ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਚੰਡੀਗੜ੍ਹ; 30 ਜੁਲਾਈ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪ੍ਰਿੰਸੀਪਲਾਂ ਦੇ ਯੋਗ ਮਾਰਗਦਰਸ਼ਨ ਅਤੇ ਵਚਨਬੱਧਤਾ ਨੂੰ ਉਤਸ਼ਾਹਿਤ ਕਰਨ ਤੇ ਮਾਨਤਾ ਦੇਣ ਲਈ ਪੰਜਾਬ ਦੇ...

Read more

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਸੂਬੇ ਦੇ ਪੱਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ, "ਮੇਰੀ ਰਸੋਈ" ਨੂੰ ਤੇਜ਼ ਕਰ ਦਿੱਤਾ ਹੈ, ਜਿਸ ਨਾਲ...

Read more

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇੱਥੇ ਸਰਕਾਰੀ ਕਾਲਜ ਦੇ ਮੈਦਾਨ ਵਿੱਚ ਸ਼ਰਧਾਲੂਆਂ ਦੀ ਇੱਕ ਵੱਡੀ ਭੀੜ ਇਕੱਠੀ ਹੋਈ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ "ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ" ਨਾਮਕ ਇੱਕ...

Read more

40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਹਰੇਕ ਔਰਤ ਦੇ ਖਾਤੇ ਵਿੱਚ 3,000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 4,500 ਰੁਪਏ ਟਰਾਂਸਫਰ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ...

Read more

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਲੁਧਿਆਣਾ 3.86 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਪਹਿਲੇ ਸਥਾਨ ‘ਤੇ, ਅੰਮ੍ਰਿਤਸਰ 2.66 ਲੱਖ ਕਿੱਟਾਂ ਦੀ ਵੰਡ ਨਾਲ ਦੂਜੇ ਅਤੇ ਪਟਿਆਲਾ 2.37 ਲੱਖ ਦੇ ਅੰਕੜੇ ਨਾਲ ਤੀਜੇ ਸਥਾਨ...

Read more

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

*ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਨੌਜਵਾਨਾਂ ਦੇ ਅੰਦੋਲਨ ਦੀ ਕੀਤੀ ਸਰਾਹਨਾ* *ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ* *ਦੋਸ਼ੀਆਂ...

Read more

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ 'ਚ ਚੁੱਕਿਆ ਪੰਜਾਬ ਵਿੱਚ ਮੁੜ ਆਉਣ ਵਾਲੇ ਹੜਾਂ ਦਾ ਮੁੱਦਾ, ਜਲ ਭੰਡਾਰਾਂ ਦੀ ਰੀਅਲ-ਟਾਈਮ ਨਿਗਰਾਨੀ, ਸਮੇ ਸਿਰ ਗਾਦ ਸਫ਼ਾਈ ਅਤੇ ਮਾਡਰਨ ਹੜ੍ਹ ਪੂਰਵ-ਅਨੁਮਾਨ...

Read more

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਅੱਜ ਮਲੋਟ ਵਿਖੇ ਜਿ਼ਲ੍ਹਾ ਪੱਧਰੀ ਧੀਆਂ ਦੀਆਂ ਤੀਆਂ ਦੇ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਦੀ ਪ੍ਰਧਾਨਗੀ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ...

Read more
Page 27 of 546 1 … 26 27 28 … 546

Recent News