Featured News

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ...

Read more

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ, ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ...

Read more

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਸੋਮਵਾਰ ਨੂੰ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ। ਉਨ੍ਹਾਂ ਨੇ ਇਹ ਫੈਸਲਾ ਲੇਬਰ ਪਾਰਟੀ ਦੇ ਅੰਦਰ ਵਧਦੇ ਦਬਾਅ ਕਾਰਨ ਲਿਆ, ਜੋ ਕਿ ਮਹੀਨਿਆਂ ਤੋਂ ਘਟਦੀ...

Read more

Weather Update: ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਲਈ ਹੋਇਆ ਅਲਰਟ ਜਾਰੀ

Weather Update: ਭਾਰਤੀ ਮੌਸਮ ਵਿਭਾਗ (IMD) ਨੇ ਉੱਤਰ-ਪੂਰਬ, ਦੱਖਣੀ ਭਾਰਤ, ਪੂਰਬੀ ਰਾਜਾਂ ਅਤੇ ਉੱਤਰ-ਪੱਛਮੀ ਭਾਰਤ ਨੂੰ ਕਵਰ ਕਰਦੇ ਹੋਏ 15 ਤੋਂ ਵੱਧ ਰਾਜਾਂ ਵਿੱਚ ਮੀਂਹ ਅਤੇ ਗਰਜ-ਤੂਫ਼ਾਨ ਲਈ ਅਲਰਟ ਜਾਰੀ...

Read more

ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ; 3 ਵਿਦਿਆਰਥੀਆਂ ਦੀ ਮੌਤ, 5 ਜ਼ਖਮੀ

ਸੋਮਵਾਰ ਸਵੇਰੇ ਮੱਧ ਫਿਲੀਪੀਨਜ਼ ਦੇ ਟੈਕਲੋਬਨ ਸ਼ਹਿਰ ਦੇ ਇੱਕ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ।...

Read more

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਕੱਲ੍ਹ ਰਾਤ ਮੁੰਬਈ, ਮਹਾਰਾਸ਼ਟਰ ਵਿੱਚ, ਇੱਕ ਤੇਜ਼ ਰਫ਼ਤਾਰ ਗੱਡੀ ਨੇ ਇੱਕ ਭਿਆਨਕ ਦ੍ਰਿਸ਼ ਸਿਰਜ ਦਿੱਤਾ, ਜਿਸਨੇ ਜਨਮਦਿਨ ਦੇ ਜਸ਼ਨਾਂ ਨੂੰ ਤੁਰੰਤ ਇੱਕ ਦੁਖਾਂਤ ਵਿੱਚ ਬਦਲ ਦਿੱਤਾ। ਜਨਮਦਿਨ ਦੀ ਪਾਰਟੀ ਤੋਂ...

Read more

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਪੰਜਾਬ ਦੇ ਜਲੰਧਰ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਲੰਧਰ ਦੇ ਸਰਜੀਕਲ ਕੰਪਲੈਕਸ ਨੇੜੇ ਸਥਿਤ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਰਿਪੋਰਟਾਂ ਅਨੁਸਾਰ, ਜਲੰਧਰ-ਕਪੂਰਥਲਾ ਰੋਡ...

Read more

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲੀ ਜੁਲਾਈ...

Read more
Page 66 of 1192 1 … 65 66 67 … 1,192

Recent News