ਵਿਦੇਸ਼

ਰਿਸ਼ੀ ਸੁਨਕ ਨੇ ਕਿੰਗ ਚਾਰਲਸ ਨੂੰ ਸੌਂਪਿਆ ਅਸਤੀਫ਼ਾ, 200 ਸਾਲਾਂ ‘ਚ ਕੰਜ਼ਰਵੇਟਿਵ ਪਾਰਟੀ ਦੀ ਸਭ ਤੋਂ ਵੱਡੀ ਹਾਰ

ਬਰਤਾਨੀਆ ਵਿੱਚ ਕੰਜ਼ਰਵੇਟਿਵ ਪਾਰਟੀ ਦੀ ਇਤਿਹਾਸਕ ਹਾਰ ਤੋਂ ਬਾਅਦ ਭਾਰਤੀ ਮੂਲ ਦੇ ਰਿਸ਼ੀ ਸੁਨਕ ਨੇ ਅਸਤੀਫਾ ਦੇ ਦਿੱਤਾ ਹੈ। ਉਸਦਾ ਅਸਤੀਫਾ ਬਕਿੰਘਮ ਪੈਲੇਸ ਵਿਖੇ ਕਿੰਗ ਚਾਰਲਸ ਦੁਆਰਾ ਸਵੀਕਾਰ ਕਰ ਲਿਆ...

Read more

UK Election : ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ ਸੰਸਦ ਮੈਂਬਰ, ਲੋਕਾਂ ਦਾ ਕੀਤਾ ਧੰਨਵਾਦ

UK Election News - ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸਾਂਸਦ ਚੁਣੇ ਗਏ ਹਨ। ਉਨ੍ਹਾਂ ਨੇ ਇੰਡੀਪੈਂਡੈਂਟ ਨੈਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ। ਉਹਨਾਂ...

Read more

ਸੁਨਕ ਦੀ ਪਾਰਟੀ 14 ਸਾਲਾਂ ਬਾਅਦ ਗੁਆਈ ਸੱਤਾ : ਲੇਬਰ ਪਾਰਟੀ ਨੇ ਜਿੱਤੀ ਬਹੁਮਤ, ਕੀਰ ਸਟਾਰਮਰ ਹੋਣਗੇ ਅਗਲੇ ਪ੍ਰਧਾਨ ਮੰਤਰੀ

ਬਰਤਾਨੀਆ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੇ ਜਿੱਤ ਦਰਜ ਕੀਤੀ ਹੈ। 650 ਵਿੱਚੋਂ 559 ਸੀਟਾਂ ਦੇ ਨਤੀਜਿਆਂ ਵਿੱਚ ਲੇਬਰ ਪਾਰਟੀ ਨੂੰ 378 ਸੀਟਾਂ ਮਿਲੀਆਂ ਹਨ। ਸਰਕਾਰ ਬਣਾਉਣ ਲਈ ਸੰਸਦ...

Read more

ਪੰਜਾਬ ਦੀ ਧੀ ਨੇ ਕੈਨੇਡਾ ‘ਚ ਮਾਪਿਆਂ ਦਾ ਨਾਂ ਕੀਤਾ ਰੌਸ਼ਨ, ਕੈਨੇਡਾ ਪੁਲਿਸ ‘ਚ ਹੋਈ ਭਰਤੀ

ਪੰਜਾਬ ਦੀ ਧੀ ਸੰਦੀਪ ਕੌਰ ਨੇ ਕਨੇਡਾ ਦੀ ਪੁਲਿਸ ਦੇ ਵਿੱਚ ਭਰਤੀ ਹੋ ਕੇ ਪੰਜਾਬ ਦਾ ਹੀ ਨਹੀਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ। ਸੰਦੀਪ ਕੌਰ ਦਾ ਜਨਮ ਪਿੰਡ ਅੜੈਚਾਂ...

Read more

4 ਸਾਲਾਂ ਬਾਅਦ ਆਸਟ੍ਰੇਲੀਆ ਤੋਂ ਪੰਜਾਬ ਆ ਰਹੀ ਕੁੜੀ ਦੀ ਫਲਾਈਟ ‘ਚ ਹੋਈ ਮੌ.ਤ

ਆਸਟਰੇਲੀਆ ਦੇ ਮੈਲਬੌਰਨ ਤੋਂ ਪੰਜਾਬ ਆ ਰਹੀ ਪੰਜਾਬਣ ਨਾਲ ਰਸਤੇ ਵਿੱਚ ਅਜਿਹਾ ਭਾਣਾ ਵਾਪਰਿਆ ਕਿ ਪਰਿਵਾਰ ਨਾਲ ਮਿਲਣ ਦਾ ਉਸ ਦਾ ਸੁਪਨਾ ਸਿਰਫ ਸੁਪਨਾ ਹੀ ਰਹਿ ਗਿਆ। ਦਰਅਸਲ, 20 ਜੂਨ...

Read more

ਕੈਨੇਡਾ ‘ਚ ਭਿਆਨਕ ਸੜਕ ਹਾਦਸੇ ਦੌਰਾਨ 2 ਪੰਜਾਬੀ ਨੌਜਵਾਨਾਂ ਦੀ ਮੌ.ਤ, ਵੀਡੀਓ

ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਕਾਰਾਂ...

Read more

ਟੂਰਿਸਟ ਵੀਜ਼ੇ ‘ਤੇ ਰਸ਼ੀਆ ਘੁੰਮਣ ਗਏ ਮੁੰਡੇ ਨੂੰ ਜ਼ਬਰਦਸਤੀ ਫੌਜ ‘ਚ ਕਰ ਲਿਆ ਭਰਤੀ, ਮਾਪਿਆਂ ਦਾ ਰੋ ਰੋ ਬੁਰਾ ਹਾਲ

ਟੂਰਿਸਟ ਵੀਜ਼ੇ ‘ਤੇ ਰੂਸ ਘੁੰਮਣ ਗਏ ਨਵਾਂਸ਼ਹਿਰ ਦੇ ਪਿੰਡ ਗਰਲੋਂ ਬੇਟ ਦੇ ਨੌਜਵਾਨ ਨਾਰਾਇਣ ਸਿੰਘ ਨੂੰ ਰੂਸ-ਯੂਕਰੇਨ ਯੁੱਧ ਵਿਚ ਧੱਕਿਆ ਜਾ ਰਿਹਾ ਹੈ ਉਸ ਨੂੰ ਜ਼ਬਰਦਸਤੀ ਰੂਸ ਦੀ ਫੌਜ ਵਿਚ...

Read more

ਅਮਰੀਕਾ ‘ਚ ਪੰਜਾਬ ਦੀਆਂ 2 ਭੈਣਾਂ ‘ਤੇ ਫਾਇਰਿੰਗ, ਇਕ ਦੀ ਮੌਤ, ਦੋਸਤ ਨੇ ਚਲਾਈਆਂ ਗੋਲੀਆਂ, ਜਾਣੋ ਕਾਰਨ

ਅਮਰੀਕਾ ਦੇ ਨਿਊਜਰਸੀ 'ਚ ਇਕ ਨੌਜਵਾਨ ਨੇ ਪੰਜਾਬ ਦੇ ਜਲੰਧਰ ਦੀਆਂ ਦੋ ਭੈਣਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ 'ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ...

Read more
Page 25 of 282 1 24 25 26 282