ਵਿਦੇਸ਼

ਟ੍ਰੰਪ ‘ਤੇ 20 ਸਾਲਾ ਲੜਕੇ ਨੇ ਚਲਾਈ ਗੋਲੀ, ਕੰਨ ‘ਤੇ ਲੱਗੀ ਗੋਲੀ, ਖ਼ਤਰੇ ਤੋਂ ਬਾਹਰ, ਸ਼ੂਟਰ ਦੀ ਮੌਤ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਗੋਲੀਬਾਰੀ ਹੋਈ ਹੈ। ਉਸ ਦੇ ਸੱਜੇ ਕੰਨ 'ਤੇ ਗੋਲੀ ਲੱਗੀ ਹੈ, ਪਰ ਉਹ ਸੁਰੱਖਿਅਤ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਹਸਪਤਾਲ...

Read more

ਰੂਸ ‘ਚ ਜੰਗ ਲੜ ਰਹੇ 200 ਭਾਰਤੀ ਮੁੜਨਗੇ ਵਾਪਸ, PM ਮੋਦੀ ਨੇ ਰਾਸ਼ਟਰਪਤੀ ਪੁਤਿਨ ਅੱਗੇ ਰੱਖਿਆ ਮੁੱਦਾ…

8 ਜੁਲਾਈ ਦੀ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਸਰਕਾਰੀ ਰਿਹਾਇਸ਼ 'ਨੋਵੋ-ਓਗਰੀਓਵੋ' ਪਹੁੰਚੇ। ਇਸ ਨਿੱਜੀ ਮੁਲਾਕਾਤ ਵਿੱਚ ਪੀਐਮ ਮੋਦੀ ਨੇ ਰੂਸੀ ਫੌਜ ਵਿੱਚ ਸ਼ਾਮਲ 200...

Read more

ਦੋ ਮਹੀਨੇ ਪਹਿਲਾਂ ਕੈਨੇਡਾ ਗਈ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਨਾਲ ਕੋਈ ਮੌਤ,ਜ਼ਮੀਨ ਵੇਚ ਭੇਜੀ ਸੀ ਕੈਨੇਡਾ

ਮਾਨਸਾ ਜ਼ਿਲ੍ਹੇ ਦੇ ਇਕ ਕਿਸਾਨ ਵਲੋਂ 2 ਮਹੀਨੇ ਪਹਿਲਾਂ ਆਪਣੀ ਇਕ ਏਕੜ ਜ਼ਮੀਨ ਵੇਚ ਕੇ ਬੇਟੀ ਨੂੰ ਕੈਨੇਡਾ ਭੇਜਿਆ ਸੀ।ਬੇਟੀ ਦੀ ਕੈਨੇਡਾ 'ਚ ਹਾਰਟ ਅਟੈਕ ਨਾਲ ਮੌਤ ਹੋ ਗਈ।ਬੇਟੀ ਦੀ...

Read more

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ

ਪੰਜਾਬ ਦੇ ਹੁਸ਼ਿਆਰਪੁਰ ਦੇ ਮੁਹੱਲਾ ਭੀਮ ਨਗਰ ਦੇ ਇਕ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਭੀਮ ਨਗਰ ਨਿਵਾਸੀ ਵਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ...

Read more

ਰਿਸ਼ੀ ਸੁਨਕ ਨੇ ਕਿੰਗ ਚਾਰਲਸ ਨੂੰ ਸੌਂਪਿਆ ਅਸਤੀਫ਼ਾ, 200 ਸਾਲਾਂ ‘ਚ ਕੰਜ਼ਰਵੇਟਿਵ ਪਾਰਟੀ ਦੀ ਸਭ ਤੋਂ ਵੱਡੀ ਹਾਰ

ਬਰਤਾਨੀਆ ਵਿੱਚ ਕੰਜ਼ਰਵੇਟਿਵ ਪਾਰਟੀ ਦੀ ਇਤਿਹਾਸਕ ਹਾਰ ਤੋਂ ਬਾਅਦ ਭਾਰਤੀ ਮੂਲ ਦੇ ਰਿਸ਼ੀ ਸੁਨਕ ਨੇ ਅਸਤੀਫਾ ਦੇ ਦਿੱਤਾ ਹੈ। ਉਸਦਾ ਅਸਤੀਫਾ ਬਕਿੰਘਮ ਪੈਲੇਸ ਵਿਖੇ ਕਿੰਗ ਚਾਰਲਸ ਦੁਆਰਾ ਸਵੀਕਾਰ ਕਰ ਲਿਆ...

Read more

UK Election : ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ ਸੰਸਦ ਮੈਂਬਰ, ਲੋਕਾਂ ਦਾ ਕੀਤਾ ਧੰਨਵਾਦ

UK Election News - ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸਾਂਸਦ ਚੁਣੇ ਗਏ ਹਨ। ਉਨ੍ਹਾਂ ਨੇ ਇੰਡੀਪੈਂਡੈਂਟ ਨੈਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ। ਉਹਨਾਂ...

Read more

ਸੁਨਕ ਦੀ ਪਾਰਟੀ 14 ਸਾਲਾਂ ਬਾਅਦ ਗੁਆਈ ਸੱਤਾ : ਲੇਬਰ ਪਾਰਟੀ ਨੇ ਜਿੱਤੀ ਬਹੁਮਤ, ਕੀਰ ਸਟਾਰਮਰ ਹੋਣਗੇ ਅਗਲੇ ਪ੍ਰਧਾਨ ਮੰਤਰੀ

ਬਰਤਾਨੀਆ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੇ ਜਿੱਤ ਦਰਜ ਕੀਤੀ ਹੈ। 650 ਵਿੱਚੋਂ 559 ਸੀਟਾਂ ਦੇ ਨਤੀਜਿਆਂ ਵਿੱਚ ਲੇਬਰ ਪਾਰਟੀ ਨੂੰ 378 ਸੀਟਾਂ ਮਿਲੀਆਂ ਹਨ। ਸਰਕਾਰ ਬਣਾਉਣ ਲਈ ਸੰਸਦ...

Read more

ਪੰਜਾਬ ਦੀ ਧੀ ਨੇ ਕੈਨੇਡਾ ‘ਚ ਮਾਪਿਆਂ ਦਾ ਨਾਂ ਕੀਤਾ ਰੌਸ਼ਨ, ਕੈਨੇਡਾ ਪੁਲਿਸ ‘ਚ ਹੋਈ ਭਰਤੀ

ਪੰਜਾਬ ਦੀ ਧੀ ਸੰਦੀਪ ਕੌਰ ਨੇ ਕਨੇਡਾ ਦੀ ਪੁਲਿਸ ਦੇ ਵਿੱਚ ਭਰਤੀ ਹੋ ਕੇ ਪੰਜਾਬ ਦਾ ਹੀ ਨਹੀਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ। ਸੰਦੀਪ ਕੌਰ ਦਾ ਜਨਮ ਪਿੰਡ ਅੜੈਚਾਂ...

Read more
Page 5 of 262 1 4 5 6 262