Featured News

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ...

Read more

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ...

Read more

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ...

Read more

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਸੈਕਟਰ-39 ਪੁਲਿਸ ਸਟੇਸ਼ਨ ਵਿੱਚ ਤਾਇਨਾਤ ASI ਹਿਤੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ‘ਤੇ ਇੱਕ ਸੜਕ ਹਾਦਸੇ ਦੇ ਮਾਮਲੇ...

Read more

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਪੰਜਾਬ ਪੁਲਿਸ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਪੰਜਾਬ ਪੁਲਿਸ ਨੇ ਨਿੱਜੀ ਵਾਹਨਾਂ ‘ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ...

Read more

ਪੰਜਾਬ ਸਰਕਾਰ ਵੱਲੋਂ 6 IAS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਪੰਜਾਬ ਸਰਕਾਰ ਦੇ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੋਇਆ। ਦੱਸ ਦਈਏ ਕਿ ਪੰਜਾਬ ਸਰਕਾਰ ਨੇ 6 ਸੀਨੀਅਰ ਆਈਏਐਸ (IAS) ਅਫਸਰਾਂ ਦੇ ਤਬਾਦਲੇ ਕੀਤੇ ਹਨ। ਇਹਨਾਂ ਤਬਾਦਲਿਆਂ ਦੇ ਲਿਸਟ...

Read more

ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ

ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ,...

Read more

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੇ ਪੰਜਾਬ ਵਿੱਚ 10 ਲੱਖ ਉਸਾਰੀ ਕਿਰਤੀਆਂ ਦੀ ਮੁਫ਼ਤ ਰਜਿਸਟ੍ਰੇਸ਼ਨ ਅਤੇ ਪੁਰਾਣੀ ਰਜਿਸਟ੍ਰੇਸ਼ਨ ਨਵਿਆਉਣ ਲਈ ਵੱਡੀ ਮੁਹਿੰਮ ਦਾ ਐਲਾਨ ਕੀਤਾ। ਇਸ ਦੇ...

Read more
Page 81 of 1192 1 … 80 81 82 … 1,192

Recent News