ਆਸ਼ੂ ਬਾਂਗੜ ‘ਤੇ ਮਾਮਲਾ ਦਰਜ ਹੋਣ ਤੋਂ ਬਾਅਦ ਅੱਧੀ ਰਾਤ ਮੋਗਾ ਦੇ ਥਾਣੇ ਪਹੁੰਚੇ ਰਾਜਾ ਵੜਿੰਗ

ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾ. ਆਸ਼ੂ ਬਾਂਗੜ 'ਤੇ ਮਾਮਲਾ ਦਰਜ ਕਰਨ ਤੋਂ ਬਾਅਦ ਜਿਥੇ ਕਾਂਗਰਸੀ ਵਰਕਰਾਂ ਵੱਲੋਂ ਥਾਣਾ ਸਿਟੀ-1 ਮੋਗਾ ਦੇ ਬਾਹਰ ਧਰਨਾ ਦਿੱਤਾ ਗਿਆ, ਉਥੇ...

Read more

ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਦੀ ਦੌੜ ‘ਚ ਕਿਉਂ ਪਹਿਲੀ ਪਸੰਦ ਬਣੇ ਭਾਰਤੀ ਮੂਲ ਦੇ ਰਿਸ਼ੀ ਸੁਨਕ, ਪੜ੍ਹੋ ਪੂਰੀ ਖ਼ਬਰ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਪਾਰਟੀ 'ਚ ਬਗਾਵਤ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। ਕੰਜ਼ਰਵੇਟਿਵ ਪਾਰਟੀ ਦੇ 41 ਮੰਤਰੀਆਂ ਨੇ ਦੋ ਦਿਨਾਂ ਦੇ ਅੰਦਰ ਅਸਤੀਫਾ ਦੇ ਦਿੱਤਾ ਸੀ,...

Read more

ਸ਼ੁਭਦੀਪ ਨੂੰ ਯਾਦ ਕਰ ਭਾਵੁਕ ਹੋਏ ਪਿਤਾ ਬਲਕੌਰ ਸਿੰਘ, ਕਿਹਾ- ਅਸੀਂ ਇਕ ਹੀਰਾ ਗਵਾ ਬੈਠੇ, ਜਿਸ ਦੀ ਨਹੀਂ ਕੀਤੀ ਜਾ ਸਕਦੀ ਭਰਭਾਈ

ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰੇ ਪੰਜਾਬ 'ਚ ਸੋਗ ਦੀ ਲਹਿਰ ਦੋੜ ਗਈ ਤੇ ਮਾਤਾ-ਪਿਤਾ ਦੇ ਦੁਖ ਦਾ ਤਾਂ ਕੋਈ ਅੰਦਾਜਾ ਹੀ ਨਹੀਂ ਸੀ...

Read more

PM ਮੋਦੀ ਨੇ ਅਮਰਨਾਥ ਹਾਦਸੇ ‘ਤੇ ਜਤਾਇਆ ਦੁੱਖ, ਉਪ ਰਾਜਪਾਲ ਨੇ ਲਿਆ ਸਥਿਤੀ ਦਾ ਜਾਇਜ਼ਾ

ਅੱਜ ਪਹਿਲਗਾਮ 'ਚ ਅਮਰਨਾਥ ਗੁਫਾ ਨੇੜੇ ਬੱਦਲ ਫਟ ਗਿਆ। ਬੱਦਲ ਫਟਣ ਕਾਰਨ ਇਲਾਕੇ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਹਾਦਸੇ 'ਚ 12 ਲੋਕਾਂ ਦੀ ਮੌਤ ਹੋ ਗਈ...

Read more

ਅਮਰਨਾਥ ‘ਚ ਫਟਿਆ ਬੱਦਲ, ਪਾਣੀ ਦੇ ਤੇਜ ਵਹਾਅ ਕਾਰਨ 12 ਲੋਕਾਂ ਦੀ ਮੌਤ ਤੇ ਕਈ ਲਾਪਤਾ

ਅਮਰਨਾਥ ਯਾਤਰਾ ਜੋ ਕਿ ਬੀਤੇ ਦਿਨ ਹੀ ਬਹਾਲ ਕੀਤੀ ਗਈ ਸੀ ਨੂੰ ਹੁਣ ਫਿਰ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅਮਰਨਾਥ ਗੁਫ਼ਾ ਨੇੜ ਬੱਦਲ ਫੱਟਣ ਦੀ ਖ਼ਬਰ ਦੇਖਣ...

Read more

ਸੰਤ ਸੀਚੇਵਾਲ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ, CM ਮਾਨ ਨੇ ਟਵੀਟ ਕਰ ਦਿੱਤੀ ਵਧਾਈ

ਵਾਤਾਵਰਣ ਪ੍ਰੇਮੀ ਸਤਿਕਾਰਯੋਗ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਨੂੰ ਵਧਾਈ ਦਿੰਦੇ...

Read more

ਵੱਡੀ ਖ਼ਬਰ : ਪੰਜਾਬ ਪੁਲਿਸ ਨੇ ਕਾਂਗਰਸ ਆਗੂ ਆਸ਼ੂ ਬਾਂਗੜ ਨੂੰ ਕੀਤਾ ਗ੍ਰਿਫਤਾਰ, ਲੱਗੇ ਇਹ ਇਲਜ਼ਾਮ

ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਕਾਂਗਰਸੀ ਆਗੂ ਆਸ਼ੂ ਬਾਂਗੜ ਨੂੰ ਗ੍ਰਿਫਤਾਰ ਕੀਤਾ ਹੈ। ਆਸ਼ੂ ਦੀ ਗ੍ਰਿਫਤਾਰੀ ਵਿਦੇਸ਼ ਭੇਜਣ ਲਈ ਫਰਜ਼ੀ ਦਸਤਾਵੇਜ਼ ਬਣਾਉਣ ਦੇ ਇਲਜ਼ਾਮਾਂ...

Read more

Health Tips:ਹੱਡੀਆਂ ਨੂੰ ਮਜ਼ਬੂਤ ਕਿਵੇਂ ਕਰੀਏ …..

ਵਿਟਾਮਿਨ ਡੀ ਤੇ ਕੈਲਸ਼ੀਅਮ ਦੋਵੇਂ ਪੌਸ਼ਟਿਕ ਤੱਤ ਸਰੀਰ ਲਈ ਜ਼ਰੂਰੀ ਹਨ। ਇਹ ਦੋਵੇਂ ਤੱਤ ਹੱਡੀਆਂ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਹਨ। ਇਨ੍ਹਾਂ ਦੀ ਵਰਤੋਂ ਨਾਲ, ਹੱਡੀਆਂ ਨੂੰ ਲੰਮੇ ਸਮੇਂ ਤਕ...

Read more
Page 296 of 324 1 295 296 297 324