ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਅੱਜ ਦੇਸ਼ ਭਰ ਵਿੱਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ (IDY-2026) ਬਹੁਤ ਉਤਸ਼ਾਹ ਅਤੇ ਸਰਗਰਮ ਜਨਤਕ ਭਾਗੀਦਾਰੀ ਨਾਲ ਮਨਾਇਆ। ਇਸ ਮੌਕੇ ਯੋਗ ਰਾਹੀਂ ਸੰਪੂਰਨ ਸਿਹਤ,...

Read more

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮੰਗਲਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਲਾਜ਼ਮੀ ਬਣਾਇਆ ਹੈ ਕਿ ਖੰਘ ਦੇ ਸ਼ਰਬਤ ਸਮੇਤ ਸ਼ਰਬਤ-ਅਧਾਰਤ ਦਵਾਈਆਂ ਹੁਣ ਡਾਕਟਰ ਦੀ ਪਰਚੀ ਤੋਂ ਬਿਨਾਂ...

Read more

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 25 ਮਈ ਤੱਕ 5,300 ਤੋਂ ਵੱਧ ਹਾਈ-ਰਿਸਕ ਸਿਜੇਰੀਅਨ ਡਿਲਿਵਰੀਆਂ ਅਤੇ 2,000 ਤੋਂ ਵੱਧ ਨਵਜਾਤ ਸੰਭਾਲ ਮਾਮਲਿਆਂ ਵਿੱਚ ਕੈਸ਼ਲੈੱਸ ਇਲਾਜ ਚੰਡੀਗੜ੍ਹ : ਪੰਜਾਬ ਵਿੱਚ ਭਗਵੰਤ...

Read more

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਡੈਮੋਕ੍ਰੇਟਿਕ ਰੀਪਬਲਿਕ ਆਫ਼ ਕਾਂਗੋ (DRC) ਅਤੇ ਯੂਗਾਂਡਾ ਵਿੱਚ ਇਬੋਲਾ ਵਾਇਰਸ ਦੇ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ, ਵਿਸ਼ਵ ਸਿਹਤ ਸੰਗਠਨ (WHO) ਨੇ ਇੱਕ ਜਨਤਕ ਸਿਹਤ ਐਮਰਜੈਂਸੀ ਆਫ਼ ਇੰਟਰਨੈਸ਼ਨਲ ਕਨਸਰਨ...

Read more

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਸੂਬੇ ਭਰ ਵਿੱਚ ਤੇਜ਼ ਗਰਮੀ ਕਾਰਨ ਪੈਦਾ ਹੋਈਆਂ ਵਧਦੀਆਂ ਮੁਸ਼ਕਲ ਸਥਿਤੀਆਂ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਨੇ ਅਤਿਅੰਤ...

Read more

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਦਿਲ ਦਾ ਦੌਰਾ ਪੈਣ ਦੀ ਸੂਰਤ ਵਿੱਚ, ਹਰ ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ ਵੀ ਜ਼ਿੰਦਗੀ ਅਤੇ ਮੌਤ ਵਿੱਚ ਫ਼ਰਕ ਪਾ ਸਕਦੀ ਹੈ। ਸਮੇਂ ਵਿਰੁੱਧ ਇਹ ਲੜਾਈ ਹੁਣ...

Read more

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿਹਤ ਸੰਭਾਲ ਖੇਤਰ ਵਿੱਚ ਕੀਤੇ ਗਏ ਕੰਮਾਂ ਦਾ ਵਿਸਥਾਰਪੂਰਵਕ ਵੇਰਵਾ ਪੇਸ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਮੁੱਖ ਧਿਆਨ ਹੁਣ ਸੂਬੇ...

Read more

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

Health Tips: ਮੌਸਮ ਬਦਲ ਰਿਹਾ ਹੈ। ਸਰਦੀਆਂ ਚਲੀਆਂ ਗਈਆਂ ਹਨ। ਗਰਮੀਆਂ ਆ ਗਈਆਂ ਹਨ। ਦਿਨ ਧੁੱਪ ਅਤੇ ਗਰਮ ਹੁੰਦਾ ਹੈ। ਰਾਤ ਨੂੰ ਮੌਸਮ ਥੋੜ੍ਹਾ ਠੰਡਾ ਹੋ ਜਾਂਦਾ ਹੈ। ਇਸ ਬਦਲਦੇ...

Read more
Page 1 of 192 1 2 192

Recent News