Featured News

ਸੇਨੇਗਲ ਸਮੁੰਦਰ ਤੱਟ ਨੇੜੇ ਪਲਟੀ ਕਿਸ਼ਤੀ, 13 ਲੋਕਾਂ ਦੀ ਹੋਈ ਮੌਤ

ਯੂਰਪ ਜਾਣ ਦੀ ਕੋਸ਼ਿਸ਼ ਕਰ ਰਹੇ ਪ੍ਰਵਾਸੀਆਂ ਲਿਜਾ ਰਹੀ ਇਕ ਕਿਸ਼ਤੀ ਸੇਨੇਗਲ ਦੇ ਤੱਟ 'ਤੇ ਪਲਟ ਗਈ, ਜਿਸ 'ਚ ਘਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ। ਸਥਾਨਕ ਰੈੱਡ ਕ੍ਰਾਸ ਦੇ...

Read more

ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ, ਕਿਹਾ- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਤਾ ਜਾ ਰਿਹਾ VVIP Treatment

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਆਪਣੀ ਹੀ ਸਰਕਾਰ 'ਤੇ ਇਲਜ਼ਾਮ ਲਗਾਇਆ ਹੈ। ਉਨ੍ਹਾਂ ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ VVIP...

Read more

ਹੁਣ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਲਿਆਏਗੀ ਪੁਲਿਸ, ਟਰਾਂਜ਼ਿਟ ਰਿਮਾਂਡ ਕੀਤਾ ਹਾਸਲ

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀ ਦਾ ਰਿਮਾਂਡ ਹਾਸਲ ਕੀਤਾ ਹੈ।ਦਿੱਲੀ ਦੀ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।ਫਿਲਹਾਲ ਉਹ ਦਿੱਲੀ ਪੁਲਿਸ ਕੋਲ ਰਿਮਾਂਡ 'ਤੇ ਸੀ।ਗੈਂਗਸਟਰ...

Read more

ਵਿਧਾਨ ਸਭਾ ਸੈਸ਼ਨ ‘ਚ ਹੰਗਾਮਾ: ਦਿੱਲੀ ਏਅਰਪੋਰਟ ਤੱਕ ਸਰਕਾਰੀ ਬੱਸਾਂ ਦੇ ਮਾਮਲੇ ‘ਚ ਘਿਰੀ ‘ਆਪ’ ਸਰਕਾਰ

ਪੰਜਾਬ ਵਿਧਾਨ ਸਭਾ ਦੀ ਕਾਰਵਾਈ 5ਵੇਂ ਦਿਨ ਵੀ ਸ਼ੁਰੂ ਹੋ ਗਈ ਹੈ। ਪ੍ਰਸ਼ਨ ਕਾਲ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਸ਼ੁਰੂ...

Read more

ਲੋਕਾਂ ਨੂੰ ਭਾਰੀ ਗਰਮੀ ਤੋਂ ਮਿਲੇਗੀ ਰਾਹਤ: ਮੌਨਸੂਨ ਕੱਲ੍ਹ ਚੰਡੀਗੜ੍ਹ-ਪੰਜਾਬ ‘ਚ ਦੇ ਸਕਦੀ ਹੈ ਦਸਤਕ

ਮਾਨਸੂਨ ਪੰਜਾਬ-ਚੰਡੀਗੜ੍ਹ ਅਤੇ ਹਰਿਆਣਾ ਦੇ ਬੂਹੇ 'ਤੇ ਪਹੁੰਚ ਗਿਆ ਹੈ। ਪਿਛਲੇ ਸਾਲ ਦੀ ਤਰ੍ਹਾਂ ਮਾਨਸੂਨ ਉੱਤਰ ਪ੍ਰਦੇਸ਼ ਦੇ ਰਸਤੇ ਪੰਚਕੂਲਾ-ਅੰਬਾਲਾ ਵਿੱਚ ਦਾਖਲ ਹੋਵੇਗਾ। ਆਈਐਮਡੀ ਦੇ ਚੰਡੀਗੜ੍ਹ ਸੈਂਟਰ ਦੇ ਡਾਇਰੈਕਟਰ ਡਾ....

Read more

ਮੂਸੇਵਾਲਾ ਕਤਲ ਕਾਂਡ ‘ਚ ਪੁਲਿਸ ਨੇ ਚੱਕਿਆ ਗੈਂਗਸਟਰ, ਕਾਤਲਾਂ ਨੂੰ ਦਿੱਤੇ ਸੀ ਹਥਿਆਰ

ਤਿਹਾੜ ਜੇਲ 'ਚ ਬੰਦ  ਗੈਂਗਸਟਰ ਲਾਰੈਂਸ ਫਿਰੌਤੀ ਦਾ ਧੰਦਾ ਚਲਾ ਰਿਹਾ ਸੀ। ਲਾਰੈਂਸ ਗੈਂਗ ਨੇ ਪਿਛਲੇ 5 ਸਾਲਾਂ 'ਚ 4 ਕਰੋੜ ਦੀ ਫਿਰੌਤੀ ਵਸੂਲੀ। ਇਹ ਵਸੂਲੀ ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ...

Read more

ਰਾਜਸਥਾਨ ‘ਚ ਧਾਰਾ 144 ਲਾਗੂ, ਇੰਟਰਨੈੱਟ ਬੰਦ, ਕਾਰਨ ਜਾਣ ਕੇ ਹੋ ਜਾਓਗੇ ਹੈਰਾਨ…

ਰਾਜਸਥਾਨ ਦੇ ਉਦੈਪੁਰ 'ਚ ਦਰਜ਼ੀ ਕਨ੍ਹਈਆ ਲਾਲ ਦੇ ਕਤਲ ਤੋਂ ਬਾਅਦ ਪੂਰੇ ਸ਼ਹਿਰ 'ਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਪੂਰੇ ਸੂਬੇ ਵਿੱਚ ਇੱਕ ਮਹੀਨੇ ਲਈ ਧਾਰਾ 144 ਲਾਗੂ ਕਰ...

Read more

ਡਰੱਗ ਇੰਸਪੈਕਟਰ ਬਬਲੀਨ ਕੌਰ ਗ੍ਰਿਫ਼ਤਾਰ, ਰਿਸ਼ਵਤ ਲੈਣ ਦੇ ਲੱਗੇ ਦੋਸ਼,GNDU ਤੋਂ ਕੀਤਾ ਗਿਆ ਗ੍ਰਿਫਤਾਰ

ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਲਬੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਰਿਸ਼ਵਤ ਲੈਣ ਦਾ ਦੋਸ਼ ਹੈ। ਉਸ ਦੀ ਗ੍ਰਿਫ਼ਤਾਰੀ ਸਬੰਧੀ ਹੋਰ ਵੇਰਵੇ...

Read more
Page 568 of 642 1 567 568 569 642