ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਪੰਜਾਬ ਭਰ 'ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋ ਗਈ ਹੈ। ਮੀਟਿੰਗ ਵਿੱਚ ਸਰਕਾਰ ਤੇ ਸਫਾਈ ਕਰਮਚਾਰੀਆਂ ਵਿਚਾਲੇ ਸਹਿਮਤੀ ਬਣ ਗਈ ਹੈ। ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ...

Read more

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਹੋਈ ਖਤਮ, ਵਿੱਤ ਮੰਤਰੀ ਨੇ ਕਿਹਾ . . . .

ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀ ਹੜਤਾਲ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।...

Read more

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

*ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਅਤੇ ਥੋਰੇਸਿਕ ਸਰਜਰੀ ਦੇ 80 ਫ਼ੀਸਦੀ ਤੋਂ ਵੱਧ ਮਾਮਲੇ ਬਾਲਗਾਂ ਅਤੇ ਸੀਨੀਅਰ ਨਾਗਰਿਕਾਂ ਦੇ* *ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੁਣ...

Read more

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਉਸ ਵਕਤ ਵੱਡਾ ਸਦਮਾ ਜਦੋਂ ਜੱਸੀ ਗਿੱਲ ਨੂੰ ਆਪਣੇ ਮਾਤਾ ਦੇ ਦਿਹਾਂਤ ਦੀ ਖ਼ਬਰ ਮਿਲੀ। ਦੱਸ ਦਈਏ ਕਿ ਅੱਜ 27 ਜੁਲਾਈ ਨੂੰ ਦਿਹਾਂਤ ਹੋ ਗਿਆ।...

Read more

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ, 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ

*ਅਗਲੀ ਵਰਧਮਾਨ-ਆਈਚੀ ਸਟੀਲ ਯੂਨਿਟ 2,000 ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਨੂੰ ਦੇਖਦਿਆਂ ਸ਼ੁਰੂਆਤੀ 500 ਕਰੋੜ ਰੁਪਏ ਦੇ ਸਮਝੌਤੇ...

Read more

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ...

Read more

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ*

ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਨੂੰ 1 ਅਗਸਤ ਤੋਂ ਰੈਗੂਲਰ ਕਰਮਚਾਰੀਆਂ ਨੂੰ ਪਰਖ ਕਾਲ ਦੌਰਾਨ ਦਿੱਤੇ ਜਾਂਦੇ ਮਹੀਨਾਵਾਰ ਮਿਹਨਤਾਨੇ ਬਰਾਬਰ ਮਿਲੇਗੀ ਤਨਖ਼ਾਹ: ਹਰਜੋਤ ਸਿੰਘ ਬੈਂਸ ਸਰਕਾਰ ਅਤੇ ਯੂਨੀਅਨ...

Read more

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਪੰਜਾਬ ਸਰਕਾਰ ਸੂਬੇ ਦੀ ਉੱਚ ਸਿੱਖਿਆ ਨੂੰ ਆਧੁਨਿਕ ਅਤੇ ਤਕਨਾਲੋਜੀ ਨਾਲ ਜੋੜਨ ਵੱਲ ਇੱਕ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ...

Read more
Page 29 of 546 1 … 28 29 30 … 546

Recent News