Ducati ਨੇ ਭਾਰਤ ‘ਚ 2 ਨਵੀਆਂ ਬਾਈਕਾਂ ਕੀਤੀਆਂ ਲਾਂਚ, ਜਾਣੋ ਕੀਮਤ ਅਤੇ ਫੀਚਰਸ

ducati multistrada launched india: Ducati ਇੰਡੀਆ ਨੇ ਭਾਰਤ ਵਿੱਚ ਨਵੀਂ Multistrada V4 ਅਤੇ V4 S (2025) ਲਾਂਚ ਕੀਤੀ ਹੈ। ਇਸ ਵਾਰ ਬਾਈਕ ਵਿੱਚ ਵੱਡੇ ਅਪਡੇਟਸ ਦਿੱਤੇ ਗਏ ਹਨ ਜੋ ਸਵਾਰੀ ਨੂੰ...

Read more

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਹੁਣ ਸੁਧਾਰ, ਪਿਛਲੇ 5 ਦਿਨਾਂ ਤੋਂ ਹਸਪਤਾਲ ‘ਚ ਦਾਖਲ

cm mann health update: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਪੰਜ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਨੇ ਮੈਡੀਕਲ ਬੁਲੇਟਿਨ ਵਿੱਚ ਕਿਹਾ ਹੈ ਕਿ...

Read more

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ‘ਚ ਹਿੱਸਾ ਨਾ ਲੈਣ ਦਾ ਫ਼ੈਸਲਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ਦਾ ਬਾਈਕਾਟ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਉਪ ਰਾਸ਼ਟਰਪਤੀ ਚੋਣ 'ਚ ਹਿੱਸਾ ਨਾ ਲੈਣ ਦਾ ਕਾਰਨ ਪੰਜਾਬ 'ਚ ਆਏ ਭਿਆਨਕ...

Read more

ਜਾਣੋ ਅੱਜ ਕਿੰਨੇ ਵਜੇ ਲਾਂਚ ਹੋਵੇਗੀ iPhone 17 Series

ਐਪਲ ਅੱਜ ਯਾਨੀ 9 ਸਤੰਬਰ ਨੂੰ ਆਪਣੇ Awe Droping ਈਵੈਂਟ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਈਵੈਂਟ ਵਿੱਚ ਐਪਲ ਆਪਣੇ ਆਈਫੋਨ 17 ਲਾਈਨਅੱਪ ਅਤੇ ਏਅਰਪੌਡਸ, ਵਾਚ ਅਤੇ ਵਾਚ ਅਲਟਰਾ ਸਮੇਤ...

Read more

ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ PM ਮੋਦੀ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 9 ਸਤੰਬਰ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਤੋਂ ਰਵਾਨਾ ਹੋ ਗਏ ਹਨ।...

Read more

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਅਧਿਕਾਰੀਆਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਵਿੱਚ ਧਾਰਮਿਕ ਸਥਾਨ ਦੇ ਲੰਗਰ ਹਾਲ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।...

Read more

ਅੱਜ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

Prime Minister Narendra Modi will come to Punjab today : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 9 ਸਤੰਬਰ ਦਿਨ ਮੰਗਲਵਾਰ ਨੂੰ ਗੁਰਦਾਸਪੁਰ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੰਜਾਬ...

Read more

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

punjab cabinet meeting finish: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਸ਼ਿਰਕਤ ਕੀਤੀ। ਲਗਭਗ 2 ਘੰਟੇ ਚੱਲੀ ਮੀਟਿੰਗ ਵਿੱਚ...

Read more
Page 252 of 555 1 … 251 252 253 … 555

Recent News