ਮੌਸਮ ਅਪਡੇਟ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਮੌਸਮ ਦਾ ਮਿਜ਼ਾਜ ਅੱਜ ਫਿਰ ਬਦਲ ਰਿਹਾ ਹੈ। ਪੰਜਾਬ ਦੇ ਮੌਸਮ ਬਾਰੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਰਿਹਾ ਹੈ। ਇਸ ਦੌਰਾਨ...

Read more

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ” : ਮੰਤਰੀ ਹਰਪਾਲ ਚੀਮਾ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਲਈ ਦਿੱਤੇ ਗਏ 1,600 ਕਰੋੜ ਰੁਪਏ ਦੇ ਵਿੱਤੀ ਸਹਾਇਤਾ ਪੈਕੇਜ ਦੀ ਨਿੰਦਾ ਕਰਦਿਆਂ...

Read more

CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ . . .

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ 'ਚ ਹੁਣ ਕਾਫ਼ੀ ਸੁਧਾਰ ਹੈ। ਪਰ ਡਾਕਟਰਾਂ ਨੇ ਅਜੇ ਉਨ੍ਹਾਂ...

Read more

Apple iPhone 17 ਸੀਰੀਜ਼ ਤੋਂ ਲੈ ਕੇ Airpods Pro 3 ਅਤੇ ਵਾਚ ਤੱਕ, ਕੀਮਤ ਅਤੇ ਵਿਸ਼ੇਸ਼ਤਾਵਾਂ ਦੀ ਪੂਰੀ ਜਾਣਕਾਰੀ ਜਾਣੋ

ਆਈਫੋਨ 17 ਏਅਰ ਵੇਰੀਐਂਟ ਦੀ ਕੀਮਤ 1 ਲੱਖ 19 ਹਜ਼ਾਰ 900 ਰੁਪਏ ਤੋਂ ਸ਼ੁਰੂ ਹੁੰਦੀ ਹੈ, ਆਈਫੋਨ 17 ਪ੍ਰੋ ਵੇਰੀਐਂਟ ਦੀ ਕੀਮਤ 1 ਲੱਖ 34 ਹਜ਼ਾਰ 900 ਰੁਪਏ ਤੋਂ ਸ਼ੁਰੂ...

Read more

CM ਮਾਨ ਦਾ ਹਾਲ ਪੁੱਛਣ ਲਈ ਫੋਰਟਿਸ ਹਸਪਤਾਲ ਜਾਣਗੇ ਰਾਜਪਾਲ ਗੁਲਾਬ ਚੰਦ ਕਟਾਰੀਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਦਾਖ਼ਿਲ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ CM ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ ਤੇ ਉਮੀਦ...

Read more

ਟੈਰਿਫ ਵਿਵਾਦ ਵਿਚਾਲੇ ਬੋਲੇ ਟਰੰਪ, ਕਿਹਾ ‘ਸਭ ਤੋਂ ਚੰਗੇ ਦੋਸਤ PM ਮੋਦੀ ਨਾਲ ਗੱਲ ਕਰਾਂਗਾ…’

ਰੂਸੀ ਤੇਲ ਅਤੇ ਟੈਰਿਫ ਨੂੰ ਲੈ ਕੇ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਵਿੱਚ ਤਣਾਅ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਚੰਗਾ...

Read more

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 9 ਸਤੰਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ)...

Read more

ਭਾਰਤ-ਨੇਪਾਲ ਰੇਲ ਸੇਵਾ ਅਣਮਿੱਥੇ ਸਮੇਂ ਲਈ ਬੰਦ, ਵਿਗੜਦੇ ਹਾਲਾਤ ਨੂੰ ਦੇਖਦਿਆਂ ਲਿਆ ਗਿਆ ਫੈਸਲਾ

India Nepal Rail closed: ਨੇਪਾਲ ਵਿੱਚ ਸੋਸ਼ਲ ਮੀਡੀਆ 'ਤੇ ਪਾਬੰਦੀ ਤੋਂ ਬਾਅਦ Gen-Z ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਘਰ ਨੂੰ ਅੱਗ ਲਗਾ ਦਿੱਤੀ। ਵਿਗੜਦੀ ਸਥਿਤੀ ਦੇ ਵਿਚਕਾਰ,...

Read more
Page 19 of 324 1 18 19 20 324