ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਖ਼ਾਲਸਾ ਪੰਥ ਦੀ ਸਿਰਜਣਾ ਨੇ ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਲਈ ਕੀਤਾ ਮਾਰਗਦਰਸ਼ਨ : ਐੱਮਪੀ ਸਤਨਾਮ ਸਿੰਘ ਸੰਧੂ ਪੱਛਮੀ ਹਮਲਾਵਰਾਂ ਦਾ ਟਾਕਰਾ ਲੈਣ ਲਈ...

Read more

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ...

Read more

ਵਿਜੀਲੈਂਸ ਵੱਲੋਂ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ...

Read more

ਸੰਗਰੂਰ ਪੁਲਿਸ ਵੱਲੋਂ ਅੰਨ੍ਹਾ ਕਤਲ ਕੇਸ ਟਰੇਸ; 7 ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ, ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਭਵਾਨੀਗੜ੍ਹ ਦੇ ਏਰੀਏ...

Read more

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਬਿੱਲ ਸਰਬਸੰਮਤੀ ਪਾਸ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੇਸ਼ ਕੀਤਾ, ਜਿਸਨੂੰ ਸਰਬਸੰਮਤੀ ਨਾਲ ਪਾਸ...

Read more

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਸਰਕਾਰ ਨੇ ਅਪ੍ਰੈਲ ਵਿੱਚ ਕਈ ਮਹੱਤਵਪੂਰਨ ਤਿਉਹਾਰਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਹੈ। ਪੰਜਾਬ 'ਚ ਮੰਗਲਵਾਰ ਯਾਨੀ ਕੱਲ੍ਹ 14 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ‘ਤੇ ਛੁੱਟੀ ਹੋਵੇਗੀ। ਇਸ ਮੌਕੇ...

Read more

ਅੱਜ ਨਹੀਂ ਹੁਣ ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ

ਚੰਡੀਗੜ੍ਹ : ਪੰਜਾਬ ਵਿਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 14 ਅਪ੍ਰੈਲ ਨੂੰ ਆਦਮਪੁਰ ਰੈਲੀ ਵਿਚ ਇਸ ਦੀ...

Read more

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ਬਰ ਆ ਰਹੀ ਹੈ। ਸਰਕਾਰ ਨੇ ਔਰਤਾਂ ਨੂੰ ਮਿਲਣ ਵਾਲੇ ₹1,000 ਦੇ ਮਾਸਿਕ ਲਾਭ ਸਬੰਧੀ ਇੱਕ ਵੱਡਾ ਅਪਡੇਟ ਜਾਰੀ ਕੀਤਾ ਹੈ। ਰਿਪੋਰਟਾਂ ਅਨੁਸਾਰ, ਸਰਕਾਰ ਨੇ...

Read more
Page 58 of 531 1 57 58 59 531