ਸੀਐੱਮ ਮਾਨ ਨੇ ਆਪ ਸੁਪਰੀਮੋ ਕੇਜਰੀਵਾਲ ਨੂੰ ਦਿੱਤੀ ਜਨਮਦਿਨ ਦੀ ਵਧਾਈ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅੱਜ ਜਨਮਦਿਨ ਹੈ।ਇਸ ਖਾਸ ਮੌਕੇ 'ਤੇ ਪੰਜਾਬ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ੍ਹ...

Read more

ਮਾਸਕ ਨਾ ਲਗਾਉਣ ਕਾਰਨ ਮੰਤਰੀ ਹਰਜੋਤ ਬੈਂਸ ਨੇ ਮਾਫੀ ਮੰਗੀ, ਕੁਝ ਦਿਨ ਪਹਿਲਾਂ ਕੋਰੋਨਾ ਤੋਂ ਠੀਕ ਹੋਏ ਸਨ..

ਪੰਜਾਬ ਸਰਕਾਰ ਦੇ ਜੇਲ੍ਹ, ਮਾਈਨਿੰਗ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਮਾਸਕ ਨਾ ਪਹਿਨਣ ਕਾਰਨ ਆੜੇ ਹੱਥੀਂ। ਬੈਂਸ ਹੁਸ਼ਿਆਰਪੁਰ ਵਿੱਚ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੁੱਜੇ ਹੋਏ ਸਨ। ਮੁਹੱਲਾ...

Read more

ਆਜ਼ਾਦੀ ਦਿਹਾੜੇ ਮੌਕੇ ਭਾਰਤ ਸਮੇਤ ਪੰਜਾਬ ਵਾਸੀਆਂ ਦੇ ਰੂ-ਬ-ਰੂ ਹੋਏ CM ਮਾਨ, ਕਿਹਾ- ਸਭ ਤੋਂ ਵੱਧ ਪੰਜਾਬੀਆਂ ਨੇ ਕੀਤੀਆਂ ਕੁਰਬਾਨੀਆਂ (ਵੀਡੀਓ)

ਮੁੱਖ ਮੰਤਰੀ ਭਗਵੰਤ ਮਾਨ 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਾਸੀਆਂ ਦੇ ਰੂ-ਬ-ਰੂ ਹੋਏ ਅਤੇ ਮੁਬਾਰਕਬਾਦ ਦਿੱਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਆਜ਼ਾਦੀ ਇੰਨੀ ਸੌਖੀ ਨਹੀਂ ਮਿਲੀ, ਇਸ ਲਈ...

Read more

ਓਮੀਕ੍ਰੋਨ ਵੇਰੀਐਂਟ ਲਈ ਭਾਰਤ ’ਚ ਖ਼ਾਸ ਵੈਕਸੀਨ ਕੀਤੀ ਜਾ ਰਹੀ ਹੈ ਤਿਆਰ : ਅਦਾਰ ਪੂਨਾਵਾਲਾ

ਸੀਰਮ ਇੰਸਟੀਚਿਊਟ ਆਫ ਇੰਡੀਆ ਨੋਵਾਵੈਕਸ ਨਾਲ ਓਮੀਕ੍ਰੋਨ ਵੈਰੀਐਂਟ ਵੈਕਸੀਨ ’ਤੇ ਕੰਮ ਕਰ ਰਿਹਾ ਹੈ। ਸੰਸਥਾ ਦੇ ਮੁਖੀ ਅਦਾਰ ਪੂਨਾਵਾਲਾ ਨੇ ਦੱਸਿਆ ਕਿ ਭਾਰਤ ’ਚ ਓਮੀਕ੍ਰੋਨ ਵੇਰੀਐਂਟ ਲਈ ਇਕ ਖ਼ਾਸ ਵੈਕਸੀਨ...

Read more

ਦਿੱਲੀ ‘ਚ ਫਿਰ ਕੋਰੋਨਾ ਦਾ ਕਹਿਰ, ਇਸ ਹਫ਼ਤੇ ਹੋਈਆਂ 51 ਮੌਤਾਂ, 6 ਮਹੀਨਿਆਂ ‘ਚ ਸਭ ਤੋਂ ਜ਼ਿਆਦਾ

ਦਿੱਲੀ 'ਚ ਐਤਵਾਰ ਨੂੰ ਕੋਰੋਨਾ ਨਾਲ 51 ਮੌਤਾਂ ਦੇ ਮਾਮਲੇ ਦਰਜ ਕੀਤੇ ਗਏ, ਜੋ ਕਿ ਪਿਛਲੇ 6 ਮਹੀਨਿਆਂ ਤੋਂ ਸਭ ਤੋਂ ਵੱਧ ਅੰਕੜਾ ਹੈ। ਦੇਸ਼ 'ਚ ਕੋਰੋਨਾ ਨਾਲ ਹੋਣ ਵਾਲੀਆਂ...

Read more

ਧਰਤੀ ਤੋਂ 1 ਲੱਖ ਫੁੱਟ ਦੀ ਉਚਾਈ ‘ਤੇ ਲਹਿਰਾਇਆ ਤਿਰੰਗਾ, ਸਪੇਸ ਸਟੇਸ਼ਨ ’ਤੇ ਵੀ ਦਿਖੀ ਭਾਰਤੀ ਸ਼ਾਨ (ਵੀਡੀਓ)

ਇਸ ਵਾਰ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਪੂਰੀ ਦੁਨੀਆ 'ਚ ਸਾਡੀ ਆਣ, ਬਾਣ ਅਤੇ ਸ਼ਾਨ ਤਿਰੰਗੇ ਦੀ ਧੂਮ ਮਚੀ ਹੋਈ ਹੈ। ਧਰਤੀ, ਆਕਾਸ਼ ਹੋਵੇ ਜਾਂ ਸਮੁੰਦਰ ਹਰ ਪਾਸੇ ਤਿਰੰਗਾ ਲਹਿਰਾਇਆ...

Read more

ਔਰਤਾਂ ਨੂੰ ਸਨਮਾਨ ਅਤੇ ਮੌਕਾ ਦੇਣ ਨਾਲ ਅੰਮ੍ਰਿਤਕਾਲ ਨੂੰ ਲੱਗਣਗੇ ਨਵੇਂ ਖੰਭ : ਪੀਐੱਮ ਮੋਦੀ

PM Modi Birthday: ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਸਤੰਬਰ ਨੂੰ ਆਪਣਾ 72ਵਾਂ ਜਨਮ ਦਿਨ (Happy Birthday Narendra Modi) ਮਨਾਉਣ ਜਾ ਰਹੇ ਹਨ। ਸ਼ਨੀਵਾਰ ਨੂੰ ਪੀਐਮ ਮੋਦੀ ਜੰਗਲੀ ਜੀਵ ਅਤੇ ਵਾਤਾਵਰਣ, ਮਹਿਲਾ ਸਸ਼ਕਤੀਕਰਨ, ਹੁਨਰ ਅਤੇ ਯੁਵਾ ਵਿਕਾਸ ਅਤੇ ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ ਨਾਲ ਸਬੰਧਤ ਚਾਰ ਵੱਖ-ਵੱਖ ਪ੍ਰੋਗਰਾਮਾਂ ਨੂੰ ਸੰਬੋਧਨ ਕਰਨ ਵਾਲੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਕਿਹਾ ਕਿ ਦੇਸ਼ ਦੀ ਖੁਸ਼ਹਾਲੀ ਲਈ ਨਾਰੀ ਸ਼ਕਤੀ ਦਾ ਅਪਮਾਨ ਨਾ ਕਰਨ ਅਤੇ ਉਸ ਨੂੰ ਮਾਣ ਨਾਲ ਮੌਕਾ...

Read more

ਬਿਕਰਮ ਮਜੀਠੀਆ ਨੇ ਪਰਿਵਾਰ ਸਮੇਤ ਤਿਰੰਗਾ ਲਹਿਰਾ ਮਨਾਇਆ ਆਜ਼ਾਦੀ ਦਿਹਾੜਾ

ਅੱਜ ਪੂਰੇ ਭਾਰਤ ਵਿੱਚ ਆਜ਼ਾਦੀ ਦਿਹਾੜਾ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਪਰਿਵਾਰ ਸਮੇਤ ਇਨ੍ਹਾਂ ਜਸ਼ਨਾਂ ਵਿਚ ਹਿੱਸਾ ਲਿਆ।...

Read more
Page 479 of 539 1 478 479 480 539