ਵਿਦੇਸ਼

ਅਫ਼ਗਾਨਿਸਤਾਨ ਛੱਡਣ ਤੋਂ ਇਲਾਵਾ ਕੋਈ ਬਦਲਾਅ ਨਹੀਂ ਸੀ, ਪਰ ਮਿਸ਼ਨ ਰਿਹਾ ਕਾਮਯਾਬ : ਅਮਰੀਕੀ ਰਾਸ਼ਟਰਪਤੀ ਬਾਇਡੇਨ

ਅਫਗਾਨਿਸਤਾਨ ਤੋਂ ਅਮਰੀਕਾ ਦੀ ਅਸ਼ਾਂਤ ਵਾਪਸੀ 'ਤੇ ਤਿੱਖੀ ਆਲੋਚਨਾ ਦਾ ਸਾਹਮਣਾ ਕਰਦਿਆਂ ਰਾਸ਼ਟਰਪਤੀ ਜੋ ਬਿਡੇਨ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਕਾਬੁਲ ਤੋਂ ਆਖਰੀ ਅਮਰੀਕੀ ਸੀ -17 ਜਹਾਜ਼ਾਂ ਦੇ ਵਾਪਸ ਆਉਣ...

Read more

ਮਮਤਾ ਬੈਨਰਜੀ ਦੀ ਨੂੰਹ ਰੁਜੀਰਾ ਨੇ ED ਸਾਹਮਣੇ ਪੇਸ਼ ਹੋਣ ਤੋਂ ਕੀਤੀ ਨਾਂਹ,ਕਿਹਾ ਬੱਚਿਆਂ ਨਾਲ ਇਕੱਲੇ ਦਿੱਲੀ ਆਉਣਾ ਸੁਰੱਖਿਅਤ ਨਹੀਂ

ਤ੍ਰਿਣਮੂਲ ਕਾਂਗਰਸ ਦੀ ਜਨਰਲ ਸਕੱਤਰ ਅਤੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਭਤੀਜੇ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜੀਰਾ ਬੈਨਰਜੀ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਨਹੀਂ ਹੋਏਗੀ। ਈਡੀ ਨੇ ਕੋਲਾ...

Read more

ਹਰਿਆਣਾ ਸਰਕਾਰ ਨੇ ਕਿਸਾਨ ਪੱਖੀ ਦਾਅਵੇ ਕਰਕੇ ਕਿਸਾਨਾਂ’ ਤੇ ਹੋ ਰਹੇ ਅੱਤਿਆਚਾਰਾਂ ਨੂੰ ਲੁਕਾਉਣ ਦੇ ਕੀਤੇ ਯਤਨ -ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਸਾਨ ਪੱਖੀ ਦਾਅਵੇ ਕਰਕੇ ਕਿਸਾਨਾਂ' ਤੇ ਹੋ...

Read more

ਹਰ ਹਫਤੇ ‘ਚ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਇੱਕ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ

ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਸਿੱਟੇ ਵਜੋਂ ਏਅਰ ਇੰਡੀਆ 3 ਸਤੰਬਰ ਤੋਂ ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ। ਇਸ ਸੰਬੰਧੀ...

Read more

ਕਾਬੁਲ ਏਅਰਪੋਰਟ ਨੇੜੇ ਮੁੜ ਹੋਇਆ ਧਮਾਕਾ, ਅਮਰੀਕਾ ਨੇ ਪਹਿਲਾਂ ਹੀ ਕੀਤਾ ਸੀ ਅਲਰਟ

ਕਾਬੁਲ ਸ਼ਹਿਰ ਵਿੱਚ ਵੱਡਾ ਧਮਾਕਾ ਹੋਇਆ ਹੈ। ਸਥਾਨਕ ਪੱਤਰਕਾਰ ਅਨੁਸਾਰ ਇਸ ਦੀ ਆਵਾਜ਼ ਦੂਰ -ਦੂਰ ਤੱਕ ਸੁਣੀ ਗਈ ਹੈ। ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਇਸ ਧਮਾਕੇ...

Read more

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਧਮਕੀ, ਕਾਬੁਲ ਹਮਲਾਵਾਰਾਂ ਨੂੰ ਨਹੀਂ ਬਖ਼ਸ਼ਾਂਗੇ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਾਬੁਲ ਵਿੱਚ ਹੋਏ ਹਮਲਿਆਂ ਲਈ ਇਸਲਾਮਿਕ ਕੱਟੜਪੰਥੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਜਾਨ ਦਾ ਬਦਲਾ ਲੈਣ ਦੀ ਸਹੁੰ ਖਾਧੀ...

Read more

ਅਮਰੀਕਾ ਤੋਂ ਕਿਰਨਜੀਤ ਕੌਰ ਨੇ ਬੀਬੀ ਜਗੀਰ ਕੌਰ ਨੂੰ ਲਿਖਿਆ ਪੱਤਰ, ਪੁਲਿਸ ਅਫਸਰ ਦੀ ਤਸਵੀਰ ਸਿੱਖ ਅਜਾਇਬ ਘਰ ‘ਚ ਲਾਉਣ ‘ਤੇ ਇਤਰਾਜ਼ ?

ਕਿਰਨਜੀਤ ਕੌਰ ਨੇ ਐਸ ਜੀ ਪੀ ਸੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਖਤ ਲਿਖਿਆ ਹੈ ਜਿਸ ਵਿੱਚ ਸਿੱਖ ਅਜਾਇਬ ਘਰ ਵਿਚ ਸ਼ਹੀਦ ਹੋਏ ਅਮਰੀਕੀ ਸਿੱਖ ਪੁਲਿਸ ਅਫਸਰ ਸੰਦੀਪ ਸਿੰਘ ਧਾਲੀਵਾਲ...

Read more

ਕਾਬੁਲ ਏਅਰਪੋਰਟ ਦੇ ਬਾਹਰ ਦੋ ਧਮਾਕੇ, ਕਈ ਲੋਕਾਂ ਦੀ ਮੌਤ

ਕਾਬੁਲ ਹਵਾਈ ਅੱਡੇ ਦੇ ਬਾਹਰ ਆਤਮਘਾਤੀ ਹਮਲੇ ਵਿੱਚ ਮੌਤਾਂ ਦਾ ਅੰਕੜਾ ਵੱਧ ਕੇ 72 ਹੋ ਗਿਆ ਹੈ। ਇੱਕ ਅਫ਼ਗ਼ਾਨੀ ਅਧਿਕਾਰੀ ਨੇ ਆਪਣਾ ਨਾਂਅ ਨਾ ਛਾਪੇ ਜਾਣ ਦੀ ਸ਼ਰਤ 'ਤੇ ਜਾਣਕਾਰੀ...

Read more
Page 292 of 312 1 … 291 292 293 … 312

Recent News