ਦੇਸ਼

ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ; ਜਾਣੋ ਆਪਣੇ ਸ਼ਹਿਰ ਦੇ ਰੇਟ

Petrol Price

ਹਰ ਰੋਜ਼ ਸਵੇਰੇ 6 ਵਜੇ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕਰਦੀਆਂ ਹਨ। ਅੱਜ ਯਾਨੀ 4 ਅਪ੍ਰੈਲ ਨੂੰ ਵੀ ਪੈਟਰੋਲੀਅਮ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ...

Read more

ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣਗੇ

Vijender Singh Joins BJP: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਪਹਿਲਾਂ ਚਰਚਾ ਸੀ ਕਿ ਕਾਂਗਰਸ...

Read more

ਡਾ. ਮਨਮੋਹਨ ਸਿੰਘ ਦਾ ਰਾਜ ਸਭਾ ਵਿੱਚ ਅੱਜ ਆਖ਼ਰੀ ਦਿਨ ਸਾਬਕਾ PM ਨੇ ਮੁਕੰਮਲ ਕੀਤੀ 33 ਸਾਲ ਲੰਮੀ ਸੰਸਦੀ ਪਾਰੀ, ਜਾਣੋ ਉਨ੍ਹਾਂ ਦਾ ਰਾਜਨੀਤਿਕ ਸਫ਼ਰ

ਰਾਜਨੀਤਿਕ ਕਾਲ ਚੱਕਰ ਇਕ ਵੱਡੇ ਇਤਿਹਾਸ ਦਾ ਗਵਾਹ ਬਣਨ ਵਾਲਾ ਹੈ ਕਿਉਂਕਿ ਦੇਸ਼ ਦੇ ਸਾਬਕਾ ਪੀਐੱਮ ਅਤੇ ਕਾਂਗਰਸ ਨੇਤਾ ਡਾ. ਮਨਮੋਹਨ ਸਿੰਘ ਦਾ ਰਾਜ ਸਭਾ ਦਾ ਕਾਰਜਕਾਲ ਖ਼ਤਮ ਹੋਣ ਵਾਲਾ...

Read more

ਜੇਲ੍ਹ ‘ਚ ਵਿਗੜੀ ਅਰਵਿੰਦ ਕੇਜਰੀਵਾਲ ਦੀ ਸਿਹਤ? ਗ੍ਰਿਫ਼ਤਾਰੀ ਤੋਂ ਬਾਅਦ ਭਾਰ 4.5 ਕਿਲੋ ਘਟਿਆ…

ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਠੀਕ ਨਹੀਂ ਹੈ। ਮੀਡੀਆ ਰਿਪੋਰਟ 'ਚ ਆਮ ਆਦਮੀ ਪਾਰਟੀ ਦੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ...

Read more

ਬਾਬਾ ਰਾਮਦੇਵ ਦੀਆਂ ਵਧੀਆਂ ਮੁਸ਼ਕਿਲਾਂ ਕੋਰਟ ਨੇ ਸੁਣਾਈਆਂ ਖਰੀਆਂ, ਕਿਹਾ, ਸਾਨੂੰ ਤੁਹਾਡੀ ਮੁਆਫ਼ੀ ਨਹੀਂ ਚਾਹੀਦੀ…

ਪਤੰਜਲੀ ਵੱਲੋਂ ਗੁੰਮਰਾਹਕੁੰਨ ਇਸ਼ਤਿਹਾਰ ਦੇ ਮਾਮਲੇ ਵਿੱਚ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਪ੍ਰਬੰਧ ਨਿਰਦੇਸ਼ਕ (ਐਮਡੀ) ਆਚਾਰੀਆ ਬਾਲਕ੍ਰਿਸ਼ਨ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਅਤੇ ਆਪਣੇ ਆਚਰਣ ਲਈ ਮੁਆਫੀ ਮੰਗੀ।...

Read more

‘ਆਪ’ ਛੱਡ ਭਾਜਪਾ ‘ਚ ਸ਼ਾਮਿਲ ਹੋਏ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੀ ਵਧਾਈ ਸੁਰੱਖਿਆ, ਕੇਂਦਰ ਨੇ Y+ ਸੁਰੱਖਿਆ ਦਿੱਤੀ

ਜਲੰਧਰ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ, ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ, ਨੂੰ ਕੇਂਦਰ ਸਰਕਾਰ...

Read more

CM ਕੇਜਰੀਵਾਲ ਨੂੰ ਜੇਲ੍ਹ ‘ਚ 3 ਕਿਤਾਬਾਂ ਲਿਜਾਣ ਦੀ ਮਿਲੀ ਮਨਜ਼ੂਰੀ…

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਿਨਾਂ ਤਿੰਨ ਕਿਤਾਬਾਂ ਨੂੰ ਪੜ੍ਹਨ ਦੀ ਆਗਿਆ ਮੰਗੀ ਸੀ ਮਿਲ ਗਈ ਹੈ ਉਨ੍ਹਾਂ 'ਚ ਭਗਵਦਗੀਤਾ, ਰਮਾਇਣ ਅਤੇ ਨੀਰਜਾ ਚੌਧਰੀ ਵਲੋਂ ਲਿਖੀ ਗਈ ਹਾਓ...

Read more

ਸਸਤਾ ਹੋਇਆ LPG ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਰਾਹਤ

ਅੱਜ ਤੋਂ ਦੇਸ਼ ਭਰ ਵਿੱਚ ਨਵਾਂ ਵਿੱਤੀ ਸਾਲ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਐਲਪੀਜੀ ਗਾਹਕਾਂ ਨੂੰ ਤੇਲ ਕੰਪਨੀਆਂ ਵੱਲੋਂ ਵੱਡਾ ਤੋਹਫਾ ਮਿਲਿਆ ਹੈ। ਤੇਲ ਕੰਪਨੀਆਂ ਨੇ 19...

Read more
Page 121 of 1032 1 120 121 122 1,032