Featured News

ਅੰਤਿਮ ਸੰਸਕਾਰ ਮੌਕੇ ਪੁਲਸ ਚੁੱਕ ਕੇ ਲੈ ਗਈ ਲਾਸ਼ ,ਪੜ੍ਹੋ

ਇਕ ਹੈਰਾਨ ਕਰਨ ਵਾਲਾ ਮਾਮਲਾ ਜਲੰਧਰ ਵੈਸਟ ਦੇ ਬਸਤੀ ਸ਼ੇਖ ਦੇ ਸ਼ਮਸ਼ਾਨਘਾਟ ਦਾ ਹੈ, ਜਿੱਥੇ ਕਿ ਇਕ ਵਿਅਕਤੀ ਦਾ ਜਦੋਂ ਅੰਤਿਮ ਸੰਸਕਾਰ ਕੀਤਾ ਜਾਣ ਲੱਗਾ ਤਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ...

Read more

ਮੂਸੇਵਾਲਾ ਹੱਤਿਆਕਾਂਡ: ਸੰਦੀਪ ਕੇਕੜਾ ਦਾ ਭਰਾ ਬਿੱਟੂ ਸਿੰਘ ਗ੍ਰਿਫਤਾਰ, ਰੇਕੀ ਕਰਨ ਵਾਲੇ ਤੇ ਸ਼ੂਟਰਾਂ ਨੂੰ ਦਿੱਤੀ ਸੀ ਪਨਾਹ…

ਮੂਸੇਵਾਲਾ ਹੱਤਿਆਕਾਂਡ: ਸੰਦੀਪ ਕੇਕੜਾ ਦਾ ਭਰਾ ਬਿੱਟੂ ਸਿੰਘ ਗ੍ਰਿਫਤਾਰ, ਰੇਕੀ ਕਰਨ ਵਾਲੇ ਤੇ ਸ਼ੂਟਰਾਂ ਨੂੰ ਦਿੱਤੀ ਸੀ ਪਨਾਹ...

ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ 'ਚ ਇੱਕ ਹੋਰ ਗ੍ਰਿਫਤਾਰੀ ਕੀਤੀ ਹੈ।ਪੁਲਿਸ ਨੇ ਇਸ ਮਾਮਲੇ 'ਚ ਬਿੱਟੂ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਦੋਸ਼ ਹੈ ਕਿ ਬਿੱਟੂ ਸਿੰਘ ਨੇ ਮੂਸੇਵਾਲਾ...

Read more

congress: ਕਾਂਗਰਸ ਪਾਰਟੀ ਵੱਲੋਂ ਭਾਰਤ ਜੋੜੋ ਯਾਤਰਾ ਦਾ ਕੀ ਨਤੀਜਾ ਨਿਕਲੇਗਾ ?

ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ ਨਾਲ ਦੇਸ਼ ਦਾ ਸਿਆਸੀ ਬਿਰਤਾਂਤ ਕੁਝ ਹੱਦ ਤੱਕ ਤਬਦੀਲ ਹੋਣ ਦੀਆਂ ਸੰਭਾਵਨਾਵਾਂ ਹਨ। ਡੇਢ ਸੌ ਦਿਨ ਅੰਦਰ 3570 ਕਿਲੋਮੀਟਰ ਇਸ ਯਾਤਰਾ ਨਾਲ...

Read more

queen elizabeth ii: ਮਹਾਰਾਣੀ ਐਲਿਜ਼ਾਬੈੱਥ ਦੇ ਤਾਬੂਤ ਦਾ ਲੰਡਨ ਵੱਲ ਸਫ਼ਰ ਸ਼ੁਰੂ,ਤਸਵੀਰਾਂ ਵੇਖੋ..

ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ ਦੀ ਤਾਬੂਤ ਵਿਚ ਬੰਦ ਮ੍ਰਿਤਕ ਦੇਹ ਦਾ ਬੈਲਮੋਰਲ ਕੈਸਲ ਤੋਂ ਲੰਡਨ ਦਾ ਆਖ਼ਰੀ ਸਫ਼ਰ ਸ਼ੁਰੂ ਹੋ ਗਿਆ ਹੈ। ਇਸ ਨੂੰ ਅੱਜ ਪਹਿਲੀ ਵਾਰ ਕੈਸਲ ਤੋਂ ਬਾਹਰ...

Read more

ਸ਼੍ਰੋਮਣੀ ਕਮੇਟੀ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਰੋਸ ਮਾਰਚ ਤੇ ਧਰਨੇ ਦਿੱਤੇ ਜਾਣਗੇ..

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਮਾਰਚ ਤੇ ਧਰਨੇ ਦਿੱਤੇ ਜਾਣਗੇ। ਪ੍ਰਦਰਸ਼ਨਕਾਰੀ ਕਾਲੇ ਚੋਲੇ...

Read more

Gujrat :ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਚਾਰ ਕਾਮਿਆਂ ਦੀ ਮੌਤ…

ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਚਾਰ ਕਾਮਿਆਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗੲੇ। ਸੂਰਤ ਦੇ ਇੰਚਾਰਜ ਚੀਫ ਫਾਇਰ ਅਧਿਕਾਰੀ...

Read more

Bollywood :ਬ੍ਰਹਮਾਸਤਰ ਨੇ ਬਾਕਸ ਆਫਿਸ ‘ਤੇ ਧਮਾਲ ਮਚਾਈ…

bollywood : ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਫਿਲਮ ਬ੍ਰਹਮਾਸਤਰ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਫਿਲਮ ਦਾ ਹਰ ਸ਼ੋਅ ਹਾਊਸਫੁੱਲ ਜਾ ਰਿਹਾ ਹੈ। ਬ੍ਰਹਮਾਸਤਰ ਬਾਲੀਵੁੱਡ ਦੇ ਸੋਕੇ ਨੂੰ...

Read more

SL vs PAK: ਏਸ਼ੀਆ ਕੱਪ ‘ਤੇ ਸ਼੍ਰੀਲੰਕਾ ਨੇ ਕੀਤਾ ਕਬਜ਼ਾ, ਜਾਣੋ ਫਾਈਨਲ ‘ਚ ਪਾਕਿਸਤਾਨ ਦੀ ਹਾਰ ਦੇ ਵੱਡੇ ਕਾਰਨ

SL vs PAK: ਏਸ਼ੀਆ ਕੱਪ 'ਤੇ ਸ਼੍ਰੀਲੰਕਾ ਨੇ ਕੀਤਾ ਕਬਜ਼ਾ, ਜਾਣੋ ਫਾਈਨਲ 'ਚ ਪਾਕਿਸਤਾਨ ਦੀ ਹਾਰ ਦੇ ਵੱਡੇ ਕਾਰਨ

ਏਸ਼ੀਆ ਕੱਪ 2022 'ਚ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾ ਕੇ ਛੇਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ...

Read more
Page 953 of 1206 1 … 952 953 954 … 1,206

Recent News