜ਼ਾ ਲੈ ਕੇ ਧੀਆਂ ਦੇ ਵਿਆਹ ਕਰਨ ਦੀ ਗੱਲ ਸਾਡੇ ਲਈ ਕੋਈ ਨਵੀਂ ਗੱਲ ਨਹੀਂ ਹੈ ਪਰ ਹੁਣ ਇਹ ਰੁਝਾਨ ਅਮਰੀਕਾ ਵਿਚ ਵੀ ਸ਼ੁਰੂ ਹੋ ਗਿਆ ਹੈ। ਇੱਥੇ EMI 'ਤੇ...

Read more

ਰਾਜਸਥਾਨ ‘ਚ ਆਖ਼ਰੀ ਸਾਹ ਲੈ ਰਹੀ ਕਾਂਗਰਸ : ਰਾਘਵ ਚੱਢਾ

Rajasthan Political Crisis: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜਸਥਾਨ 'ਚ ਕਾਂਗਰਸ ਦੀ ਆਪਸੀ ਰੰਜਿਸ਼ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਰਾਜਸਥਾਨ ਦੇ ਘਟਨਾਕ੍ਰਮ...

Read more

ਹਰਿਆਣਾ, ਪੰਜਾਬ ਤੇ ਦਿੱਲੀ ‘ਚ ਵੱਡੀ ਗੈਂਗ ਵਾਰ ਦਾ ਖ਼ਤਰਾ, ਲਾਰੈਂਸ ਤੇ ਗੋਲਡੀ ਨੇ ਗੈਂਗਸਟਰ ਰਾਜੇਸ਼ ਬਵਾਨਾ ਨਾਲ ਮਿਲਾਇਆ ਹੱਥ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬੰਬੀਹਾ ਅਤੇ ਲਾਰੈਂਸ ਗੈਂਗ ਵਿਚਾਲੇ ਗੈਂਗ ਵਾਰ ਦਾ ਮਾਹੌਲ ਬਣਿਆ ਹੋਇਆ ਹੈ। ਹੁਣ ਇਹ ਆਵਾਜ਼ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਸੁਣਾਈ...

Read more
Page 548 of 849 1 547 548 549 849