ਦੇਸ਼

ਰਾਹੁਲ ਗਾਂਧੀ ਖਿਲਾਫ FIR ਦਰਜ, ਸੰਸਦ ਕੰਪਲੈਕਸ ‘ਚ ਧੱਕਾ-ਮੁੱਕੀ ਦੇ ਮਾਮਲੇ ‘ਚ ਵਧੀ ਮੁਸੀਬਤ

9bncs8ig_rahul-gandhi_625x300_16_April_23

ਸੰਸਦ ਕੰਪਲੈਕਸ ‘ਚ ਹੰਗਾਮੇ ਦੇ ਮਾਮਲੇ ‘ਚ ਕਾਂਗਰਸ ਨੇਤਾ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਉਨ੍ਹਾਂ ਦੇ ਖਿਲਾਫ ਸੰਸਦ ਮਾਰਗ ਥਾਣੇ...

Read more

ਸੁਪਰੀਮ ਕੋਰਟ ਨੇ ਮਰਨ ਵਰਤ ‘ਤੇ ਬੈਠੇ ਡੱਲੇਵਾਲ ਨੂੰ ਲੈ ਕੇ ਜਾਰੀ ਕੀਤੇ ਇਹ ਹੁਕਮ, ਪੜ੍ਹੋ ਪੂਰੀ ਖ਼ਬਰ

ਸੁਪਰੀਮ ਕੋਰਟ ਨੇ ਅਣਮਿੱਥੇ ਸਮੇਂ ਉਤੇ ਮਰਨ ਵਰਤ ਉਪਰ ਬੈਠੇ 70 ਵਰ੍ਹਿਆਂ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਹੁਕਮ ਦਿੱਤੇ ਹਨ। ਉਚ ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਸ਼ਿਫਟ ਕਰਵਾਉਣ...

Read more

PM ਮੋਦੀ ਅਗਵਾਈ ਹੇਠ ਘੱਟ ਗਿਣਤੀ ਭਾਈਚਾਰਾ ਦੇਸ਼ ਨੂੰ ਨਵੀਆਂ ਬੁਲੰਦੀਆਂ ਤੱਕ ਲੈ ਜਾਣ ਲਈ ਨਿਭਾਅ ਰਿਹਾ ਅਹਿਮ ਭੂਮਿਕਾ:ਰਾਜ ਸਭਾ ਮੈਂਬਰ ਸਤਨਾਮ ਸੰਧੂ

ਇਤਿਹਾਸ 'ਚ ਪਹਿਲੀ ਵਾਰ, ਕੇਰਲ ਦੇ ਇੱਕ ਭਾਰਤੀ ਪਾਦਰੀ, ਜਾਰਜ ਜੈਕਬ ਕੂਵਾਕਡ ਨੂੰ 7 ਦਸੰਬਰ 2024 ਨੂੰ ਵੈਟੀਕਨ ਸਿਟੀ 'ਚ ਆਯੋਜਿਤ ਆਰਡੀਨੇਸ਼ਨ ਸਮਾਰੋਹ ਵਿਖੇ ਪੋਪ ਫਰਾਂਸਿਸ ਦੁਆਰਾ ਰੋਮਨ ਕੈਥੋਲਿਕ ਚਰਚ...

Read more

ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ , ਪੜ੍ਹੋ ਪੂਰੀ ਖ਼ਬਰ

ਕੈਨੇਡਾ 'ਚ ਪਿਛਲੇ ਹਫਤੇ ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨ ਅਧਿਕਾਰੀਆਂ ਕੋਲ ਭਾਰਤੀਆਂ ਦੀ ਸੁਰੱਖਿਆ ਦਾ ਮੁੱਦਾ...

Read more

ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਵੱਡੀ ਖਬਰ: ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਵਧੇ ਕਿਸਾਨ…

ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਵੱਡੀ ਖਬਰ ਹੈ। ਇੱਕ ਵਾਰ ਫਿਰ ਕਿਸਾਨ ਅੱਜ ਯਾਨੀ ਸ਼ਨੀਵਾਰ ਨੂੰ ਦਿੱਲੀ ਵੱਲ ਕੂਚ ਕਰ ਰਹੇ ਹਨ। 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਕੂਚ...

Read more

ਜੇਕਰ ਤੁਸੀਂ ਵੀ ਬਿਜਲੀ ਦੇ ਬਿੱਲ ਤੋਂ ਪਰੇਸ਼ਾਨ ਹੋ ਤਾਂ ਜਲਦੀ ਹੀ ਅਪਣਾਓ ਸਰਕਾਰ ਦੀ ਇਹ ਖਾਸ ਸਕੀਮ, ਪੜ੍ਹੋ ਪੂਰੀ ਖ਼ਬਰ

ਪ੍ਰਧਾਨ ਮੰਤਰੀ ਸੁਰਿਆ ਘਰ ਯੋਜਨਾ ਦੇ ਤਹਿਤ ਡਿਸਕੌਮ ਨੇ ਘਰੇਲੂ ਖਪਤਕਾਰਾਂ ਨੂੰ ਸੋਲਰ ਕੁਨੈਕਸ਼ਨ ਲੈਣ ਲਈ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਸਹੂਲਤ ਸ਼ੁਰੂ ਕੀਤੀ ਹੈ। ਹੁਣ 10 ਕਿਲੋਵਾਟ ਤੱਕ ਦੇ...

Read more

ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਡੱਲੇਵਾਲ ਦੇ ਹੱਕ ‘ਚ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਦਿੱਲੀ-ਸੰਗਰੂਰ ਮੁੱਖ ਮਾਰਗ ’ਤੇ ਪਿੰਡ ਢਾਬੀ ਗੁੱਜਰਾਂ ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 17ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ...

Read more

ਰਾਜ ਸਭਾ ਮੈਂਬਰ ਸਤਨਾਮ ਸੰਧੂ ਨੇ ਸੰਸਦ ’ਚ ਘੱਗਰ ਤੇ ਪੰਜਾਬ ਦੇ ਹੋਰ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਚੁੱਕਿਆ ਮੁੱਦਾ

ਸੰਸਦ ਮੈਂਬਰ ਰਾਜ ਸਭਾ ਸਤਨਾਮ ਸਿੰਘ ਸੰਧੂ ਨੇ ਪੰਜਾਬ ਦੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਕੇਂਦਰ ਸਰਕਾਰ ਦੀ ਕੀਤੀ ਸ਼ਲਾਘਾ ਜਲ ਸ਼ਕਤੀ ਰਾਜ ਮੰਤਰੀ...

Read more
Page 136 of 1089 1 … 135 136 137 … 1,089

Recent News