Featured News

29 ਫ਼ੀਸਦੀ ਹਿੱਸੇਦਾਰੀ ਖ਼ਰੀਦਣ ਬਾਰੇ ਨਾ ਤਾਂ ਉਨ੍ਹਾਂ ਨਾਲ ਕੋਈ ਚਰਚਾ ਕੀਤੀ ਗਈ ਅਤੇ ਨਾ ਹੀ ਕੋਈ ਨੋਟਿਸ ਦਿੱਤਾ ਗਿਆ:ਐੱਨਡੀਟੀਵੀ 

ਨਵੀਂ ਦਿੱਲੀ ਟੈਲੀਵਿਜ਼ਨ ਲਿਮਟਿਡ (ਐਨਡੀਟੀਵੀ) ਜਾਂ ਇਸਦੇ ਸੰਸਥਾਪਕ-ਪ੍ਰਮੋਟਰਾਂ, ਰਾਧਿਕਾ ਅਤੇ ਪ੍ਰਣਯ ਰਾਏ ਨਾਲ ਬਿਨਾਂ ਕਿਸੇ ਹੋਰ ਚਰਚਾ ਦੇ, ਉਨ੍ਹਾਂ ਨੂੰ ਵਿਸ਼ਵਪ੍ਰਧਾਨ ਕਮਰਸ਼ੀਅਲ ਪ੍ਰਾਈਵੇਟ ਲਿਮਟਿਡ (ਵੀਸੀਪੀਐਲ) ਦੁਆਰਾ ਇੱਕ ਨੋਟਿਸ ਭੇਜਿਆ ਗਿਆ...

Read more

ਪੀਐਮ ਮੋਦੀ ਮੁਫ਼ਤ ਦੀਆ ਸੌਗਾਤਾਂ ਦੇਣ ‘ਚ ਵਿਸ਼ਵਾਸ ਨਹੀਂ ਰੱਖਦੇ – ਭਾਜਪਾ ਪ੍ਰਧਾਨ ਨੱਢਾ

ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਲੋਕਾਂ ਨੂੰ ਸਮਰੱਥ ਬਣਾਉਣ ਵਿਚ ਯਕੀਨ ਰੱਖਿਆ ਹੈ ਨਾ ਕਿ ‘ਰੇਵੜੀ’ ਵੰਡਣ ਵਿਚ। ਨੱਢਾ ਨੇ ਕਿਹਾ...

Read more

ਮੇਰੀ ਭੈਣ ਨੂੰ ਦਿਲ ਦਾ ਦੌਰਾ ਨਹੀਂ ਪੈ ਸਕਦਾ, ਉਹ ਬਹੁਤ ਫਿੱਟ ਸੀ: ਸੋਨਾਲੀ ਫੋਗਾਟ ਦੀ ਭੈਣ..

ਬੀਤੇ ਦਿਨ ਭਾਜਪਾ ਆਗੂ ਸੋਨਾਲੀ ਫੋਗਾਟ 42) ਦੀ ਸੋਮਵਾਰ ਦੇਰ ਰਾਤ ਗੋਆ ਵਿੱਚ, ਮੌਤ ਦੀ ਖ਼ਬਰ ਸਾਹਮਣੇ ਆਈ ਸੀ। ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ ਸੀ।...

Read more

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ `ਚ 25 ਅਗਸਤ ਨੂੰ ਕੱਢਿਆ ਜਾਵੇਗਾ ਕੈਂਡਲ ਮਾਰਚ

ਮਰਹੂਮ ਪੰਜਾਬੀ ਸਿੰਗਰ ਤੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮੁਹਿੰਮ ਤੇਜ਼ ਹੁੰਦੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਈ ਪੰਜਾਬੀ ਸਿੰਗਰਾਂ ਤੇ ਐਕਟਰਾਂ ਵੱਲੋਂ ਸੋਸ਼ਲ ਮੀਡੀਆ ਤੇ ਪੋਸਟਾਂ ਪਾ...

Read more

ਸਿੱਖ ਔਰਤ ਦਾ ਜਬਰੀ ਧਰਮ ਬਦਲਣ ਦਾ ਮਾਮਲਾ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਪਾਕਿਸਤਾਨ ਕੋਲ ਚੁੱਕਣ-ਕੌਮੀ ਘੱਟਗਿਣਤੀ ਕਮਿਸ਼ਨ

ਕੌਮੀ ਘੱਟ ਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਵਿੱਚ ਸਿੱਖ ਔਰਤ ਦੇ ਜਬਰੀ ਧਰਮ ਪਰਿਵਰਤਨ ਦਾ ਮੁੱਦਾ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ...

Read more

ਏਮਜ਼ ਬਠਿੰਡਾ ਦਾ ਨਾਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਜਾਵੇ : ਹਰਸਿਮਰਤ ਕੌਰ ਬਾਦਲ

ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰਾਲੇ ਨੂੰ ਅਪੀਲ ਕੀਤੀ ਕਿ ਬਠਿੰਡਾ ਦੇ ਏਮਜ਼ ਇੰਸਟੀਚਿਊਟ ਦਾ ਨਾਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ...

Read more

ਚੰਡੀਗੜ੍ਹ : ਵਿੱਦਿਅਕ ਅਦਾਰਿਆਂ ਦੇ ਮੂਹਰੇ ਤੋਂ ਹੁਣ ਤੇਜੀ ਨਾਲ ਨਹੀਂ ਲੰਘ ਸਕਣਗੇ ਵਾਹਨ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਵਾਹਨਾਂ ਦੀ ਰਫ਼ਤਾਰ ਸਬੰਧੀ ਨਵਾਂ ਨਿਯਮ ਲਾਗੂ ਕਰਦਿਆਂ ਸਕੂਲਾਂ, ਕਾਲਜਾਂ ਤੇ ਹਸਪਤਾਲ ਮੂਹਰੇ ਵਾਹਨਾਂ ਦੀ ਰਫ਼ਤਾਰ ਘਟਾ ਦਿੱਤੀ ਹੈ। ਪ੍ਰਸ਼ਾਸਨ ਦੇ ਆਦੇਸ਼ਾਂ ਅਨੁਸਾਰ ਵਿੱਦਿਅਕ ਅਦਾਰੇ...

Read more

ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੇ ਭਤੀਜੇ ਨੇ ਖ਼ੁਦਕੁਸ਼ੀ ਕੀਤੀ..

ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਅਜੀਤ ਸਿੰਘ ਕੋਹਾੜ ਦੇ ਭਤੀਜੇ ਨਿਰਮਲ ਸਿੰਘ ਕੋਹਾੜ ਨੇ ਅੱਜ ਆਪਣੇ ਘਰ ’ਚ ਕਥਿਤ ਤੌਰ 'ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਹ 54 ਸਾਲ...

Read more
Page 595 of 795 1 594 595 596 795