ਵਿਦੇਸ਼

Russia Ukraine War: ਬ੍ਰਿਟੇਨ ਨੇ ਯੂਕ੍ਰੇਨ ਲਈ ਹੋਰ ਫੌਜੀ ਸਹਾਇਤਾ ਦਾ ਕੀਤਾ ਐਲਾਨ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਵੀਰਵਾਰ ਨੂੰ ਯੂਕ੍ਰੇਨ ਨੂੰ 1 ਅਰਬ ਪੌਂਡ ਦੀ ਫੌਜੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜਾਨਸਨ ਨੇ ਮੈਡਰਿਡ ਵਿੱਚ ਉੱਤਰੀ ਅਟਲਾਂਟਿਕ ਸੰਧੀ ਸੰਗਠਨ...

Read more

afghanistan news- ਸਵਿੰਦਰ ਸਿੰਘ ਦੀਆਂ ਅਸਥੀਆਂ ਲੈ ਕੇ ਅਫਗਾਨੀ ਸਿੱਖ ਭਾਰਤ ਪੁੱਜੇ…..

18 ਜੂਨ ਨੂੰ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਕਰਤਾ-ਏ-ਪਰਵਾਨ ਗੁਰਦੁਆਰੇ ਉੱਤੇ ਹੋਏ ਹਮਲੇ 'ਚ ਮਾਰੇ ਗਏ ਸਵਿੰਦਰ ਸਿੰਘ ਦੀਆਂ ਅਸਥੀਆਂ ਲੈ ਕੇ ਅਫਗਾਨਿਸਤਾਨ ਦੇ 11 ਸਿੱਖ ਵੀਰਵਾਰ ਨੂੰ ਭਾਰਤ ਪੁੱਜੇ।...

Read more

ਯੂਰਪ ‘ਚ ਸੁਰੱਖਿਆ ਮਜ਼ਬੂਤ ਕਰਨ ਲਈ ਫ਼ੌਜੀਆਂ ਦੀ ਗਿਣਤੀ ਵਧਾਵੇਗਾ ਅਮਰੀਕਾ : ਬਾਈਡੇਨ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਬੁੱਧਵਾਰ ਨੂੰ ਕਿਹਾ ਕਿ ਯੂਕ੍ਰੇਨ 'ਤੇ ਰੂਸ ਦੇ ਹਮਲੇ ਦੇ ਬਾਅਦ ਖੇਤਰੀ ਸੁਰੱਖਿਆ ਨੂੰ ਮਜ਼ਬੂਤੀ ਦੇਣ ਲਈ ਅਮਰੀਕਾ ਯੂਰਪ 'ਚ ਆਪਣੀ ਫ਼ੌਜ ਵਧਾ ਰਿਹਾ...

Read more

ਸੇਨੇਗਲ ਸਮੁੰਦਰ ਤੱਟ ਨੇੜੇ ਪਲਟੀ ਕਿਸ਼ਤੀ, 13 ਲੋਕਾਂ ਦੀ ਹੋਈ ਮੌਤ

ਯੂਰਪ ਜਾਣ ਦੀ ਕੋਸ਼ਿਸ਼ ਕਰ ਰਹੇ ਪ੍ਰਵਾਸੀਆਂ ਲਿਜਾ ਰਹੀ ਇਕ ਕਿਸ਼ਤੀ ਸੇਨੇਗਲ ਦੇ ਤੱਟ 'ਤੇ ਪਲਟ ਗਈ, ਜਿਸ 'ਚ ਘਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ। ਸਥਾਨਕ ਰੈੱਡ ਕ੍ਰਾਸ ਦੇ...

Read more

Rupee vs Dollar: ਡਾਲਰ ਦੇ ਮੁਕਾਬਲੇ ਰੁਪਏ ‘ਚ ਆਈ ਇਤਿਹਾਸਕ ਗਿਰਾਵਟ

ਡਾਲਰ ਦੇ ਮੁਕਾਬਲੇ ਰੁਪਇਆ ਬੁੱਧਵਾਰ ਨੂੰ ਪਹਿਲੀ ਵਾਰ 79 ਰੁਪਏ ਤੋਂ ਹੇਠਾਂ ਖਿਸਕ ਗਿਆ ਹੈ। ਕਰੰਸੀ ਮਾਰਕਿਟ 'ਚ ਅੱਜ ਦੇ ਕਾਰੋਬਾਰ ਦੇ ਖਤਮ ਹੋਣ 'ਤੇ ਰੁਪਏ 'ਚ ਇਤਿਹਾਸਕ ਗਿਰਾਵਟ ਦਰਜ...

Read more

PM ਮੋਦੀ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਜਾਏਦ ਖੁਦ ਰਿਸੀਵ ਕਰਨ ਪਹੁੰਚੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਵਿੱਚ ਹਿੱਸਾ ਲੈਣ ਤੋਂ ਬਾਅਦ ਮੰਗਲਵਾਰ ਨੂੰ ਇੱਕ ਦਿਨ ਦੇ ਦੌਰੇ 'ਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਪਹੁੰਚੇ। ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ...

Read more

ਰੂਸ ਨੇ ਯੂਕਰੇਨ ਦੇ ਸ਼ਾਪਿੰਗ ਮਾਲ ‘ਚ ਸੁੱਟੀ ਮਿਜ਼ਾਇਲ: 16 ਦੀ ਮੌਤ, 59 ਗੰਭੀਰ ਜ਼ਖ਼ਮੀ

ਰੂਸ ਨੇ ਯੂਕਰੇਨ ਦੇ ਕ੍ਰੇਮੇਨਚੁਕ ਸ਼ਹਿਰ ਦੇ ਇੱਕ ਸ਼ਾਪਿੰਗ ਮਾਲ 'ਤੇ ਮਿਜ਼ਾਈਲ ਦਾਗੀ ਹੈ। ਇਸ ਹਮਲੇ 'ਚ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 59 ਤੋਂ ਜ਼ਿਆਦਾ...

Read more

ਡੌਂਕੀ ਲਾ ਅਮਰੀਕਾ ਜਾਨ ਵਾਲੇ 46 ਲੋਕਾਂ ਦੀ ਮੌਤ, ਟਰੱਕ ‘ਚੋ ਲੱਭੀਆਂ ਲਾਸ਼ਾ, Mexico ‘ਤੋਂ ਚੱਲਿਆ ਸੀ ਟੱਰਕ, ਉੱਡ ਜਾਣਗੇ ਤੁਹਾਡੇ ਹੋਸ਼

ਸੋਮਵਾਰ ਨੂੰ ਅਮਰੀਕਾ ਦੇ ਟੈਕਸਾਸ 'ਚ ਸੜਕ ਕਿਨਾਰੇ ਖੜ੍ਹੇ ਇਕ ਟਰੱਕ 'ਚੋਂ 46 ਪ੍ਰਵਾਸੀਆਂ ਦੀਆਂ ਲਾਸ਼ਾਂ ਮਿਲੀਆਂ। ਟਰੱਕ ਵਿੱਚ 100 ਤੋਂ ਵੱਧ ਲੋਕ ਸਵਾਰ ਸਨ। ਜਾਣਕਾਰੀ ਮੁਤਾਬਕ 16 ਲੋਕਾਂ ਨੂੰ...

Read more
Page 223 of 283 1 222 223 224 283