ਦੇਸ਼

ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ – ਨਰਿੰਦਰ ਤੋਮਰ

ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਲੰਬੇ ਸਮੇਂ ਤੋਂ ਗੱਲਬਾਤ ਨਾ ਹੋਣ ਦਰਮਿਆਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਯਾਨੀ...

Read more

ਪੰਜਾਬ ਕੋਲ ਬਚੀ ਸਿਰਫ਼ 5 ਦਿਨ ਦੀ ਕੋਰੋਨਾ ਵੈਕਸੀਨ – ਕੈਪਟਨ ਅਮਰਿੰਦਰ ਸਿੰਘ

ਕੋਰੋਨਾ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਬੈਠਕ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

Read more

ਕਿਸਾਨਾਂ ਵੱਲੋਂ 24 ਘੰਟੇ ਲਈ KMP ਜਾਮ

ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨ ਮੋਰਚੇ ਦੀ ਲਹਿਰ ਨੂੰ ਤੇਜ਼ ਕਰਨ ਲਈ KMP ਹਾਈਵੇ...

Read more

ਅੱਜ ਤੋਂ ਮੁੜ ਪਟੜੀ ‘ਤੇ ਦੌੜੇਗੀ ਦਿੱਲੀ-ਸ਼ਤਾਬਦੀ ਐਕਸਪ੍ਰੈਸ

ਕੋਰੋਨਾ ਮਹਾਮਾਰੀ ਵਿਚਕਾਰ ਤਕਰੀਬਨ ਇਕ ਸਾਲ ਤੋਂ ਬੰਦ ਪਈ ਅੰਮ੍ਰਿਤਸਰ-ਦਿੱਲੀ ਸ਼ਤਾਬਦੀ ਐਕਸਪ੍ਰੈਸ (02013/14) ਸ਼ਨੀਵਾਰ ਤੋਂ ਪਟੜੀ 'ਤੇ ਫਿਰ ਤੋਂ ਦੌੜਨਾ ਸ਼ੁਰੂ ਹੋ ਰਹੀ ਹੈ। ਰੇਲਗੱਡੀ ਨੰਬਰ 02013 ਨਵੀਂ ਦਿੱਲੀ ਤੋਂ...

Read more

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ‘ਤੇ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਖ਼ਾਰਜ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਭੜਕੀ ਭੀੜ ’ਤੇ ਕੋਟਕਪੂਰਾ ਵਿਚ ਪੁਲਸ ਗੋਲੀਬਾਰੀ ਮਾਮਲੇ ’ਚ ਗਠਿਤ ਐੱਸ.ਆਈ.ਟੀ. ਨੇ ਇਸ ਮਾਮਲੇ ਦੀ ਜਾਂਚ ਕੀਤੀ ਸੀ। ਇਸ ਦੇ ਆਧਾਰ ’ਤੇ...

Read more

KMP ਜਾਮ ਹੋਣ ਤੋਂ ਪਹਿਲਾਂ ਹਰਿਆਣਾ ਪੁਲਿਸ ਦੀ ਲੋਕਾਂ ਨੂੰ ਖਾਸ ਹਦਾਇਤ

ਚੰਡੀਗੜ੍ਹ 9 ਅਪ੍ਰੈਲ - ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਘੰਟੇ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ‘ਤੇ ਜਾਮ ਦੇ ਸੱਦੇ ਦੇ ਮੱਦੇਨਜ਼ਰ ਯਾਤਰੀਆਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ ਹਰਿਆਣਾ ਪੁਲਿਸ ਵੱਲੋਂ ਸਾਵਧਾਨੀ ਵਜੋਂ...

Read more

ਏਮਜ਼ ਦੇ 32 ਸਿਹਤ ਕਰਮੀ Corona Positive, ਇਥੋਂ ਮੋਦੀ ਨੇ ਕੱਲ ਲਵਾਇਆ ਸੀ ਟੀਕਾ

ਦਿੱਲੀ 'ਚ ਕੋਰੋਨਾਵਾਇਰਸ ਤਬਾਹੀ ਮਚਾ ਰਿਹਾ ਹੈ। ਕੋਵਿਡ ਦੇ ਮਰੀਜ਼ਾਂ ਤੇ ਆਮ ਲੋਕਾਂ ਦਾ ਇਲਾਜ ਕਰ ਰਹੇ ਡਾਕਟਰ ਅਤੇ ਸਿਹਤ ਕਰਮਚਾਰੀ ਵੱਡੀ ਗਿਣਤੀ ਵਿਚ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇੱਕ...

Read more

ਭਰਾ ਗ੍ਰਿਫਤਾਰ ਕੀਤਾ, ਮੈਨੂੰ ਵੀ ਕਰ ਲੈਣ ਕੋਈ ਪ੍ਰਵਾਹ ਨਹੀਂ – ਲੱਖਾ ਸਿਧਾਣਾ

ਅੱਜ ਲੱਖੇ ਸਿਧਾਣੇ ਨੂੰ ਦਿੱਲੀ ਲਿਜਾਣ ਲਈ ਇੱਕ ਵੱਡਾ ਕਾਫ਼ਲਾ ਗੁਰਦੁਆਰਾ ਮਸਤੂਆਣਾ ਸਾਹਿਬ ਤੋਂ ਦਿੱਲੀ ਲਈ ਰਵਾਨਾ ਹੋ ਚੁੱਕਾ ਹੈ। ਸਿਧਾਣਾ ਅੱਜ ਦੀ ਇਸ ਰੈਲੀ ਦੀ ਕੇਂਦਰ ਬਿੰਦੂ ਹੈ। ਲੱਖੇ...

Read more
Page 1001 of 1006 1 1,000 1,001 1,002 1,006