ਵਿਦੇਸ਼

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਲਈ ਪਾਕਿਸਤਾਨ ਜਾਣ ਵਾਲੇ ਸਰਧਾਲੂ 25 ਅਗਸਤ ਤੱਕ ਜਮਾਂ ਕਰਵਾ ਸਕਦੇ ਨੇ ਪਾਸਪੋਰਟ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿੱਚ ਭੇਜਿਆ ਜਾਵੇਗਾ।...

Read more

ਅਫਗਾਨਿਸਤਾਨ ਦੀ ਸਥਿਤੀ ਬਾਰੇ ਗ੍ਰਹਿ ਮੰਤਰਾਲੇ ਦਾ ਫੈਸਲਾ, ਭਾਰਤ ‘ਚ ਦਾਖਲੇ ਲਈ ਉਪਲਬਧ ਹੋਵੇਗਾ ਇਲੈਕਟ੍ਰੌਨਿਕ ਵੀਜ਼ਾ

ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਭਾਰਤ ਆਉਣ ਦੀ ਇੱਛਾ ਰੱਖਣ ਵਾਲੇ ਅਫਗਾਨ ਨਾਗਰਿਕਾਂ ਦੀਆਂ ਅਰਜ਼ੀਆਂ 'ਤੇ ਤੇਜ਼ੀ ਨਾਲ ਫੈਸਲੇ ਲੈਣ ਲਈ ਵੀਜ਼ਾ ਦੀ ਇੱਕ...

Read more

ਅਫਗਾਨਿਸਤਾਨ ਦੇ ਗੁਰੂ ਘਰਾਂ ‘ਚ ਬੈਠੇ ਹਿੰਦੂ ਤੇ ਸਿੱਖਾ ਨੂੰ ਸੁਰੱਖਿਅਤ ਲਿਆਂਦਾ ਜਾਵੇਗਾ -ਰਵੀ ਸਿੰਘ ਖਾਲਸਾ

ਅਫਗਾਨਿਸਤਾਨ 'ਚ  ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਹਾਲਾਤਾਂ ਨੂੰ ਦੇਖ ਕੇ ਹਰ ਕੋਈ ਫਿਕਰਮੰਦ ਹੈ | ਜਿਸ ਨੂੰ ਲੈ ਕੇ ਹਰ ਕੋਈ ਚਿੰਤਤ ਹੈ  ਇਹੋ ਜਿਹੇ ਹਾਲਾਤ ਬਣ ਚੁੱਕੇ...

Read more

ਅਫਗਾਨਿਸਤਾਨ ‘ਚ ਹਵਾਈ ਅੱਡੇ ’ਤੇ ਫਸੇ ਲੋਕਾਂ ਦੇ ਨੰਬਰ ਮਨਜਿੰਦਰ ਸਿਰਸਾ ਨੇ ਵਿਦੇਸ਼ ਮੰਤਰਾਲੇ ਨਾਲ ਕੀਤੇ ਸਾਂਝੇ,ਕੀਤੀ ਬੇਨਤੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਾਬੁਲ  ਹਵਾਈ ਅੱਡੇ ’ਤੇ ਫਸੇ 22 ਲੋਕਾਂ ਦੇ ਸੰਪਰਕ ਨੰਬਰ ਵਿਦੇਸ਼ ਮੰਤਰਾਲੇ ਨਾਲ ਸਾਂਝੇ ਕਰਦਿਆਂ ਅਪੀਲ ਕੀਤੀ ਹੈ ਕਿ...

Read more

ਅਫ਼ਗਾਨਿਸਤਾਨ ’ਚ ਫ਼ਸੇ ਭਾਰਤੀਆਂ ਨੂੰ ਜਲਦੀ ਹੀ ਉੱਥੋਂ ਸੁਰੱਖਿਅਤ ਕੱਢ ਲਿਆ ਜਾਵੇਗਾ- ਕੇਂਦਰ

ਭਾਰਤ ਨੇ ਕਿਹਾ ਹੈ ਕਿ ਉਹ ਅਫ਼ਗਾਨਿਸਤਾਨ ’ਚ ਬਣੇ ਸੰਕਟ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਉਹ ਕਾਬੁਲ ਵਿੱਚ ਫ਼ਸੇ ਭਾਰਤੀ ਨਾਗਰਿਕਾਂ ਦੇ ਸੰਪਰਕ ਵਿੱਚ ਹੈ। ਉਨ੍ਹਾਂ ਨੂੰ ਛੇਤੀ...

Read more

ਜੋਅ ਬਾਇਡਨ ਨੇ ਅਫਗਾਨਿਸਤਾਨ ਤੋਂ ਫੌਜ ਦੀ ਵਾਪਸੀ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ – ਸਾਡੀ ਫੋਰਸ ਹੋਰ ਜੋਖਮ ਨਹੀਂ ਲੈ ਸਕਦੀ

ਤਾਲਿਬਾਨ ਨੇ ਅਫਗਾਨਿਸਤਾਨ ਉੱਤੇ ਕਬਜ਼ਾ ਕਰ ਲਿਆ ਹੈ। ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਦੀ ਵਾਪਸੀ ਜਾਰੀ ਹੈ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਫੌਜਾਂ ਵਾਪਸ ਬੁਲਾਉਣ ਦੇ ਫੈਸਲੇ ਨੂੰ ਸਹੀ ਠਹਿਰਾਇਆ ਹੈ।...

Read more

ਕੈਨੇਡਾ ਦੀਆਂ ਮੱਧਕਾਲੀ ਚੋਣਾਂ 20 ਸਤੰਬਰ ਨੂੰ ਹੋਣਗੀਆਂ

ਕਈ ਮਹੀਨਿਆਂ ਤੋਂ ਕਿਆਸੀਆਂ ਜਾ ਰਹੀਆਂ ਕੈਨੇਡਾ ਦੀਆਂ ਮੱਧਕਾਲੀ ਚੋਣਾਂ 20 ਸਤੰਬਰ ਨੂੰ ਹੋਣਗੀਆਂ। 22 ਮਹੀਨਿਆਂ ਤੋਂ ਚੱਲ ਰਹੀ ਘੱਟ ਗਿਣਤੀ ਸਰਕਾਰ ਦੇ ਆਗੂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ...

Read more

ਅਫ਼ਗਾਨਿਸਤਾਨ ਤੋਂ ਭਾਰਤੀਆਂ ਵਾਪਸ ਲਿਆਉਣ ਲਈ ਏਅਰ ਫੋਰਸ ਦਾ ਜਹਾਜ਼ ਪੁੱਜਾ ਕਾਬੁਲ

ਅਫਗਾਨਿਸਤਾਨ 'ਤੇ ਤਾਲਿਬਾਨ ਦਾ ਕਬਜ਼ਾ ਹੋ ਚੁੱਕਾ ਹੈ।ਦੱਸਣਯੋਗ ਹੈ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਤਾਲਿਬਾਨ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਉਹ ਦੇਸ਼ ਛੱਡ ਕੇ ਭੱਜ ਚੁੱਕੇ ਹਨ।ਬਹੁਤ ਸਾਰੇ...

Read more
Page 280 of 294 1 279 280 281 294