Featured News

ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲੀਸ ਨੇ ਗ੍ਰਿਫਤਾਰ ਕੀਤਾ…

ਦੇਸ਼ ਵਿੱਚ ਬੇਰੁਜ਼ਗਾਰੀ ਖ਼ਿਲਾਫ਼ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਕੌਮੀ ਰਾਜਧਾਨੀ ਵਿੱਚ ਦਾਖ਼ਲ ਹੁੰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲੀਸ ਨੇ ਅੱਜ ਹਿਰਾਸਤ ਵਿੱਚ ਲੈ ਲਿਆ। ਦਿੱਲੀ ਪੁਲੀਸ...

Read more

ਜੇਕਰ ਬਲਾਤਕਾਰੀਆਂ ਨੂੰ ਛੱਡਿਆ ਜਾ ਸਕਦਾ, ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਕਾਰਾਂ ਨੂੰ ਤਿੱਖਾ ਸਵਾਲ ਕਰਦਿਆਂ ਕਿਹਾ ਹੈ ਕਿ ਜੇਕਰ ਗੁਜਰਾਤ ਅਤਿਆਚਾਰ ਸਮੇਂ...

Read more

ਪੰਜਾਬ ਵਿਚ ਸ਼ਰਾਬ ਮਾਫੀਆ ਦੀ ਉਚ ਪੱਧਰੀ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿਚ ਸ਼ਰਾਬ ਮਾਫੀਆ ਦੇ ਕੰਮ ਦੀ ਉਚ ਪੱਧਰੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਅਤੇ ਕਿਹਾ ਕਿ...

Read more

ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਸਕੂਟਰ ਭਜਾਇਆ …

ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਸ਼ਨੀਵਾਰ ਨੂੰ ਮੁੰਬਈ ਵਿੱਚ ਇਕੱਠੇ ਕੁਆਲਿਟੀ ਟਾਈਮ ਬਿਤਾਉਂਦੇ ਹੋਏ ਹੋਏ ਦਿਖੇ । ਜਦੋਂ ਉਹ ਸਕੂਟਰ ਦੀ ਸਵਾਰੀ ਲਈ ਸ਼ਹਿਰ ਤੋਂ ਬਾਹਰ ਨਿਕਲੇ ਤਾਂ ਜੋੜੇ ਨੇ...

Read more

ਜੇਕਰ ਸਾਨੂੰ ਇਨਸਾਫ ਲਈ ਸੜਕਾਂ ਤੇ ਬੈਠਣਾ ਪਿਆ ਤਾਂ ਸੜਕਾਂ ਤੇ ਵੀ ਬੈਠਾਂਗੇ – ਸਿੱਧੂਮੂਸੇਵਾਲੇ ਦੇ ਮਾਪੇ

ਸਿੱਧੂ ਮੂਸੇਵਾਲਾ ਦੇ ਮਾਪਿਆਂ ਵਲੋਂ ਅੱਜ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਪਿਤਾ ਬਲਕੌਰ ਸਿੰਘ ਤੇ ਮਾਤਾ ਨੇ ਕਿਹਾ ਕਿ, ਸਰਕਾਰ ਕੋਈ ਵੀ ਜਵਾਬ ਦੇਣ ਦੇ ਲਈ...

Read more

ਕਿਸਾਨਾਂ ਅਤੇ ਪੱਤਰਕਾਰ ਦੇ ਕਾਤਲ ਸ਼ਰੇਆਮ ਘੁੰਮ ਰਹੇ ਹਨ ਅਤੇ ਸਾਡੇ ਕਿਸਾਨ ਜੇਲਾਂ ਵਿੱਚ ਬੰਦ ਕੀਤੇ ਹੋਏ ਹਨ-ਬੀਕੇਯੂ ਸਿੱਧੂਪੁਰ

ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ, ਬਿਜਲੀ ਸੋਧ ਬਿੱਲ 2022, ਕਿਸਾਨਾਂ ‘ਤੇ ਦਰਜ ਕੀਤੇ ਪਰਚੇ ਰੱਦ ਕਰਵਾਉਣ ਅਤੇ ਕੇਂਦਰ ਸਰਕਾਰ ਵੱਲੋਂ ਮੰਨ ਲਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ...

Read more

8 ਸਾਲ ਦੇ ਸਹਿਜਪ੍ਰੀਤ ਨੂੰ ਸਕੇ ਤਾਏ ਨੇ ਨਹਿਰ ‘ਚ ਡੁਬੋ ਕੇ ਮਾਰਿਆ …

ਦਿਲਾਂ ਨੂੰ ਝੰਜੋੜ ਦੇਣ ਵਾਲੀ ਗੱਲ ਸਾਹਮਣੇ ਆਈ ਹੈ ਕਿ ,ਬੀਤੇ ਦਿਨ ਤੋਂ ਲਾਪਤਾ 8 ਸਾਲ ਦੇ ਸਹਿਜਪ੍ਰੀਤ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਹੋਈ ਹੈ। ਉਸ ਦੇ ਸਕੇ ਤਾਏ ਵੱਲੋਂ...

Read more

ਟਿੱਕਰੀ ਬਾਰਡਰ ‘ਤੇ ਸੀਮਿੰਟ ਦੇ ਬੈਰੀਕੇਡ ਲਗਾਉਣ ਦੇ ਪ੍ਰਬੰਧ ਸ਼ੁਰੂ…

ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਕਈ ਜਥੇਬੰਦੀਆਂ ਨੇ ਦਿੱਲੀ ਦੇ ਜੰਤਰ ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਧਮਕੀ ਦਿੱਤੀ ਸੀ। ਜਿਸ ਕਾਰਨ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਦਿੱਲੀ...

Read more
Page 820 of 1014 1 819 820 821 1,014

Recent News